Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਮਰਹੂਮ ਅਦਾਕਾਰ ਕਾਦਰ ਖਾਨ ਦੇ ਬੇਟੇ ਦਾ ਕੈਨੇਡਾ ਵਿਚ ਦੇਹਾਂਤ

April 02, 2021 08:47 AM

ਮਰਹੂਮ ਅਦਾਕਾਰ ਅਤੇ ਕਾਮੇਡੀਅਨ ਕਾਦਰ ਖਾਨ ਦੇ ਵੱਡੇ ਬੇਟੇ ਅਬਦੁਲ ਕੁਦਦੁਸ ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਕੈਨੇਡਾ 'ਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ। ਕਾਦਰ ਖਾਨ ਦੇ ਬੇਟੇ ਅਬਗੁਲ ਨੇ ਖੁਦ ਨੂੰ ਜਿ਼ੰਦਗੀ ਭਰ ਬਾਲੀਵੁੱਡ ਤੇ ਲਾਈਮਲਾਈਟ ਤੋਂ ਦੂਰ ਰੱਖਿਆ। ਕੈਨੇਡਾ ਵਿਚ ਉਹ ਇਕ ਏਅਰਪੋਰਟ ਤੇ ਬਤੌਰ ਸਿਕਿਓਰਟੀ ਅਫਸਰ ਕੰਮ ਕਰਦੇ ਸਨ। ਅਬਦੁਲ ਕਾਦਰ ਖਾਨ ਦੀ ਪਹਿਲੀ ਪਤਨੀ ਨੇ ਵੱਡੇ ਬੇਟੇ ਸਨ। ਉਹ ਆਪਣੇ ਪੂਰੇ ਪਰਿਵਾਰ ਨਾਲ ਕੈਨੇਡਾ ਵਿਚ ਹੀ ਰਹਿੰਦੇ ਸਨ। ਸਾਲ 2018 'ਚ 81 ਸਾਲ ਦੀ ਉਮਰ 'ਚ ਕਾਦਰ ਖਾਨ ਦਾ ਦੇਹਾਂਤ ਹੋਇਆ ਸੀ। ਕਾਦਰ ਖਾਨ ਨੇ ਵੀ ਕੈਨੇਡਾ ਵਿਚ ਆਖਰੀ ਸਾਹ ਲਏ ਸਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ