Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਲਾਈਫ ਸਟਾਈਲ

ਆਲੂਆਂ ਨਾਲ ਲਿਆਓ ਸਕਿਨ 'ਤੇ ਨਿਖਾਰ

August 26, 2020 09:12 AM

ਆਲੂ ਜਿੱਥੇ ਖਾਣ ਵਿੱਚ ਸੁਆਦੀ ਹੁੰਦੀ ਹੈ, ਉਥੇ ਸਕਿਨ ਲਈ ਵੀ ਫਾਇਦੇਮੰਦ ਹੈ। ਪੇਸ਼ ਹਨ ਇਸ ਦੇ ਟਿਪਸ :
* ਆਲੂ ਦੇ ਛਿਲਕੇ ਨੂੰ ਬਲੈਂਡ ਕਰ ਕੇ ਚਿਹਰੇ 'ਤੇ ਹਲਕੀ ਮਸਾਜ ਕਰਨ ਨਾਲ ਸਕਿਨ ਸਾਫ ਰਹਿੰਦੀ ਹੈ ਅਤੇ ਕਾਲੇ ਧੱਬੇ ਦੂਰ ਹੁੰਦੇ ਹਨ।
* ਆਲੂ ਦੇ ਰਸ ਵਿੱਚ ਇੱਕ ਆਂਡੇ ਦਾ ਸਫੈਦ ਹਿੱਸਾ ਮਿਲਾ ਕੇ ਚਿਹਰੇ 'ਤੇ ਲਗਾਓ ਅਤੇ ਸੁੱਕਣ 'ਤੇ ਧੋ ਲਓ। ਇਸ ਨਾਲ ਚਿਹਰੇ ਦੇ ਰੋਮ ਛੇਕਾਂ ਵਿੱਚ ਕਸਾਅ ਆਉਂਦਾ ਹੈ ਅਤੇ ਤੁਸੀਂ ਜਵਾਨ ਦਿਖਾਈ ਦਿੰਦੇ ਹੋ।
* ਅੱਧੇ ਆਲੂ ਦੇ ਰਸ ਵਿੱਚ ਦੋ ਚਮਚ ਦੁੱਧ ਮਿਲਾਓ ਅਤੇ ਇਸ ਨੂੰ ਰੂੰ ਨਾਲ ਚਿਹਰੇ ਅਤੇ ਗਰਦਨ 'ਤੇ ਲਗਾਓ, ਸੁੱਕਣ 'ਤੇ ਧੋ ਲਓ। ਹਫਤੇ ਵਿੱਚ ਦੋ ਵਾਰ ਅਜਿਹਾ ਕਰਨ ਨਾਲ ਸਕਿਨ ਖਿੜੀ-ਖਿੜੀ ਰਹਿੰਦੀ ਹੈ।
* ਡਾਰਕ ਸਰਕਲਸ ਤੋਂ ਛੁਟਕਾਰਾ ਪਾਉਣ ਦਟ ਲਈ ਆਲੂ ਦੇ ਰਸ ਨੂੰ ਰੂੰ ਵਿੱਚ ਡੁਬੋ ਕੇ ਅੱਖਾਂ ਦੇ ਉਪਰ 10-15 ਮਿੰਟ ਰੱਖੋ। ਜੇ ਚਾਹੋ ਤਾਂ ਆਲੂ ਦੇ ਸਲਾਈਸ ਕੱਟ ਕੇ ਵੀ ਰੱਖ ਸਕਦੇ ਹੋ।
* ਵਾਲਾਂ ਦਾ ਰੁੱਖਾਪਣ ਦੂਰ ਕਰਨ ਦੇ ਲਈ ਆਲੂ ਦੇ ਰਸ ਵਿੱਚ ਐਲੋਵੇਰਾ ਮਿਲਾ ਕੇ ਵਾਲਾਂ ਵਿੱਚ ਲਗਾਓ। ਝੜਦੇ ਵਾਲਾਂ ਦੇ ਲਈ ਆਲੂ ਦੇ ਰਸ ਵਿੱਚ ਸ਼ਹਿਦ ਅਤੇ ਆਂਡੇ ਦਾ ਸਫੇਦ ਹਿੱਸਾ ਮਿਲਾ ਕੇ ਦੋ ਘੰਟੇ ਤੱਕ ਵਾਲਾਂ ਵਿੱਚ ਲਗਾਓ ਅਤੇ ਬਾਅਦ ਵਿੱਚ ਸ਼ੈਂਪੂ ਕਰੋ।

 
Have something to say? Post your comment