Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਮਨੋਰੰਜਨ

ਬੋਰਿੰਗ, ਘੱਟ ਬੋਲਣ ਵਾਲੀ ਅਤੇ ਸੰਕੋਚੀ ਹਾਂ : ਸਾਨਿਆ

July 10, 2020 08:25 AM

ਅਭਿਨੇਤਰੀ ਸਾਨਿਆ ਮਲਹੋਤਰਾ ਦਾ ਕਹਿਣਾ ਹੈ ਕਿ ਉਹ ਘੱਟ ਬੋਲਣ ਵਾਲੀ ਅਤੇ ਸੰਕੋਚੀ ਹੈ ਅਤੇ ਉਹ ਖੁਦ ਨੂੰ ਜ਼ਾਹਰ ਕਰਨ ਲਈ ਡਾਂਸ ਅਤੇ ਐਕਟਿੰਗ ਦਾ ਸਹਾਰਾ ਲੈਂਦੀ ਹੈ। ਉਸ ਤੋਂ ਐਕਟਿੰਗ ਦੀ ਪ੍ਰਕਿਰਿਆ ਬਾਰੇ ਪੁੱਛੇ ਜਾਣ 'ਤੇ ਉਸ ਨੇ ਕਿਹਾ, ‘‘ਮੇਰੀ ਕੋਈ ਵਿਸ਼ੇਸ਼ ਪ੍ਰਕਿਰਿਆ ਨਹੀਂ, ਇਹ ਇੱਕ ਸਿਖਿਆ ਹੈ। ਹਰ ਕਿਰਦਾਰ ਜੋ ਮੈਂ ਨਿਭਾਉਂਦੀ ਹਾਂ, ਉਹ ਹਰ ਫਿਲਮ ਨਾਲ ਬਦਲਦਾ ਹੈ। ਇਸ ਦੇ ਇਲਾਵਾ ਖਾਸ ਤੌਰ ਉੱਤੇ ਇਸ ਲਈ ਵੀ ਕਿ ਮੈਂ ‘ਦੰਗਲ' ਵਰਗੀ ਫਿਲਮ ਨਾਲ ਸ਼ੁਰੂਆਤ ਕੀਤੀ ਸੀ ਤੇ ਅਸੀਂ ਦੇਖ ਸਕਦੇ ਹਾਂ ਕਿ ਜਦ ਤੁਸੀਂ ਕੈਮਰੇ ਦੇ ਸਾਹਮਣੇ ਜਾਣ ਤੋਂ ਸਖਤ ਮਿਹਨਤ ਕਰਦੇ ਹੋ ਅਤੇ ਖੁਦ ਨੂੰ ਤਿਆਰ ਕਰਦੇ ਹੋ ਤਾਂ ਉਹ ਅਸਲ ਵਿੱਚ ਸਕਰੀਨ 'ਤੇ ਦਿਖਾਈ ਦਿੰਦਾ ਹੈ।”
ਖੁਦ ਦੇ ਬਾਰੇ ਉਸ ਨੇ ਕਿਹਾ, ‘‘ਮੈਂ ਬੋਰਿੰਗ ਹਾਂ। ਨਾਲ ਹੀ ਘੱਟ ਬੋਲਣ ਵਾਲੀ ਅਤੇ ਸੰਕੋਚੀ ਹਾਂ, ਯਾਨੀ ਇਕਦਮ ਸ਼ਾਂਤ।” ਉਹ ਖੁਦ ਨੂੰ ਕਲਾ ਦੇ ਖੇਤਰ ਵਿੱਚ ਸ਼ਾਮਲ ਕਰਨਾ ਬਹੁਤ ਪਸੰਦ ਕਰਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!