Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਖੇਡਾਂ

ਏਲਿਸਾ ਹਿਲੀ ਨੇ ਵਿਟਕਾਂ ਲੈਣ ਵਿੱਚ ਧੋਨੀ ਨੂੰ ਪਿੱਛੇ ਛੱਡਿਆ

September 28, 2020 09:54 PM

ਬ੍ਰਿਸਬੇਨ, 28 ਸਤੰਬਰ (ਪੋਸਟ ਬਿਊਰੋ)- ਆਸਟਰੇਲੀਆਈ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਏਲਿਸਾ ਹਿਲੀ ਨੇ ਬੀਤੇ ਦਿਨ ਅੰਤਰਰਾਸ਼ਟਰੀ ਟੀ-20 ਵਿੱਚ ਵਿਕਟ ਕੀਪਿੰਗ ਵਿੱਚ ਮਹਿੰਦਰ ਸਿੰਘ ਧੋਨੀ ਨੂੰ ਪਛਾੜ ਦਿੱਤਾ ਹੈ।
ਹਿਲੀ ਟੀ-20 ਵਿੱਚ ਸਭ ਤੋਂ ਜ਼ਿਆਦਾ ਸ਼ਿਕਾਰ ਫੜਨ ਦੇ ਮਾਮਲੇ ਵਿੱਚ ਧੋਨੀ ਤੋਂ ਅੱਗੇ ਨਿਕਲ ਗਈ ਹੈ ਤੇ ਉਹ ਪੁਰਸ਼ ਅਤੇ ਮਹਿਲਾ ਕ੍ਰਿਕਟ ਦੋਵਾਂ ਵਿੱਚ ਸਭ ਤੋਂ ਵੱਧ ਸ਼ਿਕਾਰ ਫੜਨ ਵਾਲੀ ਵਿਕਟ ਕੀਪਰ ਬਣ ਗਈ ਹੈ। ਹਿਲੀ ਨੇ ਇਹ ਨਾਮਣਾ ਨਿਊਜ਼ੀਲੈਂਡ ਦੇ ਖਿਲਾਫ ਖੇਡੇ ਗਏ ਦੂਸਰੇ ਟੀ-20 ਮੈਚ ਵਿੱਚ ਹਾਸਲ ਕੀਤਾ ਹੈ। ਉਸ ਨੇ 99 ਟੀ-20 ਅੰਤਰ ਰਾਸ਼ਟਰੀ ਮੈਚਾਂ ਵਿੱਚ 92 ਸ਼ਿਕਾਰ ਬਣਾਏ ਹਨ। ਉਹ ਧੋਨੀ ਤੋਂ ਇੱਕ ਕਦਮ ਅੱਗੇ ਹੈ। ਧੋਨੀ ਦੇ ਨਾਂਅ 91 ਸ਼ਿਕਾਰ ਹਨ। ਹਿਲੀ ਤੋਂ ਬਾਅਦ 39 ਸਾਲਾਂ ਦੀ ਇੰਗਲੈਂਡ ਦੀ ਸਾਰਾ ਟੇਲਰ ਦਾ ਨਾਮ ਆਉਂਦਾ ਹੈ ਜਿਸ ਦੇ ਨਾਂਅ `ਤੇ 74 ਸ਼ਿਕਾਰ ਹਨ। ਰਾਚੇਲ ਪ੍ਰੀਸਟ ਨੇ 72 ਸ਼ਿਕਾਰ ਕੀਤੇ ਹਨ। ਮੇਰਿਸਾ ਅਗੁਈਲੀਆ ਦੇ ਨਾਂਅ `ਤੇ 70 ਸ਼ਿਕਾਰ ਹਨ। ਉਨ੍ਹਾਂ ਪਿੱਛੋਂ ਦਿਨੇਸ਼ ਰਾਮਦੀਨ ਹੈ ਜਿਸ ਦੇ ਨਾਂਅ 63 ਸ਼ਿਕਾਰ ਹਨ। ਰਾਮਦੀਨ ਦੇ ਬਾਅਦ ਮੁਸ਼ਫੀਕੁਰ ਰਹੀਮ ਦੇ ਹਿੱਸੇ 61 ਸ਼ਿਕਾਰ ਹਨ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ ਭਾਰਤ ਨੇ ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ, ਭਾਰਤ ਦੀ ਇਤਿਹਾਸਕ ਜਿੱਤ