Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਖੇਡਾਂ

ਸਚਿਨ ਨੂੰ ਆਊਟ ਕਰਨ ਪਿੱਛੋਂ ਮੈਨੂੰ ਤੇ ਅੰਪਾਇਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ : ਬ੍ਰੇਸਨੇਨ

June 09, 2020 02:31 AM

ਲੰਡਨ, 8 ਜੂਨ (ਪੋਸਟ ਬਿਊਰੋ)- ਇੰਗਲੈਂਡ ਦੇ ਸਾਬਕਾ ਤੇਜ਼ ਗੇਂਦਬਾਜ਼ ਟਿਮ ਬ੍ਰੇਸਨੇਨ ਨੇ ਕਿਹਾ ਹੈ ਕਿ 2011 ਵਿੱਚ ਟੈਸਟ ਮੈਚ ਵਿੱਚ ਸਚਿਨ ਤੇਂਦੁਲਕਰ ਨੂੰ ਐਲ ਬੀ ਡਬਲਯੂ ਆਊਟ ਕਰਨ ਪਿੱਛੋਂ ਉਨ੍ਹਾਂ ਨੂੰ ਅਤੇ ਅੰਪਾਇਰ ਰਾਡ ਟਕਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਸੀ। ਸਚਿਨ ਇਸ ਮੈਚ ਵਿੱਚ ਸੈਂਕੜੇ ਤੋਂ ਖੁੰਝ ਗਏ ਸਨ ਅਤੇ ਜੇ ਉਹ ਸੈਂਕੜਾ ਬਣਾ ਲੈਂਦੇ ਤਾਂ ਇਹ ਉਨ੍ਹਾਂ ਦਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ 100ਵਾਂ ਸੈਂਕੜੇ ਹੁੰਦਾ।
ਸਚਿਨ ਜਦ 91 ਰਨ 'ਤੇ ਖੇਡ ਰਹੇ ਸਨ ਤਾਂ ਉਨ੍ਹਾਂ ਨੂੰ ਐਲ ਬੀ ਡਬਲਯੂ ਆਊਟ ਦੇ ਦਿੱਤਾ ਗਿਆ। ਇਹ ਬਹੁਤ ਕਰੀਬੀ ਫੈਸਲਾ ਸੀ ਕਿਉਂਕਿ ਰਿਪਲੇਅ ਵਿੱਚ ਗੇਂਦ ਲੈਗ ਸਟੰਪ ਦੇ ਉਪਰਲੇ ਹਿੱਸੇ ਨੂੰ ਛੂੰਹਦੀ ਦਿਸ ਰਹੀ ਸੀ। ਬ੍ਰੇਸਨੇਨ ਨੇ ਕਿਹਾ, ਉਨ੍ਹਾਂ ਦੇ ਨਾਂਅ 99 ਅੰਤਰਰਾਸ਼ਟਰੀ ਸੈਂਕੜੇ ਦਰਜ ਸਨ ਅਤੇ ਉਸ ਸੀਰੀਜ਼ ਵਿੱਚ ਰਿਵਿਊ ਨਹੀਂ ਸਨ ਕਰ ਸਕਦੇ, ਕਿਉਂਕਿ ਬੀ ਸੀ ਸੀ ਆਈ ਓਦੋਂ ਇਸ ਦੇ ਖਿਲਾਫ ਸੀ। ਗੇਂਦ ਸ਼ਾਇਦ ਲੈਗ ਸਟੰਪ ਦੇ ਬਾਹਰ ਜਾ ਰਹੀ ਸੀ ਤੇ ਅੰਪਾਇਰ ਟਕਰ ਨੇ ਉਨ੍ਹਾਂ ਨੂੰ ਆਊਟ ਦੇ ਦਿੱਤਾ। ਉਹ ਪੱਕੇ ਤੌਰ 'ਤੇ ਸੈਂਕੜਾ ਬਣਾ ਲੈਂਦੇ। ਬ੍ਰੇਸਨੇਨ ਨੇ ਕਿਹਾ ਕਿ ਇਸ ਪਿੱਛੋਂ ਉਨ੍ਹਾਂ ਨੂੰ ਤੇ ਅੰਪਾਇਰ ਟਕਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ। ਉਨ੍ਹਾਂ ਕਿਹਾ, ਟਕਰ ਦੇ ਘਰ ਲੋਕ ਧਮਕੀਆਂ ਭਰੇ ਪੱਤਰ ਭੇਜ ਰਹੇ ਸਨ। ਉਨ੍ਹਾਂ ਨੂੰ ਆਪਣੇ ਸੁਰੱਖਿਆ ਗਾਰਡ ਤੱਕ ਮੰਗਵਾਉਣੇ ਪਏ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ