Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਇੱਕ ਵਿਅਕਤੀ ਦੀ ਮੌਤ

August 03, 2021 08:51 AM

ਟੋਰਾਂਟੋ, 2 ਅਗਸਤ (ਪੋਸਟ ਬਿਊਰੋ) : ਸੋਮਵਾਰ ਦੁਪਹਿਰ ਨੂੰ ਪਾਰਕਡੇਲ ਦੀ ਰਿਹਾਇਸ਼ੀ ਇਮਾਰਤ ਵਿੱਚ ਲੱਗੀ ਅੱਗ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਦੀ ਟੋਰਾਂਟੋ ਫਾਇਰ ਸਰਵਿਸਿਜ਼ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਕੁਈਨ ਸਟਰੀਟ ਵੈਸਟ ਦੇ ਦੱਖਣ ਵਿੱਚ 245 ਡੰਨ ਐਵਨਿਊ ਉੱਤੇ ਸਥਿਤ ਇਸ ਇਮਾਰਤ ਦੀ 20ਵੀਂ ਮੰਜਿ਼ਲ ਤੋਂ ਸੰਘਣਾਂ ਕਾਲਾ ਧੂੰਆਂ ਨਿਕਲਦਾ ਵੇਖ ਕੇ ਲਕਾਂ ਵੱਲੋਂ ਅੱਗ ਬੁਝਾਊ ਦਸਤੇ ਨੂੰ ਸੱਦਿਆ ਗਿਆ।ਈ ਐਮ ਐਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਕੌਰੋਨਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਸੱਦਿਆ ਗਿਆ।
ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਜਾਂਚਕਾਰਾਂ ਵੱਲੋਂ ਇਸ ਸਬੰਧ ਵਿੱਚ ਕੋਈ ਹੋਰ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ