Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਇਨ੍ਹਾਂ ਸਿਆਲਾਂ ਵਿੱਚ ਮੈਕਮਾਸਟਰ ਯੂਨੀਵਰਸਿਟੀ ਸਿਰਫ ਆਨਲਾਈਨ ਕਲਾਸਾਂ ਹੀ ਲਵੇਗੀ

September 15, 2020 04:55 PM

ਟੋਰਾਂਟੋ, 15 ਸਤੰਬਰ (ਪੋਸਟ ਬਿਊਰੋ) : ਮੈਕਮਾਸਟਰ ਯੂਨੀਵਰਸਿਟੀ ਦਾ ਕੈਂਪਸ ਇਨ੍ਹਾਂ ਸਿਆਲਾਂ ਵਿੱਚ ਬੰਦ ਹੀ ਰਹੇਗਾ|
ਸਕੂਲ ਨੇ ਸਮੁੱਚੇ ਵਿੰਟਰ ਸੈਸ਼ਨ ਲਈ ਇਨ-ਪਰਸਨ ਕਲਾਸਾਂ ਉੱਤੇ ਰੋਕ ਲਾਉਣ ਅਤੇ ਸਿਰਫ ਆਨਲਾਈਨ ਕਲਾਸਾਂ ਲੈਣ ਦਾ ਹੀ ਫੈਸਲਾ ਕੀਤਾ ਹੈ| ਜਿਹੜੇ ਵਿਦਿਆਰਥੀ ਆਨ ਕੈਂਪਸ ਪ੍ਰੋਗਰਾਮਾਂ ਵਿੱਚ ਦਾਖਲਾ ਲੈ ਰਹੇ ਹਨ ਉਨ੍ਹਾਂ ਨੂੰ ਸਿੱਧਾ ਉਨ੍ਹਾਂ ਦੇ ਵਿਭਾਗਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ| ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਯੂਨੀਵਰਸਿਟੀ ਦਾ ਇੱਕ ਕਰਮਚਾਰੀ ਕੋਵਿਡ-19 ਪਾਜ਼ੀਟਿਵ ਆ ਗਿਆ|
ਮੈਕਮਾਸਟਰ ਨੇ ਇਹ ਤਾਂ ਨਹੀਂ ਦੱਸਿਆ ਕਿ ਉਹ ਵਿਅਕਤੀ ਕਿਸ ਦੇ ਸੰਪਰਕ ਵਿੱਚ ਤੇ ਕਿਸ ਥਾਂ ਉੱਤੇ ਜਾਣ ਕਾਰਨ ਪਾਜ਼ੀਟਿਵ ਆਇਆ ਪਰ ਇਹ ਆਖਿਆ ਗਿਆ ਕਿ ਸਾਰੀਆਂ ਲੋਕੇਸ਼ਨਜ਼ ਨੂੰ ਚੰਗੀ ਤਰ੍ਹਾਂ ਸਾਫ ਕੀਤਾ ਜਾ ਚੁੱਕਿਆ ਹੈ| ਯੂਨੀਵਰਸਿਟੀ ਦਾ ਕਹਿਣਾ ਹੈ ਕਿ ਅਗਲੀ ਟਰਮ ਬਾਰੇ ਉਹ ਜਲਦ ਤੋਂ ਜਲਦ ਫੈਸਲਾ ਲੈਣਗੇ ਪਰ ਉਨ੍ਹਾਂ ਨੂੰ ਆਸ ਹੈ ਕਿ ਇਸ ਨਾਲ ਉਹ ਜਿੰਨੀ ਵੱਧ ਤੋਂ ਵੱਧ ਸਥਿਰਤਾ ਲਿਆ ਸਕਦੇ ਹਨ ਓਨੀ ਲਿਆ ਸਕਣਗੇ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ