Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਤੀਜੇ ਦਿਨ ਰੈਸਟੋਰੈਂਟ ਨੂੰ ਖੋਲ੍ਹਣ ਦੀ ਜਿੱ਼ਦ ਉੱਤੇ ਅੜੇ ਐਡਮਸਨ ਬਾਰਬੀਕਿਊ ਦੇ ਪੁਲਿਸ ਨੇ ਬਦਲੇ ਤਾਲੇ

November 26, 2020 11:05 PM

ਇਟੋਬੀਕੋ, 26 ਨਵੰਬਰ (ਪੋਸਟ ਬਿਊਰੋ) : ਅੱਜ ਤੜ੍ਹਕੇ ਹੀ ਪੁਲਿਸ ਇਟੋਬੀਕੋ ਸਥਿਤ ਬਾਰਬੀਕਿਊ ਜੁਆਇੰਟ ਪਹੁੰਚ ਗਈ ਤਾਂ ਕਿ ਇਸ ਰੈਸਟੋਰੈਂਟ ਨੂੰ ਲਗਾਤਾਰ ਤੀਜੇ ਦਿਨ ਖੁੱਲ੍ਹਣ ਤੋਂ ਰੋਕਿਆ ਜਾ ਸਕੇ।
ਐਡਮਸਨ ਬਾਰਬੀਕਿਊ ਦੇ ਮਾਲਕ ਐਡਮ ਸਕੈਲੀ ਵੱਲੋਂ ਅੱਜ ਇੱਕ ਵਾਰੀ ਫਿਰ ਸਾਰੇ ਨਿਯਮਾਂ ਦੀ ਉਲੰਘਣਾਂ ਕਰਦਿਆਂ ਹੋਇਆਂ ਆਪਣੀ ਲੋਕੇਸ਼ਨ ਨੂੰ ਡਾਈਨ ਇਨ ਸਰਵਿਸਿਜ਼ ਲਈ ਖੋਲ੍ਹਣ ਦੀ ਆਪਣੀ ਜਿ਼ੱਦ ਨੂੰ ਪੁਗਾਉਣ ਦੀ ਕੋਸਿ਼ਸ਼ ਕੀਤੀ ਗਈ। ਇਸ ਰੈਸਟੋਰੈਂਟ ਨੂੰ ਮੰਗਲਵਾਰ ਨੂੰ ਸਿਟੀ ਵੱਲੋਂ ਜਾਰੀ ਹੁਕਮਾਂ ਦੇ ਚੱਲਦਿਆਂ ਬੰਦ ਕਰਵਾਇਆ ਗਿਆ ਸੀ। ਫਿਰ ਇਸ ਰੈਸਟੋਰੈਂਟ ਨੂੰ ਬੁੱਧਵਾਰ ਨੂੰ ਖੋਲ੍ਹਣ ਲਈ ਸਕੈਲੀ ਨੂੰ ਪ੍ਰੋਵਿੰਸ਼ੀਅਲ ਤੇ ਲੋਕਲ ਚਾਰਜਿਜ਼ ਦਾ ਸਾਹਮਣਾ ਕਰਨਾ ਪਿਆ।
ਪਰ ਇਸ ਦੇ ਬਾਵਜੂਦ ਵੀਰਵਾਰ ਨੂੰ ਵੀ ਸਕੈਲੀ ਰੈਸਟੋਰੈਂਟ ਖੋਲ੍ਹਣ ਲਈ ਬਾਜਿੱਦ ਰਹੇ। ਪਰ ਸਵੇਰੇ 6:00 ਵਜੇ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਅਧਿਕਾਰੀ ਆਪਣੇ ਨਾਲ ਤਾਲੇ ਤੇ ਲੌਕਸਮਿੱਥਸ ਨੂੰ ਲੈ ਕੇ ਗਈ ਤੇ ਸਾਰੇ ਰੈਸਟੋਰੈਂਟ ਦੇ ਤਾਲੇ ਬਦਲ ਦਿੱਤੇ ਗਏ ਤਾਂ ਕਿ ਕੋਈ ਅੰਦਰ ਦਾਖਲ ਨਾ ਹੋ ਸਕੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ