Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਹਥਿਆਰ, ਗੋਲੀ ਸਿੱਕਾ ਤੇ ਨਸ਼ੇ ਰੱਖਣ ਦੇ ਜੁਰਮ ਵਿੱਚ ਇੱਕ ਗ੍ਰਿਫਤਾਰ

July 03, 2020 05:40 PM

ਬਰੈਂਪਟਨ, 3 ਜੁਲਾਈ (ਪੋਸਟ ਬਿਊਰੋ) : ਪੀਲ ਰੀਜਨਲ ਪੁਲਿਸ ਵੱਲੋਂ ਕੈਨੇਡਾ ਡੇਅ ਉੱਤੇ ਬਰੈਂਪਟਨ, ਓਨਟਾਰੀਓ ਦੇ ਇੱਕ ਘਰ ਵਿੱਚੋਂ ਗੰਨਜ਼, ਬੁਲੇਟ ਪਰੂਫ ਜੈਕੇਟਸ, 1000 ਰੌਂਦ, ਹੋਰ ਗੋਲੀ ਸਿੱਕਾ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇੱਕ ਵਿਅਕਤੀ ੳੱੁਤੇ ਇਸ ਸਬੰਧ ਵਿੱਚ 17 ਚਾਰਜਿਜ਼ ਲਾਏ ਗਏ ਹਨ।

ਪੁਲਿਸ ਨੇ ਦੱਸਿਆ ਕਿ ਹਥਿਆਰਾਂ ਵਿੱਚ 9ਐਮਐਮ ਦੀ ਕਾਰਬਾਈਨ ਰਾਈਫਲ ਤੇ ਇੱਕ ਸ਼ੌਟਗੰਨ ਵੀ ਸ਼ਾਮਲ ਹਨ। ਨਸ਼ੀਲੇ ਪਦਾਰਥਾਂ ਵਿੱਚ ਫੈਂਟਾਨਿਲ, ਮੈਥ, ਕੋਕੀਨ, ਕ੍ਰੈਕ ਤੇ ਹੋਰ ਨਸ਼ੇ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਇਸ ਸਬੰਧ ਵਿੱਚ ਜਾਂਚ ਪਿਛਲੇ ਮਹੀਨੇ ਸੁ਼ਰੂ ਹੋਈ ਸੀ। ਇਲਾਕੇ ਵਿੱਚ ਮਸ਼ਕੂਕ ਵੱਲੋਂ ਨਸਿ਼ਆਂ ਦੀ ਸਪਲਾਈ ਕੀਤੇ ਜਾਣ ਦਾ ਸ਼ੱਕ ਸੀ।

41 ਸਾਲਾ ਜੇਸਨ ਬੱੂਢੂ ੳੱੁਤੇ ਸਮਗਲਿੰਗ ਦੇ ਇਰਾਦੇ ਨਾਲ ਨਸ਼ੇ, ਗੈਰ ਅਧਿਕਾਰਤ ਤੌਰ ਉੱਤੇ ਹਥਿਆਰ, ਪਾਬੰਦੀਸ਼ੁਦਾ ਹਥਿਆਰ ਕੋਲ ਰੱਖਣ ਤੇ ਹੋਰ ਚਾਰਜਿਜ਼ ਵੀ ਲਾਏ ਗਏ ਹਨ। ਉਸ ਨੂੰ ਬਰੈਂਪਟਨ ਵਿੱਚ ਓਨਟਾਰੀਓ ਕੋਰਟ ਆਫ ਜਸਟਿਸ ਵਿੱਚ ਪੇਸ਼ ਕੀਤਾ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ