Welcome to Canadian Punjabi Post
Follow us on

04

July 2025
 
ਟੋਰਾਂਟੋ/ਜੀਟੀਏ

ਕਈ ਗੱਡੀਆਂ ਦੀ ਟੱਕਰ ਵਿੱਚ ਇੱਕ ਗੰਭੀਰ ਜ਼ਖ਼ਮੀ

October 08, 2021 01:12 AM

ਟੋਰਾਂਟੋ, 7 ਅਕਤੂਬਰ (ਪੋਸਟ ਬਿਊਰੋ) : ਵ੍ਹਿਟਬੀ ਵਿੱਚ ਹਾਈਵੇਅ 401 ਉੱਤੇ ਤਿੰਨ ਗੱਡੀਆਂ ਦੇ ਆਪਸ ਵਿੱਚ ਟਕਰਾਅ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਵੀਰਵਾਰ ਨੂੰ ਪ੍ਰੋਵਿੰਸ਼ੀਅਲ ਪੁਲਿਸ ਨੂੰ ਸਵੇਰੇ 7:00 ਵਜੇ ਬ੍ਰੌਕ ਸਟਰੀਟ ਵੈਸਟ ਨੇੜੇ ਹਾਈਵੇਅ ਉੱਤੇ ਪੱਛਮ ਵਾਲੀਆਂ ਲੇਨਜ਼ ਉੱਤੇ ਸੱਦਿਆ ਗਿਆ। ਅਜੇ ਤੱਕ ਕਿਸੇ ਹੋਰ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ।
ਬੌ੍ਰਕ ਵਿਖੇ ਪੱਛਮ ਵਾਲੀਆਂ ਲੇਨਜ਼ ਕਾਫੀ ਲੰਮੇਂ ਸਮੇਂ ਤੱਕ ਬੰਦ ਰੱਖੀਆਂ ਗਈਆਂ ਪਰ ਫਿਰ ਉਨ੍ਹਾਂ ਨੂੰ ਖੋਲ੍ਹ ਦਿੱਤਾ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ