Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਲਾਈਫ ਸਟਾਈਲ

ਘਰ 'ਤੇ ਕਰੋ ਫਰੂਟ ਫੇਸ਼ੀਅਲ ਫੇਸ ਪੈਕ

June 10, 2020 10:35 AM

* ਕੇਲਾ, ਖੀਰਾ ਅਤੇ ਥੋੜ੍ਹੇ ਜਿਹੇ ਨਿੰਮ ਦੇ ਪੱਤੇ ਪੀਸ ਕੇ ਪੇਸਟ ਬਣਾਓ ਅਤੇ ਇਸ ਨੂੰ ਚਿਹਰੇ 'ਤੇ ਪੈਕ ਦੀ ਤਰ੍ਹਾਂ ਲਾਓ।
* ਇਹ ਸਾਰੀਆਂ ਚੀਜ਼ਾਂ ਨਾ ਹੋਣ ਤਾਂ ਇੱਕ ਪਕੇ ਹੋਏ ਟਮਾਟਰ ਨੂੰ ਪੀਸ ਕੇ ਉਸ ਵਿੱਚ ਕੁਝ ਬੂੰਦਾਂ ਨਿੰਬੂ ਦਾ ਰਸ, ਦਹੀਂ ਤੇ ਸ਼ਹਿਦ ਮਿਲਾ ਕੇ ਪੈਕ ਦੀ ਤਰ੍ਹਾਂ ਚਿਹਰੇ 'ਤੇ ਲਾਓ। ਇਸ ਨੂੰ ਬਣਾ ਕੇ ਕੁਝ ਦੇਰ ਫਰਿਜ਼ ਵਿੱਚ ਰੱਖ ਦਿਓ ਅਤੇ ਉਸ ਦੇ ਬਾਅਦ ਇਸਤੇਮਾਲ ਕਰੋ।
* ਤੁਸੀਂ ਸੰਤਰੇ ਦੇ ਛਿਲਕੇ ਦਾ ਪਾਊਡਰ ਵੀ ਦਹੀਂ ਅਤੇ ਸ਼ਹਿਦ ਵਿੱਚ ਮਿਲਾ ਕੇ ਫੇਸ ਪੈਕ ਬਣਾ ਸਕਦੇ ਹੋ।
* ਖੀਰੇ ਨੂੰ ਪੀਸ ਕੇ ਉਸ ਵਿੱਚ ਦੁੱਧ, ਸ਼ਹਿਦ ਤੇ ਬਰਾਊਨ ਸ਼ੂਗਰ ਮਿਲਾਓ ਅਤੇ ਖੀਰਾ ਫੇਸ ਪੈਕ ਤਿਆਰ ਹੈ।
* ਘਰ ਵਿੱਚ ਜੇ ਸਿਰਫ ਕੇਲਾ ਹੈ ਤਾਂ ਇੱਕ ਪੱਕੇ ਕੇਲੇ ਨੂੰ ਮੈਸ਼ ਕਰ ਕੇ ਉਸ ਵਿੱਚ ਸ਼ਹਿਦ ਅਤੇ ਨਿੰਬੂ ਦਾ ਰਸ ਮਿਲਾ ਕੇ ਚਿਹਰੇ 'ਤੇ ਲਗਾਓ।

 
Have something to say? Post your comment