Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਮਨੋਰੰਜਨ

ਚੰਡੀਗੜ੍ਹ ਵਿੱਚ ਸਾਈਕਲ ਚਲਾ ਰਹੇ ਹਨ ਆਯੁਸ਼ਮਾਨ ਖੁਰਾਣਾ

July 09, 2020 10:06 AM

ਸੀਰੀਅਲਾਂ ਦੀ ਸ਼ੂਟਿੰਗ ਦਾ ਕੰਮ ਹੌਲੀ ਹੌਲੀ ਸ਼ੁਰੂ ਹੋ ਗਿਆ ਹੈ, ਪਰ ਹਾਲੇ ਫਿਲਮਾਂ ਦੀ ਸ਼ੂਟਿੰਗ ਸ਼ੁਰੂ ਨਹੀਂ ਹੋਈ। ਇਸ ਲਈ ਆਯੁਸ਼ਮਾਨ ਖੁਰਾਣਾ ਚੰਡੀਗੜ੍ਹ ਵਿੱਚ ਆਪਣੇ ਮਾਤਾ-ਪਿਤਾ ਅਤੇ ਪਰਵਾਰ ਨਾਲ ਸਮਾਂ ਬਿਤਾ ਰਹੇ ਹਨ। ਉਥੇ ਰਹਿ ਕੇ ਆਯੁਸ਼ਮਾਨ ਉਹ ਕੰਮ ਕਰ ਰਹੇ ਹਨ, ਜੋ ਮੁੰਬਈ ਰਹਿੰਦੇ ਹੋਏ ਕਰ ਸਕਣਾ ਉਨ੍ਹਾਂ ਲਈ ਮੁਸ਼ਕਲ ਸੀ। ਦਰਅਸਲ ਆਯੁਸ਼ਮਾਨ ਨੂੰ ਹਮੇਸ਼ਾ ਤੋਂ ਸਾਈਕਲ ਚਲਾਉਣ ਦਾ ਸ਼ੌਕ ਰਿਹਾ ਹੈ। ਅੱਜਕੱਲ੍ਹ ਸਮਾਂ ਮਿਲਿਆ ਹੈ ਤਾਂ ਉਨ੍ਹਾਂ ਨੇ ਸਾਈਕਲ ਨੂੰ ਆਪਣੇ ਰੋਜ਼ਾਨਾ ਦੀ ਐਕਸਰਸਾਈਜ਼ ਵਿੱਚ ਸ਼ਾਮਲ ਕਰ ਲਿਆ ਹੈ।
ਆਯੂਸ਼ਮਾਨ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਤੰਦਰੁਸਤ ਰਹਿਣਾ ਬੜਾ ਜ਼ਰੂਰੀ ਹੈ। ਸਾਈਕਲ ਦੀ ਸਵਾਰੀ ਮੈਨੂੰ ਨਾ ਕੇਵਲ ਫਿੱਟ ਰੱਖ ਦੀ ਹੈ, ਬਲਕਿ ਚੀਜ਼ਾਂ 'ਤੇ ਧਿਆਨ ਕੇਂਦਰਿਤ ਕਰਨ, ਜ਼ਿੰਦਗੀ ਦੇ ਬਾਰੇ ਸੋਚ-ਵਿਚਾਰ ਕਰਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਇਕਾਂਤ ਸਮਾਂ ਵੀ ਦੇ ਰਹੀ ਹੈ। ਸਾਈਕਲ ਚਲਾਉਣਾ ਮੈਡੀਟੇਸ਼ਨ ਵਾਂਗ ਹੁੰਦਾ ਹੈ। ਇਸ ਕਾਰਨ ਮੈਂ ਕਿਸੇ ਚੀਜ਼ 'ਤੇ ਆਪਣਾ ਧਿਆਨ ਕੇਂਦਰਿਤ ਕਰ ਕੇ ਆਪਣੇ ਦਿਮਾਗ ਵਿਚਲੇ ਵਿਚਾਰਾਂ ਨੂੰ ਸ਼ਾਂਤ ਕਰ ਸਕਦਾ ਹਾਂ। ਆਯੁਸ਼ਮਾਨ ਕੋਲ ਕਈ ਪ੍ਰੋਜੈਕਟ ਹਨ। ਉਹ ਸੈੱਟ 'ਤੇ ਜਾਣ ਲਈ ਬੇਕਰਾਰ ਹੈ। ਉਹ ਕਹਿੰਦੇ ਹਨ ਕਿ ਮੈਂ ਸੈੱਟ 'ਤੇ ਆਪਣੀ ਮੌਜੂਦਗੀ ਨੂੰ ਬਹੁਤ ਮਿਸ ਕਰ ਰਿਹਾ ਹਾਂ। ਜਿਵੇਂ ਹੀ ਪ੍ਰੋਡਕਸ਼ਨ ਟੀਮਾਂ ਕੋਈ ਰਾਹ ਕੱਢਣਗੀਆਂ ਅਤੇ ਕੰਮ ਦੇ ਸੁਰੱਖਿਅਤ ਤਰੀਕੇ ਤੈਅ ਕਰਨਗੀਆਂ, ਮੈਂ ਸੈੱਟ ਤੇ ਪਰਤ ਆਵਾਂਗਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!