Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟਿਪਣੀ: 36 ਸਾਲਾਂ ਤੋਂ ਗੰਗਾ ਮੈਲੀ ਦੀ ਮੈਲੀ

November 30, 2021 08:56 AM

ਨਵੀਂ ਦਿੱਲੀ, 29 ਨਵੰਬਰ, (ਪੋਸਟ ਬਿਊਰੋ)-ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ ਜੀ ਟੀ) ਨੇ ਕਿਹਾ ਹੈ ਕਿ ਪਿਛਲੇ 36 ਸਾਲਾਂ ਤੋਂ ਨਿਗਰਾਨੀ ਦੇ ਬਾਵਜੂਦ ਗੰਗਾ ਦੀ ਸਫਾਈ ਚੁਣੌਤੀ ਬਣੀ ਹੋਈ ਹੈ। ਟ੍ਰਿਬਿਊਨਲ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਨਦੀ ਦੀ ਸਫਾਈ ਲਈ ਅਲਾਟ ਫੰਡ ਦੀ ਸਹੀ ਅਤੇ ਸਮਾਂਬੱਧ ਵਰਤੋਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਨਾਲ ਪ੍ਰਦੂਸ਼ਣ ਘੱਟ ਕਰਨ ਦਾ ਟੀਚਾ ਹਾਸਲ ਕਰਨ ਲਈ ਸਾਰਾ ਕੰਮ ਚੈੱਕ ਕੀਤਾ ਜਾਵੇ।
ਐੱਨ ਜੀ ਟੀ ਦੇ ਚੇਅਰਮੈਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਕਿਹਾ:‘ਗੰਗਾ ਐਕਸ਼ਨ ਪਲਾਨ ਇਕ ਅਤੇ ਦੋ ਨਾਲ ਕੇਂਦਰ ਸਰਕਾਰ ਦੇ ਪੱਧਰ ਉੱਤੇ ਪਹਿਲ ਕੀਤੀ ਗਈ ਤੇ ਉਸਦੇ ਬਾਅਦ ਨੈਸ਼ਨਲ ਮਿਸ਼ਨ ਫਾਰ ਕਲੀਨ ਗੰਗਾ (ਐੱਨਐੱਮਸੀਜੀ) ਬਣਾਇਆ, ਪਰ ਗੰਗਾ ਪ੍ਰਦੂਸ਼ਣ ਬਿਨਾ ਰੋਕ ਜਾਰੀ ਰਹਿੰਦਾ ਹੈ।ਐੱਨ ਜੀ ਟੀ ਨੇ ਕਿਹਾ ਕਿ ਨਿਗਰਾਨੀ ਅਤੇ ਜਵਾਬਦੇਹੀ ਤੈਅ ਕਰਨਵਿੱਚ ਨਾਕਾਮੀ ਨਾਲ ਸਿਰਫ਼ ਜਨਤਕ ਪੈਸੇ ਦੀ ਬਰਬਾਦੀ, ਨਿਰੰਤਰ ਪ੍ਰਦੂਸ਼ਣ ਤੇ ਇਸਦੇ ਨਤੀਜੇ ਵਜੋਂ ਮੌਤਾਂ ਤੇ ਬਿਮਾਰੀਆਂ ਹੁੰਦੀਆਂ ਹਨ।ਏਦਾਂ ਲੱਗਦਾ ਹੈ ਕਿ ਸਬੰਧਤ ਪ੍ਰਸ਼ਾਸਨ ਦੇ ਸਿਖਰਲੇ ਪੱਧਰ ਨੂੰ ਰਾਸ਼ਟਰੀ ਸਵੱਛ ਗੰਗਾ ਮਿਸ਼ਨ ਦੇ ਕੰਮ-ਕਾਜਵਿੱਚ ਰਚਨਾਤਮਕ ਬਦਲਾਵਾਂ ਉੱਤੇ ਵਿਚਾਰ ਕਰਨ ਦੀ ਲੋੜ ਹੈ, ਤਾਂ ਕਿ ਸਮਾਂ ਸੀਮਾ ਬਣਾ ਕੇ ਰੱਖਣ ਲਈ ਜਵਾਬਦੇਹੀ ਤੈਅ ਕੀਤੀ ਜਾਵੇ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ