Welcome to Canadian Punjabi Post
Follow us on

04

July 2025
 
ਭਾਰਤ

ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨ

November 19, 2021 09:06 AM

ਨਵੀਂ ਦਿੱਲੀ, 18 ਨਵੰਬਰ (ਪੋਸਟ ਬਿਊਰੋ) : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਵਿਰੋਧੀ ਵਿਵਾਦਗ੍ਰਸਤ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਦੇਸ਼ ਦੇ ਨਾਂ ਸੰਬੋਧਨ ਵਿੱਚ ਮੋਦੀ ਨੇ ਆਖਿਆ ਕਿ ਇਸ ਪਵਿੱਤਰ ਦਿਹਾੜੇ ਉਹ ਐਲਾਨ ਕਰਦੇ ਹਨ ਕਿ ਇਸ ਮਹੀਨੇ ਦੇ ਅੰਤ ਵਿੱਚ ਸੁ਼ਰੂ ਹੋਣ ਜਾ ਰਹੇ ਪਾਰਲੀਮਾਨੀ ਸੈਸ਼ਨ ਵਿੱਚ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਮਨਸੂਖ ਕਰਨ ਦੀ ਕਾਰਵਾਈ ਨੇਪਰੇ ਚਾੜ੍ਹ ਲਈ ਜਾਵੇਗੀ।ਜਿ਼ਕਰਯੋਗ ਹੈ ਕਿ ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖਿਲਾਫ ਦਿੱਲੀ ਬਾਰਡਰ ਉੱਤੇ ਸੰਘਰਸ਼ ਕਰ ਰਹੇ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ