Welcome to Canadian Punjabi Post
Follow us on

19

August 2022
ਟੋਰਾਂਟੋ/ਜੀਟੀਏ

ਸੀਡੀਸੀ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਬੂਸਟਰ ਸ਼ੌਟ ਲਾਉਣ ਦੀ ਕੀਤੀ ਜਾ ਰਹੀ ਹੈ ਸਿਫਾਰਿਸ਼

November 30, 2021 06:20 PM

ਓਨਟਾਰੀਓ, 30 ਨਵੰਬਰ (ਪੋਸਟ ਬਿਊਰੋ) : ਓਮਾਈਨੋਕ੍ਰੌਨ ਵੇਰੀਐਂਟ ਦੇ ਹੋਰਨਾਂ ਦੇਸ਼ਾਂ ਵਿੱਚ ਵੀ ਸਾਹਮਣੇ ਆਉਣ ਤੋਂ ਬਾਅਦ ਦ ਸੈਂਟਰਜ਼ ਫੌਰ ਡਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਵੱਲੋਂ ਕੋਵਿਡ-19 ਦਾ ਬੂਸਟਰ ਸ਼ੌਟ ਹੁਣ 18 ਪਲੱਸ ਲੋਕਾਂ ਨੂੰ ਲਾਉਣ ਦੀ ਸਿਫਾਰਿਸ਼ ਵੀ ਕੀਤੀ ਜਾ ਰਹੀ ਹੈ।
ਪਹਿਲਾਂ ਏਜੰਸੀ ਵੱਲੋਂ ਬੂਸਟਰ ਸ਼ੌਟ ਸਾਰੇ ਬਾਲਗਾਂ ਲਈ ਮਨਜੂ਼ਰ ਕੀਤਾ ਗਿਆ ਸੀ ਪਰ ਇਸ ਦੀ ਸਿਫਾਰਿਸ਼ 50 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਜਾਂ ਅਜਿਹੇ ਲੋਕਾਂ ਨੂੰ ਦੇਣ ਦੀ ਸਿਫਾਰਿਸ਼ ਕੀਤੀ ਗਈ ਸੀ ਜਿਹੜੇ ਲਾਂਗ ਟਰਮ ਕੇਅਰ ਸੈਟਿੰਗ ਵਿੱਚ ਰਹਿੰਦੇ ਹਨ। ਸੀਡੀਸੀ ਦੀ ਡਾਇਰੈਕਟਰ ਡਾ· ਰੋਸੇ਼ਲ ਵਾਲੈਂਸਕੀ ਨੇ ਆਖਿਆ ਕਿ ਇਸ ਤੱਥ-ਪੜੱਥੀ ਦਾ ਕਾਰਨ ਓਮਾਈਨਕ੍ਰੌਨ ਵੇਰੀਐਂਟ ਦਾ ਅਚਾਨਕ ਸਾਹਮਣੇ ਆਉਣਾ ਹੈ। ਉਨ੍ਹਾਂ ਆਖਿਆ ਕਿ ਭਾਵੇਂ ਅਜੇ ਅਮਰੀਕਾ ਵਿੱਚ ਇਹ ਸਾਹਮਣੇ ਨਹੀਂ ਆਇਆ ਹੈ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੌਲੀ ਹੌਲੀ ਉੱਥੇ ਵੀ ਇਹ ਪਹੁੰਚ ਜਾਵੇਗਾ।
ਉਨ੍ਹਾਂ ਆਖਿਆ ਕਿ 18 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਫਾਈਜ਼ਰ ਤੇ ਮੌਡਰਨਾ ਦੀਆਂ ਦੋਵੇਂ ਡੋਜ਼ਾਂ ਲਵਾਉਣ ਤੋਂ ਛੇ ਮਹੀਨੇ ਬਾਅਦ ਤੇ ਜੇ ਐਂਡ ਜੇ ਵੈਕਸੀਨ ਲੈਣ ਤੋਂ ਦੋ ਮਹੀਨੇ ਬਾਅਦ ਇਹ ਬੂਸਟਰ ਸ਼ੌਟ ਲਵਾਉਣਾ ਚਾਹੀਦਾ ਹੈ।

 

 

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਕਵਿੱਲ ਵਿੱਚ ਦੋਹਰੇ ਗੋਲੀਕਾਂਡ ਵਿੱਚ ਪੁਰਸ਼ ਹਲਾਕ, ਮਹਿਲਾ ਜ਼ਖ਼ਮੀ ਡੌਨ ਮਿਨੇਕਰ ਸੀਨੀਅਰਜ਼ ਕਲੱਬ ਨੇ ਕੈਨੇਡਾ ਡੇ ਮਨਾਇਆ ਫਾਦਰ ਟੌਬਿਨ ਸੀਨੀਅਰਜ਼ ਕਲੱਬ ਨੇ ਭਾਰਤ ਦਾ ਸੁਤੰਤਰਤਾ ਦਿਵਸ ਅਤੇ ਤੀਆਂ ਦਾ ਤਿਉਹਾਰ ਮਨਾਇਆ ਹੈਲਥ ਕੇਅਰ ਸਿਸਟਮ ਨੂੰ ਲੀਹ ਉੱਤੇ ਲਿਆਉਣ ਲਈ ਫੋਰਡ ਸਰਕਾਰ ਨੇ ਜਾਰੀ ਕੀਤਾ “ਪਲੈਨ ਟੂ ਸਟੇਅ ਓਪਨ” ਬਰੈਂਪਟਨ ਇੰਟੇਗ੍ਰਿਟੀ ਕਮਿਸ਼ਨਰ ਵੱਲੋਂ ਪੈਟ੍ਰਿਕ ਬ੍ਰਾਊਨ ਦੋਸ਼ ਮੁਕਤ ਕਰਾਰ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਬੱਚੇ ਦੀ ਹੋਈ ਮੌਤ ਧੱਕੇ ਨਾਲ ਗੱਡੀ ਵਿੱਚ ਬਿਠਾਈ ਗਈ ਮਹਿਲਾ ਦੀ ਸੇਫਟੀ ਨੂੰ ਲੈ ਕੇ ਪੁਲਿਸ ਚਿੰਤਤ ਅਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਨੇ ਸਲਾਨਾ ਸਮਾਗਮ ਕਰਵਾਇਆ ਸੰਤ ਬਾਬਾ ਈਸ਼ਰ ਸਿੰਘ ਜੀ ਰਾੜੇ ਵਾਲਿਆਂ ਦੀ ਬਰਸੀ ਦੇ ਸੰਬੰਧ ਵਿਚ ਅਖੰਡ ਪਾਠ 26 ਤੋਂ ਓਨਟਾਰੀਓ ਦੇ ਡਾਕਟਰ ਖਿਲਾਫ ਲਾਏ ਗਏ ਕਤਲ ਦੇ 3 ਨਵੇਂ ਚਾਰਜਿਜ਼