Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਚਾਕੂ ਲੈ ਕੇ ਘੁੰਮ ਰਹੇ ਵਿਅਕਤੀ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ

September 17, 2020 12:42 AM

ਬਰੈਂਪਟਨ, 16 ਸਤੰਬਰ (ਪੋਸਟ ਬਿਊਰੋ) : ਬੁੱਧਵਾਰ ਨੂੰ ਬਰੈਂਪਟਨ ਵਿੱਚ ਇੱਕ ਵਿਅਕਤੀ ਕੋਲ ਹਥਿਆਰ ਹੋਣ ਦੀ ਰਿਪੋਰਟ ਦੇ ਮਾਮਲੇ ਦੀ ਪੀਲ ਰੀਜਨਲ ਪੁਲਿਸ ਜਾਂਚ ਕਰ ਰਹੀ ਹੈ|
ਇੱਕ ਵਿਅਕਤੀ ਕੋਲ ਤੇਜ ਧਾਰ ਚਾਕੂ ਹੋਣ ਦੀਆਂ ਸਵੇਰੇ 11:40 ਉੱਤੇ ਮਿਲੀਅਨ ਰਿਪੋਰਟਾਂ ਤੋਂ ਬਾਅਦ ਪੁਲਿਸ ਅਨੁਸਾਰ ਅਧਿਕਾਰੀਆਂ ਨੂੰ ਮੇਨ ਸਟਰੀਟ ਤੇ ਐਲਗਿਨ ਡਰਾਈਵ ਇਲਾਕੇ ਭੇਜਿਆ ਗਿਆ| ਨਤੀਜੇ ਵਜੋਂ ਅਲਫਾ ਡੇਅਰਕੇਅਰ, ਪਾਰਕਵੇਅ ਪਬਲਿਕ ਐਲੀਮੈਂਟਰੀ ਸਕੂਲ ਤੇ ਹੈਲਨ ਵਿਲਸਨ ਪਬਲਿਕ ਐਲੀਮੈਂਟਰੀ ਸਕੂਲ ਨੂੰ ਵੀ ਹੋਲਡ ਐਂਡ ਸਕਿਓਰ ਆਰਡਰਜ ਤਹਿਤ ਅਹਿਤਿਆਤ ਵਰਤਣ ਲਈ ਆਖਿਆ ਗਿਆ ਹੈ| ਇਸ ਨੂੰ ਹੁਣ ਹਟਾ ਲਿਆ ਗਿਆ ਹੈ|
ਵਰਦੀਧਾਰੀ ਅਧਿਕਾਰੀ, ਟੈਕਟੀਕਲ ਤੇ ਕੇਨਾਈਨ ਯੂਨਿਟਸ ਮਾਮਲੇ ਦੀ ਜਾਂਚ ਕਰਨ ਲਈ ਇਲਾਕੇ ਵਿੱਚ ਭੇਜਿਆ ਗਿਆ ਹੈ| ਇਸ ਸਮੇਂ ਕੋਈ ਵੀ ਰੋਡ ਬੰਦ ਨਹੀਂ ਕੀਤੀ ਗਈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ