Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਹੁਣ 18 ਤੋਂ 49 ਸਾਲ ਉਮਰ ਵਰਗ ਦੇ ਲੋਕ ਵੀ ਵੈਕਸੀਨੇਸ਼ਨ ਲਈ ਕਰਵਾ ਸਕਣਗੇ ਬੁਕਿੰਗ

April 13, 2021 06:25 PM

ਟੋਰਾਂਟੋ, 13 ਅਪਰੈਲ (ਪੋਸਟ ਬਿਊਰੋ) : ਟੋਰਾਂਟੋ ਦੇ ਤਿੰਨ ਕੋਵਿਡ-19 ਹੌਟਸਪੌਟਸ ਵਿੱਚ ਹੁਣ 18 ਤੋਂ 49 ਸਾਲ ਉਮਰ ਵਰਗ ਦਰਮਿਆਨ ਲੋਕ ਯੂਨੀਵਰਸਿਟੀ ਹੈਲਥ ਨੈੱਟਵਰਕ (ਯੂ ਐਚ ਐਨ) ਰਾਹੀਂ ਵੈਕਸੀਨੇਸ਼ਨ ਲਈ ਰਜਿਸਟਰੇਸ਼ਨ ਕਰਵਾ ਸਕਣਗੇ।
ਇਸ ਲਈ ਪੋਸਟਲ ਕੋਡਜ਼ ਹਨ : ਐਮ 5 ਵੀ, ਐਮ 6 ਈ, ਐਮ 6 ਐਚ। ਯੂ ਐਚ ਐਨ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਕਿ ਇਹ ਰਜਿਸਟ੍ਰੇਸ਼ਨ ਕੋਈ ਅਪੁਆਇੰਟਮੈਂਟ ਬੁਕਿੰਗ ਸਿਸਟਮ ਨਹੀਂ ਹੈ। ਇੱਕ ਵਾਰੀ ਤੁਹਾਡੇ ਵੱਲੋਂ ਰਜਿਸਟਰ ਕਰ ਲੈਣ ਉੱਤੇ ਜਦੋਂ ਵੀ ਕੋਈ ਅਪੁਆਇੰਟਮੈਂਟ ਉਪਲਬਧ ਹੋਵੇਗੀ ਤਾਂ ਯੂ ਐਚ ਐਨ ਵੱਲੋਂ ਤੁਹਾਡੇ ਨਾਲ ਸੰਪਰਕ ਕੀਤਾ ਜਾਵੇਗਾ।ਮਰੀਜ਼ ਤੇ ਯੂ ਐਚ ਐਨ ਦੇ ਮਰੀਜ਼ਾਂ ਦੇ ਕੇਅਰਗਿਵਰਜ਼ ਵੀ ਰਜਿਸਟਰ ਕਰਵਾਉਣ ਲਈ ਯੋਗ ਹੋਣਗੇ। ਯੋਗ ਤਰਜੀਹੀ ਗਰੁੱਪਜ਼ ਦੀ ਲੰਮੀ ਸੂਚੀ ਯੂ ਐਚ ਐਨ ਦੀ ਵੈੱਬਸਾਈਟ ਉੱਤੇ ਪੋਸਟ ਕੀਤੀ ਗਈ ਹੈ।
ਯੂ ਐਚ ਐਨ ਨੇ ਆਖਿਆ ਕਿ ਇਹ ਰਜਿਸਟਰੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਵੈਕਸੀਨ ਦੀ ਪਹਿਲੀ ਡੋਜ਼ ਚਾਹੁੰਦੇ ਹਨ।ਯੋਗ ਰੈਜ਼ੀਡੈਂਟਸ ਲਈ ਮੰਗਲਵਾਰ ਸਵੇਰੇ ਯੌਰਕ ਰੀਜਨ ਵੱਲੋਂ ਹੋਰ ਅਪੁਆਇੰਟਮੈਂਟਸ ਜਾਰੀ ਕੀਤੀਆਂ ਜਾਣਗੀਆਂ।ਵੈਕਸੀਨ ਉਪਲਬਧ ਹੋਣ ਦੇ ਨਾਲ ਹੀ ਅੰਦਾਜ਼ਨ 11,000 ਹੋਰ ਅਪੁਆਇੰਟਮੈਂਟਸ ਵੀ ਉਪਲਬਧ ਕਰਵਾਈਆਂ ਜਾਣਗੀਆਂ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ