Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਅੱਜ ਬੀਸੀ ਦਾ ਦੌਰਾ ਕਰਨਗੇ ਟਰੂਡੋ

November 26, 2021 06:23 PM

ਵੈਨਕੂਵਰ, 26 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੁ਼ੱਕਰਵਾਰ ਨੂੰ ਬ੍ਰਿਟਿਸ਼ ਕੋਲੰਬੀਆ ਦਾ ਦੌਰਾ ਕਰਨ ਜਾ ਰਹੇ ਹਨ ਜਿੱਥੇ ਉਨ੍ਹਾਂ ਵੱਲੋਂ ਐਬਸਫੋਰਡ ਦੀ ਹੜ੍ਹ ਗ੍ਰਸਤ ਫਰੇਜ਼ਰ ਵੈਲੀ ਦਾ ਦੌਰਾ ਕੀਤਾ ਜਾਵੇਗਾ। ਇਹ ਵੈਲੀ ਅੰਸ਼ਕ ਤੌਰ ਉੱਤੇ ਪਾਣੀ ਵਿੱਚ ਡੁੱਬੀ ਹੋਈ ਹੈ।
ਟਰੂਡੋ ਵੱਲੋਂ ਡਿਪਟੀ ਪ੍ਰੀਮੀਅਰ ਮਾਈਕ ਫਾਰਨਵਰਥ, ਐਬਸਫੋਰਡ ਦੇ ਮੇਅਰ ਹੈਨਰੀ ਬ੍ਰੌਨ, ਸੁਮਾਸ ਫਰਸਟ ਨੇਸ਼ਨ ਚੀਫ ਡਾਲਟਨ ਸਿਲਵਰ ਤੇ ਮਾਤਸਕੁਈ ਫਰਸਟ ਨੇਸ਼ਨ ਚੀਫ ਐਲਿਸ ਮੈਕੇਅ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਬੀਸੀ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮਦਦ ਕਰ ਰਹੇ ਕੈਨੇਡੀਅਨ ਆਰਮਡ ਫੋਰਸਿਜ਼ ਦੇ ਮੈਂਬਰਾਂ, ਵਾਲੰਟੀਅਰਜ਼ ਨਾਲ ਵੀ ਟਰੂਡੋ ਵੱਲੋਂ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਟਰੂਡੋ ਵੱਲੋਂ ਮਾਂਟਰੀਅਲ ਦਾ ਦੌਰਾ ਕਰਕੇ ਉੱਥੋਂ ਦੇ ਮੇਅਰ ਨਾਲ ਸਵੇਰੇ 8:45 ਉੱਤੇ ਮੁਲਾਕਾਤ ਕੀਤੀ ਜਾਵੇਗੀ।ਫਰੇਜ਼ਰ ਵੈਲੀ ਦਾ ਦੌਰਾ ਕਰਨ ਤੋਂ ਬਾਅਦ ਟਰੂਡੋ ਪ੍ਰੀਮੀਅਰ ਜੌਹਨ ਹੌਰਗਨ , ਜਿਨ੍ਹਾਂ ਨੂੰ ਗਲੇ ਦਾ ਕੈਂਸਰ ਦੱਸਿਆ ਗਿਆ ਹੈ, ਦਾ ਹਾਲ ਚਾਲ ਪਤਾ ਕਰਨ ਵੀ ਜਾਣਗੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ