Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਸਾਬਕਾ ਜੱਜ ਉੱਤੇ ਭਿ੍ਰਸ਼ਟਾਚਾਰ ਦਾ ਕੇਸ ਚਲਾਉਣ ਲਈਸੀ ਬੀ ਆਈ ਨੂੰ ਪ੍ਰਵਾਨਗੀ ਮਿਲੀ

November 27, 2021 10:13 PM

ਨਵੀਂ ਦਿੱਲੀ, 27 ਨਵੰਬਰ (ਪੋਸਟ ਬਿਊਰੋ)- ਕੇਂਦਰ ਸਰਕਾਰ ਦੀ ਜਾਂਚ ਏਜੰਸੀ ਸੀ ਬੀ ਆਈ ਨੂੰ ਭਿ੍ਰਸ਼ਟਾਚਾਰ ਦੇ ਇੱਕ ਕੇਸ ਵਿੱਚ ਇਲਾਹਾਬਾਦ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਐਸ ਐਨ ਸ਼ੁਕਲਾ ਉੱਤੇਕੇਸ ਚਲਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਉੱਤੇ ਆਪਣੇ ਹੁਕਮਾਂ ਰਾਹੀਂ ਇੱਕ ਨਿੱਜੀ ਮੈਡੀਕਲ ਕਾਲਜ ਨੂੰ ਲਾਭ ਪੁਚਾਉਣ ਦਾ ਦੋਸ਼ ਹੈ।
ਇਸ ਬਾਰੇ ਸੀ ਬੀ ਆਈ ਅਫਸਰਾਂ ਨੇ ਦੱਸਿਆ ਕਿ ਉਨ੍ਹਾ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਹੇਠ ਬੀਤੀ 16 ਅਪ੍ਰੈਲ ਨੂੰ ਸੇਵਾ ਮੁਕਤ ਜੱਜ ਉੱਤੇਕੇਸ ਚਲਾਉਣ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਮੰਗੀ ਸੀ। ਕੇਂਦਰ ਦੇ ਮਨਜ਼ੂਰੀ ਤੋਂ ਬਾਅਦ ਸੀ ਬੀ ਆਈ ਉਸ ਸੇਵਾ ਮੁਕਤ ਜੱਜ ਵਿਰੁੱਧ ਦੋਸ਼ ਪੱਤਰ ਦਾਖ਼ਲ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਦੇ ਜਸਟਿਸ ਸ਼ੁਕਲਾ ਤੋਂ ਇਲਾਵਾ ਜਾਂਚ ਏਜੰਸੀ ਨੇ ਕੇਸ ਵਿੱਚ ਛੱਤੀਸਗੜ੍ਹ ਅਦਾਲਤ ਦੇ ਸੇਵਾ ਮੁਕਤ ਜੱਜ ਆਈ ਐਮ ਕੁਦੁਸੀ, ਪ੍ਰਸਾਦ ਐਜੂਕੇਸ਼ਨ ਟਰੱਸਟ ਦੇ ਭਗਵਾਨ ਪ੍ਰਸਾਦ ਯਾਦਵ ਅਤੇ ਪਲਾਸ਼ ਯਾਦਵ, ਟਰੱਸਟ ਅਤੇ ਨਿੱਜੀ ਵਿਅਕਤੀਆਂ, ਭਾਵਨਾਂ ਪਾਂਡੇ ਅਤੇ ਸੁਧੀਰ ਗਿਰੀ ਨੂੰ ਵੀ ਨਾਮਜ਼ਦ ਕੀਤਾ ਹੋਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ