Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

5ਜੀ ਲਈ ਕੈਨੇਡੀਅਨ ਮਾਰਕਿਟ ਵਿੱਚ ਬਣੀ ਰਹਿਣਾ ਚਾਹੁੰਦੀ ਹੈ ਹੁਆਵੇ

September 17, 2020 10:56 PM

ਓਟਵਾ, 17 ਸਤੰਬਰ (ਪੋਸਟ ਬਿਊਰੋ) : ਚੀਨ ਦੀ ਟੈਲੀਕੌਮ ਕੰਪਨੀ ਹੁਆਵੇ ਆਪਣੀ 5ਜੀ ਟੈਕਨਾਲੋਜੀਜ਼ ਲਈ ਕੈਨੇਡੀਅਨ ਮਾਰਕਿਟ ਵਿੱਚ ਹੀ ਰਹਿਣਾ ਚਾਹੁੰਦੀ ਹੈ| ਇਸ ਦੇ ਨਾਲ ਹੀ ਕੰਪਨੀ ਇਹ ਭਰੋਸਾ ਵੀ ਦੇਣਾ ਚਾਹੁੰਦੀ ਹੈ ਕਿ ਉਸ ਵੱਲੋਂ ਆਪਣੇ ਇਸ ਸਿਸਟਮ ਦੀ ਵਰਤੋਂ ਜਾਸੂਸੀ ਕਰਨ ਲਈ ਨਹੀਂ ਕੀਤੀ ਜਾਵੇਗੀ|
ਹੁਆਵੇ ਕੈਨੇਡਾ ਦਾ ਤਾਂ ਇੱਥੋਂ ਤੱਕ ਕਹਿਣਾ ਹੈ ਕਿ ਉਹ ਜਾਸੂਸੀ ਨਾ ਕਰਨ ਲਈ ਲੀਗਲ ਪਲੈੱਜ ਤੱਕ ਕਰਨ ਲਈ ਤਿਆਰ ਹੈ| ਗਲੋਬ ਐਂਡ ਮੇਲ ਵੱਲੋਂ ਹਾਸਲ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਇੱਕ ਖਾਸ ਪ੍ਰਕਿਰਿਆ ਰਾਹੀਂ ਟੈਕ ਕੰਪਨੀ ਵੱਲੋਂ ਇਹ ਸਿੱਧ ਕਰਨ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ ਕਿ ਉਸ ਦੇ ਸਾਜੋæ ਸਮਾਨ ਵਿੱਚ ਜਾਸੂਸੀ ਕਰਨ ਵਾਲੀ ਕੋਈ ਚੋਰ ਮੋਰੀ ਨਹੀਂ ਹੈ|
ਗਲੋਬ ਐਂਡ ਮੇਲ ਦਾ ਕਹਿਣਾ ਹੈ ਕਿ ਕੰਪਨੀ ਵੱਲੋਂ ਇਸ ਵਾਅਦੇ ਦੀ ਫੈਡਰਲ ਸਰਕਾਰ ਨੂੰ ਰਸਮੀ ਤੌਰ ਉੱਤੇ ਕੋਈ ਪੇਸ਼ਕਸ਼ ਤਾਂ ਨਹੀਂ ਕੀਤੀ ਗਈ ਪਰ ਇਹ ਵਚਨਬੱਧਤਾ ਜ਼ਰੂਰ ਦਰਸਾਈ ਗਈ ਹੈ ਕਿ ਚੀਨ ਦੀਆਂ ਸਕਿਊਰਿਟੀ ਏਜੰਸੀਜ਼ ਵੱਲੋਂ ਕੀਤੀ ਜਾਣ ਵਾਲੀ ਬੇਨਤੀ ਨੂੰ ਰੱਦ ਕੀਤਾ ਜਾਵੇਗਾ| ਇੱਥੇ ਦੱਸਣਾ ਬਣਦਾ ਹੈ ਕਿ ਤਥਾ ਕਥਿਤ ਫਾਈਵ ਆਈਜ਼ ਗੱਠਜੋੜ ਵਿੱਚ ਕੈਨੇਡਾ ਹੀ ਅਜਿਹਾ ਹੈ ਜਿਸਨੇ ਹੁਆਵੇ ਉੱਤੇ 5ਜੀ ਤਕਨਾਲੋਜੀ ਲਈ ਪਾਬੰਦੀ ਨਹੀਂ ਲਾਈ ਜਦਕਿ ਅਮਰੀਕਾ, ਯੂਕੇ ਤੇ ਆਸਟਰੇਲੀਆ ਅਜਿਹਾ ਕਰ ਚੁੱਕੇ ਹਨ|
ਹਾਲਾਂਕਿ ਟਰੂਡੋ ਸਰਕਾਰ ਵੱਲੋਂ ਇਸ ਬਾਰੇ ਕੋਈ ਫੈਸਲਾ ਨਹੀਂ ਦਿੱਤਾ ਗਿਆ ਹੈ ਪਰ ਤਿੰਨ ਵੱਡੀਆਂ ਕੈਨੇਡੀਅਨ ਟੈਲੀਕੌਮ ਸਰਵਿਸ ਪ੍ਰੋਵਾਈਡਰ ਕੰਪਨੀਆਂ ਪਹਿਲਾਂ ਹੀ ਆਪਣੇ ਹੋਰ 5ਜੀ ਭਾਈਵਾਲਾਂ ਦੀ ਚੋਣ ਕਰ ਚੁੱਕੀਆਂ ਹਨ|  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ