Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਇਟੋਬੀਕੋ ਵਿੱਚ ਚੱਲੀ ਗੋਲੀ, ਇੱਕ ਹਲਾਕ, ਇੱਕ ਜ਼ਖ਼ਮੀ

April 05, 2021 12:25 AM

ਇਟੋਬੀਕੋ, 4 ਮਾਰਚ (ਪੋਸਟ ਬਿਊਰੋ) : ਇਟੋਬੀਕੋ ਵਿੱਚ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਸ਼ਨਿੱਚਰਵਾਰ ਸ਼ਾਮੀਂ 5:30 ਵਜੇ ਪੁਲਿਸ ਨੂੰ ਟੈਲਨ ਰੋਡ ਤੇ ਰੌਇਲ ਯੌਰਕ ਰੋਡ ਉੱਤੇ ਟਰੇਹੌਰਨ ਡਰਾਈਵ ਉੱਤੇ ਸੱਦਿਆ ਗਿਆ। ਮੌਕੇ ਉੱਤੇ ਪਹੁੰਚੀ ਪੁਲਿਸ ਨੂੰ ਦੋ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲੇ।ਦੋਵਾਂ ਨੂੰ ਹੀ ਕਾਰ ਵਿੱਚ ਗੋਲੀ ਮਾਰੀ ਗਈ ਸੀ ਤੇ ਪੁਲਿਸ ਨੇ ਪਾਇਆ ਕਿ ਇੱਕ ਜ਼ਖ਼ਮੀ ਵਿਅਕਤੀ ਬੇਸੁੱਧ ਹੈ ਤੇ ਦੋਵਾਂ ਨੂੰ ਹੀ ਪੈਰਾਮੈਡਿਕਸ ਵੱਲੋਂ ਟਰੌਮਾ ਸੈਂਟਰ ਪਹੁੰਚਾਇਆ ਗਿਆ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਆਪਣੇ 20ਵਿਆਂ ਵਿੱਚ ਸਨ।ਟਰੌਮਾ ਸੈਂਟਰ ਵਿੱਚ ਇੱਕ ਨੂੰ ਖਤਰੇ ਤੋਂ ਬਾਹਰ ਦੱਸਿਆ ਗਿਆ ਤੇ ਦੂਜੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਪੁਲਿਸ ਨੇ ਦੱਸਿਆ ਕਿ ਦੋ ਮਸ਼ਕੂਕ ਮੌਕੇ ਤੋਂ ਇੱਕ ਗੱਡੀ ਵਿੱਚ ਫਰਾਰ ਹੁੰਦੇ ਵੇਖੇ ਗਏ ਤੇ ਕੁੱਝ ਬਲਾਕਾਂ ਦੀ ਦੂਰੀ ਉੱਤੇ ਡਿਕਸਨ ਰੋਡ ਨੇੜੇ ਤੇ ਸਕਾਰਲੈੱਟ ਰੋਡ ਉੱਤੇ ਉਨ੍ਹਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਫਿਰ ਦੋਂਵੇਂ ਪੈਦਲ ਹੀ ਬਚ ਨਿਕਲਣ ਵਿੱਚ ਕਾਮਯਾਬ ਹੋ ਗਏ। ਹਾਦਸੇ ਵਾਲੀ ਥਾਂ ਉੱਤੇ ਪੁਲਿਸ ਅਧਿਕਾਰੀਆਂ ਨੂੰ ਦੋ ਭਰੀਆਂ ਹੋਈਆਂ ਗੰਨਜ਼ ਮਿਲੀਆਂ। ਪੁਲਿਸ ਕੇ9 ਯੂਨਿਟਸ ਨਾਲ ਇਨ੍ਹਾਂ ਮਸ਼ਕੂਕਾਂ ਦੀ ਭਾਲ ਕਰ ਰਹੀ ਹੈ। ਇਸ ਸਮੇਂ ਮਸ਼ਕੂਕਾਂ ਦਾ ਵੇਰਵਾ ਜਾਰੀ ਨਹੀਂ ਕੀਤਾ ਗਿਆ ਹੈ।  
 

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ