Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਓਨਟਾਰੀਓ ਵਿੱਚ ਹਾਈਡਰੋ ਦਰਾਂ ਵੀ ਪਹਿਲਾਂ ਵਾਂਗ ਹੋਣਗੀਆਂ ਲਾਗੂ

February 23, 2021 06:16 PM

ਟੋਰਾਂਟੋ, 23 ਫਰਵਰੀ (ਪੋਸਟ ਬਿਊਰੋ) : ਓਨਟਾਰੀਓ ਵਾਸੀਆਂ ਲਈ ਘੱਟ ਮਹਿੰਗੀਆਂ ਤੇ ਫਿਕਸਡ ਹਾਈਡਰੋ ਦਰਾਂ ਮੁਹੱਈਆ ਕਰਵਾਉਣ ਵਾਲੇ ਐਮਰਜੰਸੀ ਆਰਡਰ ਅੱਜ ਰਾਤ ਤੋਂ ਖਤਮ ਹੋਣ ਜਾ ਰਹੇ ਹਨ।
ਇਹ ਹੁਕਮ ਪਹਿਲੀ ਜਨਵਰੀ ਤੋਂ ਲਾਗੂ ਹੋਏ ਸਨ ਜਦੋਂ ਪ੍ਰੋਵਿੰਸ ਪੱਧਰ ਉੱਤੇ ਲਾਕਡਾਊਨ ਆਰਡਰ ਜਾਰੀ ਕੀਤੇ ਗਏ ਸਨ। ਇਨ੍ਹਾਂ ਦਰਾਂ ਨੂੰ ਇੱਕ ਵਾਰੀ ਹੋਰ ਨਰਮ ਉਸ ਸਮੇਂ ਕੀਤਾ ਗਿਆ ਸੀ ਜਦੋਂ ਓਨਟਾਰੀਓ ਭਰ ਵਿੱਚ ਸਟੇਅ ਐਟ ਹੋਮ ਆਰਡਰ ਦਿੱਤੇ ਗਏ। ਜਿਸ ਕਾਰਨ ਹਰ ਕਿਸੇ ਨੂੰ ਆਪਣੇ ਘਰ ਤੋਂ ਕੰਮ ਕਰਨ ਲਈ ਹੱਲਾਸ਼ੇਰੀ ਮਿਲੀ। ਇਸ ਯੋਜਨਾ ਤਹਿਤ ਓਨਟਾਰੀਓ ਵਾਸੀਆਂ ਤੋਂ ਨਿਯਮਿਤ ਸਮੇਂ ਦੇ ਹਿਸਾਬ ਨਾਲ ਵਰਤੋਂ ਵਾਲੀਆਂ ਦਰਾਂ ਜਾਂ ਸਮੇਂ ਦੇ ਹਿਸਾਬ ਨਾਲ ਫਿਕਸਡ ਦਰਾਂ ਦੀ ਥਾਂ ਪ੍ਰਤੀ ਕਿਲੋਵਾਟ-ਪ੍ਰਤੀ ਘੰਟੇ ਦੇ ਹਿਸਾਬ ਨਾਲ 8·5 ਸੈਂਟ ਚਾਰਜ ਕੀਤੇ ਗਏ।
ਮਨਿਸਟਰੀ ਆਫ ਐਨਰਜੀ, ਨੌਰਦਰਨ ਡਿਵੈਲਪਮੈਂਟ ਐਂਡ ਮਾਈਨਜ਼ ਦੇ ਬੁਲਾਰੇ ਨੇ ਸੋਮਵਾਰ ਨੂੰ ਆਖਿਆ ਕਿ ਗਾਹਕਾਂ ਨੂੰ 24 ਘੰਟੇ ਸਸਤੀਆਂ ਬਿਜਲੀ ਦਰਾਂ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਬਹੁਤੀਆਂ ਹੈਲਥ ਯੂਨਿਟਸ ਵਿੱਚ ਸਟੇਅ ਐਟ ਹੋਮ ਆਰਡਰਜ਼ ਹਟਾ ਦਿੱਤੇ ਗਏ ਹਨ, ਅਸੀਂ ਵੀ ਗਾਹਕਾਂ ਨੂੰ ਪਹਿਲਾਂ ਵਾਲੇ ਸਟੈਂਡਰਡ ਟੀਅਰਡ ਜਿਸ ਸਮੇਂ ਬਿਜਲੀ ਦੀ ਵਰਤੋਂ ਕੀਤੀ ਜਾਂਦੀ ਹੈ ਉਸ ਸਮੇਂ ਦੇ ਹਿਸਾਬ ਨਾਲ ਪੈਸੇ ਲੈਣ ਦੀ ਕਵਾਇਅਦ 23 ਫਰਵਰੀ ਤੋਂ ਰਾਤੀਂ 12:00 ਵਜੇ ਤੋਂ ਸ਼ੁਰੂ ਹੋਣ ਜਾ ਰਹੀ ਹੈ।
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ