Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਟੀਡੀਐਸਬੀ ਦੇ 7 ਸਕੂਲਾਂ ਵੱਲੋਂ ਕੋਵਿਡ-19 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ

September 16, 2020 05:35 AM

ਟੋਰਾਂਟੋ, 15 ਸਤੰਬਰ (ਪੋਸਟ ਬਿਊਰੋ) : ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਦੇ ਸੱਤ ਸਕੂਲ ਪ੍ਰੋਵਿੰਸ ਦੇ ਉਨ੍ਹਾਂ 27 ਸਕੂਲਾਂ ਵਿੱਚੋਂ ਹਨ ਜਿਨ੍ਹਾਂ ਨੇ ਕੋਵਿਡ-19 ਦੇ ਮਾਮਲਿਆਂ ਦੀ ਰਿਪੋਰਟ ਕੀਤੀ ਹੈ|
ਟੀਡੀਐਸਬੀ ਦੇ ਇਨ੍ਹਾਂ ਸੱਤ ਸਕੂਲਾਂ ਵਿੱਚੋਂ ਚਾਰ ਐਲੀਮੈਂਟਰੀ ਸਕੂਲ ਹਨ ਤੇ ਤਿੰਨ ਹਾਈ ਸਕੂਲ ਹਨ ਤੇ ਕੋਵਿਡ-19 ਦੇ ਪਾਜ਼ੀਟਿਵ ਮਾਮਲੇ ਸਟਾਫ ਨਾਲ ਸਬੰਧਤ ਦੱਸੇ ਜਾਂਦੇ ਹਨ| ਅਰਲ ਹੇਗ ਸੈਕੰਡਰੀ ਸਕੂਲ, ਯੌਰਕ ਮਿੱਲਜ਼ ਕਾਲਜੀਏਟ ਤੇ ਸਕੂਲ ਆਫ ਐਕਸਪੀਰੀਐਂਸ਼ਲ ਐਜੂਕੇਸ਼ਨ ਉਹ ਸੈਕੰਡਰੀ ਸਕੂਲ ਹਨ ਜਿਨ੍ਹਾਂ ਵੱਲੋਂ ਇਸ ਇਨਫੈਕਸ਼ਨ ਦੀ ਪੁਸ਼ਟੀ ਕੀਤੀ ਗਈ ਹੈ|
ਅਰਲ ਹੇਗ ਸਕੂਲ ਵਿੱਚ ਕਲਾਸਰੂਮਜ਼ ਦੀ ਘਾਟ ਹੈ ਤੇ ਵੀਰਵਾਰ ਤੋਂ ਜਦੋਂ ਕਲਾਸਾਂ ਸੁæਰੂ ਹੋਣਗੀਆਂ ਤਾਂ 1423 ਵਿਦਿਆਰਥੀ ਪਰਤਣਗੇ| ਬਰੁੱਕਹੈਵਨ ਪਬਲਿਕ ਸਕੂਲ, ਬਲੂਅਰਡੇਲ ਮਿਡਲ ਸਕੂਲ, ਡੌਨ ਮਿਲਜ਼ ਮਿਡਲ ਸਕੂਲ ਤੇ ਚਾਰਲਸ ਜੀæ ਫਰੇਜ਼ਰ ਜੂਨੀਅਰ ਪਬਲਿਕ ਸਕੂਲ ਵਿੱਚ ਵੀ ਮੰਗਲਵਾਰ ਨੂੰ ਕਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ