Welcome to Canadian Punjabi Post
Follow us on

12

July 2025
 
ਮਨੋਰੰਜਨ

‘ਆਦਿਪੁਰਸ਼’ ਵਿੱਚ ਅੱਠ ਫੁੱਟ ਲੰਬੇ ਨਜ਼ਰ ਆਉਣਗੇ ਸੈਫ ਅਲੀ ਖਾਨ

January 12, 2021 01:17 AM

ਪ੍ਰਭਾਸ ਅਤੇ ਸੈਫ ਅਲੀ ਖਾਨ ਦੀ ਐਪਿਕ ਡਰਾਮਾ ‘ਆਦਿਪੁਰਸ਼’ ਸ਼ੁਰੂ ਤੋਂ ਹੀ ਚਰਚਾ ਵਿੱਚ ਬਣੀ ਹੋਈ ਹੈ। ਓਮ ਰਾਉਤ ਦੇ ਨਿਰਦੇਸ਼ਨ ਵਿੱਚ ਬਣ ਰਹੀ ਇਹ ਫਿਲਮ ‘ਰਾਮਾਇਣ’ ਦੀ ਕਹਾਣੀ 'ਤੇ ਆਧਾਰਤ ਹੈ। ਪ੍ਰਭਾਸ ਜਿੱਥੇ ਪ੍ਰਭੂ ਰਾਮ ਦੇ ਕਿਰਦਾਰ ਵਿੱਚ ਨਜ਼ਰ ਆਉਣਗੇ, ਉਥੇ ਸੈਫ ਅਲੀ ਖਾਨ ਰਾਵਣ ਦੇ ਕਿਰਦਾਰ ਵਿੱਚ ਦਿਖਾਈ ਦੇਣਗੇ। ਇਸ ਕਿਰਦਾਰ ਦੇ ਲਈ ਸੈਫ ਬਿਲਕੁਲ ਅਲੱਗ ਅਵਤਾਰ ਵਿੱਚ ਦਿਖਾਈ ਦੇਣਗੇ। ਉਨ੍ਹਾਂ ਨੂੰ ਸਪੈਸ਼ਲ ਇਫੈਕਟਸ ਦੇ ਜ਼ਰੀਏ ਅੱਠ ਫੁੱਟ ਤੱਕ ਲੰਬੇ ਅਤੇ ਮਸਕੁਲਰ ਲੁਕ ਵਿੱਚ ਦਿਖਾਇਆ ਜਾਏਗਾ।
ਸੈਫ ਇਸ ਦੇ ਲਈ ਸੰਘਣੀਆਂ ਮੁੱਛਾਂ ਤੇ ਵੱਡੀਆਂ ਮੁੱਛਾਂ ਤੇ ਲੰਬੇ ਵਾਲਾਂ ਵਾਲਾ ਲੁਕ ਲੈਣਗੇ। ਇਸ ਫਿਲਮ ਨੂੰ ਟੀ-ਸੀਰੀਜ਼ ਦੇ ਕ੍ਰਿਸ਼ਨ ਕੁਮਾਰ ਅਤੇ ਓਮ ਰਾਉਤ, ਰੈਟਰੋਫਲਿਕਸ ਦੇ ਪ੍ਰਸਾਦ ਸੁਤਾਰ ਅਤੇ ਰਾਜੇਸ਼ ਨਾਇਰ ਪ੍ਰੋਡਿਊਸ ਕਰ ਰਹੇ ਹਨ। ਫਿਲਹਾਲ ਫਿਲਮ ਪ੍ਰੀ-ਪ੍ਰੋਡਕਸ਼ਨ ਸਟੇਜ ਵਿੱਚ ਹੈ। ਇਹ ਇੱਕ ਬਹੁ-ਭਾਸ਼ੀ ਥ੍ਰੀ ਡੀ ਫਿਲਮ ਹੈ, ਜੋ 11 ਅਗਸਤ 2022 ਨੂੰ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!