Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਫੇਸਬੁੱਕ, ਇਨਸਟਾਗ੍ਰਾਮ ਤੇ ਵ੍ਹਾਟਸਐਪ ਵਰਤਣ ਵਿੱਚ ਲੋਕਾਂ ਨੂੰ ਆਈ ਦਿੱਕਤ

October 05, 2021 12:44 AM

ਵੈਨਕੂਵਰ, 4 ਅਕਤੂਬਰ (ਪੋਸਟ ਬਿਊਰੋ) : ਸੋਮਵਾਰ ਸਵੇਰੇ ਤੁਹਾਨੂੰ ਆਪਣਾ ਫੇਸਬੁੱਕ ਪੇਜ ਜਾਂ ਇੰਸਟਾਗ੍ਰਾਮ ਅਕਾਊਂਟ ਚੈੱਕ ਕਰਨ ਵਿੱਚ ਦਿੱਕਤ ਆ ਰਹੀ ਹੋਵੇਗੀ। ਪਰ ਇਸ ਲਈ ਕਾਰਨ ਕੀ ਰਿਹਾ ਇਸ ਦੀ ਅਜੇ ਤੱਕ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ।
ਇਹ ਦੋਵੇਂ ਪਲੇਟਫਾਰਮ ਫੇਸਬੁੱਕ ਦੇ ਹਨ ਤੇ ਇਸ ਦੇ ਨਾਲ ਵ੍ਹਾਟਸਐਪ ਦੀ ਮੈਸੇਜਿੰਗ ਸਰਵਿਸ ਵੀ ਇਸ ਦੀ ਹੈ। ਕੰਪਨੀ ਦਾ ਕਹਿਣਾ ਹੈ ਕਿ ਉਹ ਇਸ ਗੱਲ ਤੋਂ ਜਾਣੂ ਹੈ ਕਿ ਕੁੱਝ ਯੂਜ਼ਰਜ਼ ਨੂੰ ਸਾਡੇ ਐਪਸ ਤੇ ਪ੍ਰੋਡਕਟਸ ਦੀ ਵਰਤੋਂ ਕਰਨ ਵਿੱਚ ਮੁਸ਼ਕਲ ਆ ਰਹੀ ਹੈ।
ਕੰਪਨੀ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਅਸੀਂ ਜਲਦ ਤੋਂ ਜਲਦ ਹਾਲਾਤ ਨੂੰ ਆਮ ਵਰਗਾ ਕਰਨ ਦੀ ਕੋਸਿ਼ਸ਼ ਕਰ ਰਹੇ ਹਾਂ। ਕੰਪਨੀ ਨੇ ਕਿਸੇ ਵੀ ਤਰ੍ਹਾਂ ਦੀ ਅਸਹੂਲਤ ਲਈ ਮੁਆਫੀ ਮੰਗਦਿਆਂ ਜਲਦ ਹੀ ਇਸ ਪਰੇਸ਼ਾਨੀ ਨੂੰ ਦੂਰ ਕਰਨ ਦਾ ਵਾਅਦਾ ਕੀਤਾ। ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਆਖਿਰਕਾਰ ਇਸ ਤਰ੍ਹਾਂ ਦੀ ਸਮੱਸਿਆ ਪਿੱਛੇ ਕਾਰਨ ਕੀ ਰਿਹਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ