Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਮੈਰੀਯੁਆਨਾ ਤੋਂ ਤਿਆਰ ਕੈਂਡੀਜ਼ ਤੇ ਹੋਰ ਵਸਤਾਂ ਨੂੰ ਬੱਚਿਆਂ ਤੋਂ ਦੂਰ ਰੱਖਣ ਦੀ ਅਪੀਲ

August 14, 2020 12:48 AM

ਓਟਵਾ, 13 ਅਗਸਤ (ਪੋਸਟ ਬਿਊਰੋ) : ਹੈਲਥ ਕੈਨੇਡਾ ਵੱਲੋਂ ਲੋਕਾਂ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਮੈਰੀਯੁਆਨਾ ਵਰਗੀਆਂ ਨਸ਼ੀਲੀਆਂ ਵਸਤਾਂ ਨੂੰ ਬੱਚਿਆਂ ਦੀ ਪਹੁੰਚ ਤੋਂ ਦੂਰ ਰੱਖਿਆ ਜਾਵੇ|
ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਨਸ਼ੇ ਵਾਲੀਆਂ ਇਸ ਤਰ੍ਹਾਂ ਦੀਆਂ ਵਸਤਾਂ ਗਲਤੀ ਨਾਲ ਖਾਣ ਕਾਰਨ ਕਈ ਬੱਚਿਆਂ ਨੂੰ ਹਸਪਤਾਲ ਭਰਤੀ ਕਰਵਾਉਣਾ ਪੈਂਦਾ ਹੈ| ਇਹ ਮੈਰੀਯੁਆਨਾ ਵਾਲੀਆਂ ਕੈਂਡੀਜ਼, ਗੰਮੀ ਬੀਅਰਜ਼ ਜਾਂ ਹੋਰ ਫੂਡ ਆਮ ਕੈਂਡੀ ਵਰਗੇ ਹੀ ਨਜ਼ਰ ਆਉਂਦੇ ਹਨ| ਇਨ੍ਹਾਂ ਨੂੰ ਅਜਿਹੀਆਂ ਥਾਂਵਾਂ ਉੱਤੇ ਰੱਖਿਆ ਜਾਣਾ ਚਾਹੀਦਾ ਹੈ ਜਿੱਥੇ ਬੱਚੇ ਆਸਾਨੀ ਨਾਲ ਨਾ ਪਹੁੰਚ ਸਕਣ ਨਾ ਕਿ ਰੈਫਰੀਜਰੇਟਰ ਤੇ ਫਰੀਜ਼ਰਜ਼ ਆਦਿ ਵਿੱਚ, ਜਿੱਥੇ ਬੱਚੇ ਆਸਾਨੀ ਨਾਲ ਪਹੁੰਚ ਸਕਦੇ ਹਨ|
ਹੈਲਥ ਕੈਨੇਡਾ ਵੱਲੋਂ ਲੋਕਾਂ ਨੂੰ ਮੈਰੀਯੁਆਨਾ ਨਾਲ ਜੁੜੀਆਂ ਵਸਤਾਂ ਅਜਿਹੀ ਥਾਂ Aੁੱਤੇ ਰੱਖਣ ਲਈ ਆਖਿਆ ਜਾ ਰਿਹਾ ਹੈ ਜਿੱਥੇ ਬੱਚੇ ਉਨ੍ਹਾਂ ਨੂੰ ਲੱਭ ਨਾ ਸਕਣ| ਇਸ ਤੋਂ ਇਲਾਵਾ ਸਿਰਫ ਕਾਨੂੰਨੀ ਵਸਤਾਂ ਖਰੀਦਣ ਲਈ ਆਖਿਆ ਗਿਆ| ਇਸ ਤੋਂ ਇਲਾਵਾ ਇਨ੍ਹਾਂ ਵਸਤਾਂ ਦੀ ਪੈਕੇਜਿੰਗ ਸਧਾਰਨ ਰੱਖਣ ਦੀ ਵੀ ਅਪੀਲ ਕੀਤੀ ਜਾਂਦੀ ਰਹੀ ਹੈ ਤਾਂ ਕਿ ਬੱਚਿਆਂ ਨੂੰ ਆਕਰਸ਼ਕ ਨਾ ਲੱਗਣ|
ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਮਨੋਰੰਜਨ ਲਈ ਮੈਰੀਯੁਆਨਾ ਨੂੰ ਅਕਤੂਬਰ 2018 ਵਿੱਚ ਕਾਨੂੰਨੀ ਜਾਮਾ ਪਹਿਨਾਇਆ ਗਿਆ| ਪਰ ਮੈਰੀਯੁਆਨਾ ਵਾਲੇ ਫੂਡ ਤੇ ਡਰਿੰਕਜ਼ ਸਿਰਫ ਪਿਛਲੇ ਸਾਲ ਦੇ ਅੰਤ ਵਿੱਚ ਹੀ ਮਿਲਣ ਲਗੇ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ