Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਮਹਿਲਾ ਪੱਤਰਕਾਰ ਤੋਂ ਮੋਬਾਈਲ ਖੋਹਣ ਵਾਲਾ ਕਾਬੂ

January 26, 2021 08:58 PM

ਨਕੋਦਰ, 26 ਜਨਵਰੀ (ਪੋਸਟ ਬਿਊਰੋ)- ਸਿਟੀ ਪੁਲਸ ਨੇ ਮਹਿਲਾ ਪੱਤਰਕਾਰ ਤੋਂ ਮੋਬਾਈਲ ਖੋਹਣ ਵਾਲੇ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਮੋਬਾਈਲ ਬਰਾਮਦ ਕਰਨ `ਚ ਸਫਲਤਾ ਹਾਸਲ ਕੀਤੀ ਹੈ।
ਸਿਟੀ ਪੁਲਸ ਨੂੰ ਮਹਿਲਾ ਪੱਤਰਕਾਰ ਉਪਾਸਨਾ ਗਰੋਵਰ ਪੁੱਤਰੀ ਮੰਗਲ ਸੇਨ ਗਰੋਵਰ ਵਾਸੀ ਗੁਰੂ ਨਾਨਕਪੁਰਾ ਨੇ ਦੱਸਿਆ ਕਿ ਬੀਤੀ ਤਿੰਨ ਸਤੰਬਰ 2020 ਨੂੰ ਮੋਟਰਸਾਈਕਲ ਸਵਾਰ ਦੋ ਨੌਜਵਾਨ ਮੇਰਾ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ ਸਨ। ਮੈਂ ਆਪਣੇ ਤੌਰ `ਤੇ ਘਟਨਾ ਸਥਾਨ ਨੇੜੇ ਲੱਗੇ ਕੈਮਰਿਆਂ ਦੀ ਸੀ ਸੀ ਟੀ ਵੀ ਫੁਟੇਜ ਲੈ ਕੇ ਪਤਾ ਕਰਦੀ ਰਹੀ ਤਾਂ ਮੈਨੂੰ ਪਤਾ ਲੱਗਾ ਹੈ ਕਿ ਮੋਟਰਸਾਈਕਲ ਚਾਲਕ ਦਾ ਨਾਂ ਹੁਸਨਪਾਲ ਉਰਫ ਵਿੱਕੀ ਪੁੱਤਰ ਸੁਖਦੇਵ ਰਾਜ ਵਾਸੀ ਪਿੰਡ ਬਲੰਦਾ ਥਾਣਾ ਮਹਿਤਪੁਰ ਹੈ।ਸਿਟੀ ਥਾਣਾ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਪਾਸਨਾ ਗਰੋਵਰ ਦੇ ਬਿਆਨਾਂ `ਤੇ ਹੁਸਨ ਪਾਲ ਉਰਫ ਵਿੱਕੀ ਦੇ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ।ਮਾਮਲੇ ਦੀ ਜਾਂਚ ਕਰ ਰਹੇ ਏ ਐਸ ਆਈ ਗੁਰਦਿਆਲ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ `ਤੇ ਉਕਤ ਮੁਲਜ਼ਮ ਹੁਸਨ ਪਾਲ ਉਰਫ ਵਿੱਕੀ ਨੂੰ ਰੇਲਵੇ ਰੋਡ ਮਹਿਤਪੁਰ ਬਾਈਪਾਸ ਤੋਂ ਗ਼੍ਰਿਫ਼ਤਾਰ ਕਰ ਕੇ ਉਸ ਤੋਂਮੋਬਾਈਲ ਬਰਾਮਦ ਕਰ ਲਿਆ।ਏ ਐਸ ਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਵਾਰਦਾਤ `ਚ ਵਰਤੇ ਮੋਟਰਸਾਈਕਲ ਨੂੰ ਬਰਾਮਦ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ