Welcome to Canadian Punjabi Post
Follow us on

04

July 2025
 
ਭਾਰਤ

ਸੁਬਰਾਮਨੀਅਮ ਸਵਾਮੀ ਨੇ ਕਿਹਾ: ਮੁਰਲੀਧਰਨ 89 ਸਾਲ ਦੀ ਉਮਰ ਵਿੱਚਮੁੱਖ ਮੰਤਰੀ ਦਾ ਚਿਹਰਾ ਹੈ ਤਾਂ ਅਡਵਾਨੀ ਵੀ ਚੋਣ ਲੜਨ

March 07, 2021 01:17 AM

ਨਵੀਂ ਦਿੱਲੀ, 6 ਮਾਰਚ (ਪੋਸਟ ਬਿਊਰੋ)- ਭਾਜਪਾ ਦੇ ਪਾਰਲੀਮੈਂਟ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਕੇਰਲ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਮੈਟਰੋਮੈਨ ਸ਼੍ਰੀਧਰਨ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਦੇ ਅਨੁਮਾਨਾਂ ਉੱਤੇ ਸਵਾਲ ਉਠਾਇਆ ਅਤੇ ਟਵੀਟ ਕਰਕੇ ਕਿਹਾ ਕਿ ਕੇਰਲ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਜੇ 89 ਸਾਲ ਦੇ ਸ਼੍ਰੀਧਰਨ ਨੂੰ ਉਮੀਦਵਾਰ ਐਲਾਨਿਆਂ ਜਾਂਦਾ ਹੈ ਤਾਂ ਮੇਰਾ ਸੁਝਾਅ ਹੈ ਕਿ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਸ਼ਾਂਤਾ ਕੁਮਾਰ ਨੂੰ ਵੀ ਸਾਲ 2024 ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ।
ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੈਟਰੋਮੈਨ ਸ਼੍ਰੀਧਰਨ ਨੇ ਸਾਫ ਕਿਹਾ ਸੀ ਕਿ ਗਵਰਨਰ ਦਾ ਅਹੁਦਾ ਸੰਭਾਲਣ ਵਿੱਚ ਉਨ੍ਹਾਂ ਦੀ ਕੋਈ ਦਿਲਚਸਪੀ ਨਹੀਂ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਸੰਵਿਧਾਨਕ ਅਹੁਦਾ ਹੈ ਤੇ ਕੋਈ ਸ਼ਕਤੀ ਨਹੀਂ ਹੈ। ਉਹ ਅਜਿਹੇ ਅਹੁਦੇ ਉੱਤੇ ਰਹਿ ਕੇ ਸੂਬੇ ਲਈ ਕੋਈ ਹਾਂ-ਪੱਖੀ ਯੋਗਦਾਨ ਨਹੀਂ ਦੇ ਸਕਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ