Welcome to Canadian Punjabi Post
Follow us on

29

March 2024
 
ਮਨੋਰੰਜਨ

ਡਾਇਰੈਕਟ ਓ ਟੀ ਟੀ ਉੱਤੇ ਰਿਲੀਜ਼ ਹੋਵੇਗੀ ਯਾਮੀ ਦੀ ‘ਏ ਥਰਸਡੇ’

January 09, 2022 09:43 PM

ਯਾਮੀ ਗੌਤਮ ਪਿਛਲੇ ਕੁਝ ਸਮੇਂ ਤੋਂ ਥ੍ਰਿਲਰ ਫਿਲਮ ‘ਏ ਥਰਸਡੇ’ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਪਹਿਲੇ ਮੇਕਰਸ ਨੇ ਉਨ੍ਹਾਂ ਦੀ ਇਸ ਫਿਲਮ ਨੂੰ ਥੀਏਟਰ ਵਿੱਚ ਰਿਲੀਜ਼ ਕਰਨ ਦੀ ਯੋਜਨਾ ਬਣਾਈ ਸੀ, ਪਰ ਫਿਰ ਮੇਕਰਸ ਨੇ ਇਸ ਫਿਲਮ ਨੂੰ ਸਿੱਧਾ ਓ ਟੀ ਟੀ ਉੱਤੇ ਲਿਆਉਣ ਦਾ ਫੈਸਲਾ ਕੀਤਾ ਹੈ।
ਫਿਲਮ ਦੇ ਰਾਈਟਸ ਡਿਜ਼ਨੀ ਪਲੱਸ ਹੌਟਸਟਾਰ ਨੇ ਖਰੀਦ ਲਏ ਹਨ ਅਤੇ ਇਹ ਫਿਲਮ ਡਾਇਰੈਕਟ ਓ ਟੀ ਟੀ ਉੱਤੇ ਰਿਲੀਜ਼ ਹੋਵੇਗੀ। ਮੇਕਰਸ ਇਸ ਬਾਰੇ ਵਿੱਚ ਜਲਦੀ ਹੀ ਅਨਾਊਂਸਮੈਂਟ ਕਰਨਗੇ। ਇਸ ਫਿਲਮ ਦਾ ਨਿਰਦੇਸ਼ਨ ‘ਬਲੈਕ’ ਫੇਮ ਡਾਇਰੈਕਟਰ ਬਹਿਜ਼ਾਦ ਖੰਬਾਟਾ ਨੇ ਕੀਤਾ ਹੈ ਤੇ ਰੌਨੀ ਸਕਰੂਵਾਲਾ ਇਸ ਦੇ ਨਿਰਮਾਤਾ ਹਨ। ਫਿਲਮ ਵਿੱਚ ਯਾਮੀ ਦੇ ਇਲਾਵਾ ਡਿੰਪਲ ਕਪਾਡੀਆ, ਨੇਹਾ ਧੂਪੀਆ ਅਤੇ ਅਤੁਲ ਕੁਲਕਰਨੀ ਵੀ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ