Welcome to Canadian Punjabi Post
Follow us on

13

July 2025
ਬ੍ਰੈਕਿੰਗ ਖ਼ਬਰਾਂ :
ਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ
 
ਮਨੋਰੰਜਨ

ਅਕੇਵੇਂ ਵਾਲੀਆਂ ਭੂਮਿਕਾਵਾਂ ਤੋਂ ਡਰ ਲੱਗਦਾ ਹੈ : ਦਿਵਿਆ ਦੱਤਾ

September 08, 2020 09:51 AM

ਅਭਿਨੇਤਰੀ ਦਿਵਿਆ ਦੱਤਾ ਦਾ ਕਹਿਣਾ ਹੈ ਕਿ ਫਿਲਮ ਦੇ ਸੈੱਟ 'ਤੇ ਅਕੇਵਾਂ ਤੇ ਲੋੜ ਤੋਂ ਵੱਧ ਭਰੋਸਾ ਹੋਣ ਦੇ ਡਰੋਂ ਉਹ ਹਮੇਸ਼ਾ ਚੰਗੀਆਂ ਭੂਮਿਕਾਵਾਂ ਭਾਲਦੀ ਰਹਿੰਦੀ ਹੈ। ‘ਵੀਰ ਜ਼ਾਰਾ’, ‘ਦਿੱਲੀ-6’ ਅਤੇ ‘ਭਾਗ ਮਿਲਖਾ ਭਾਗ’ ਜਿਹੀਆਂ ਫਿਲਮਾਂ 'ਚ ਸ਼ਾਨਦਾਰ ਅਦਾਕਾਰੀ ਕਰਨ ਵਾਲੀ ਦਿਵਿਆ ਨੇ ਕਿਹਾ ਕਿ ਜੇ ਉਸ ਨੂੰ ਕੋਈ ਪਹਿਲਾਂ ਨਿਭਾਏ ਕਿਰਦਾਰ ਵਾਂਗ ਭੂਮਿਕਾ ਨਿਭਾਉਣ ਨੂੰ ਮਿਲਦੀ ਹੈ ਤਾਂ ਵੀ ਉਹ ਕੋਸ਼ਿਸ਼ ਕਰਦੀ ਹੈ ਕਿ ਉਹ ਇਸ ਨੂੰ ਨਵੇਂ ਸਿਰਿਓਂ ਪੇਸ਼ ਕਰ ਸਕੇ।
ਦਿਵਿਆ ਨੇ ਕਿਹਾ, ‘‘ਮੈਂ ਅਜਿਹੀ ਕੋਈ ਭੂਮਿਕਾ ਨਹੀਂ ਨਿਭਾਉਂਦੀ, ਜਿਸ ਬਾਰੇ ਮੈਨੂੰ ਲੋੜ ਤੋਂ ਵੱਧ ਭਰੋਸਾ ਹੋਵੇ। ਇਸ ਤੋਂ ਮੈਨੂੰ ਡਰ ਲੱਗਦਾ ਹੈ। ਇੱਕੋ ਜਿਹੇ ਕਿਰਦਾਰ ਨੂੰ ਦੁਬਾਰਾ ਵੱਖਰੇ ਢੰਗ ਨਾਲ ਪੇਸ਼ ਕਰਨ ਵਿੱਚ ਮੁਸ਼ਕਲ ਹੁੰਦੀ ਹੈ, ਪਰ ਮੈਂ ਇਸ ਨੂੰ ਨਵੇਂ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕਰਦੀ ਹਾਂ।” ਦਿਵਿਆ ਦੱਤਾ ਨਿਤਿਨ ਕੱਕੜ ਦੇ ਨਿਰਦੇਸ਼ਨ ਵਿੱਚ ਬਣ ਰਹੀ ਫਿਲਮ ‘ਰਾਮ ਸਿੰਘ ਚਾਰਲੀ’ ਦਿਖਾਈ ਦੇਵੇਗੀ। ਇਹ ਫਿਲਮ ਇਹੋ ਜਿਹੇ ਵਿਅਕਤੀ (ਕੁਮੁਦ ਮਿਸ਼ਰਾ) ਦੀ ਕਹਾਣੀ ਹੈ, ਜੋ ਸਰਕਸ ਬੰਦ ਹੋਣ ਮਗਰੋਂ ਰਿਕਸ਼ਾ ਚਾਲਕ ਬਣ ਜਾਂਦਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!