Welcome to Canadian Punjabi Post
Follow us on

29

March 2024
 
ਮਨੋਰੰਜਨ

‘ਲਾਲ ਸਿੰਘ ਚੱਢਾ’ ਦੇ ਬਾਅਦ ਦੋ ਫਿਲਮਾਂ ਕਰਨਗੇ ਆਮਿਰ ਖਾਨ

January 09, 2022 09:47 PM

ਅਭਿਨੇਤਾ-ਫਿਲਮਕਾਰ ਆਮਿਰ ਖਾਨ ਫਿਲਮ ‘ਲਾਲ ਸਿੰਘ ਚੱਢਾ’ ਦੇ ਬਾਅਦ ਦੋ ਫਿਲਮਾਂ ਦਾ ਕੰਮ ਸ਼ੁਰੂ ਕਰਨਗੇ। ਆਮਿਰ ਖਾਨ ‘ਲਾਲ ਸਿੰਘ ਚੱਢਾ’ ਵਿੱਚ ਕਰੀਨਾ ਕਪੂਰ ਖਾਨ ਨਾਲ ਨਜ਼ਰ ਆਉਣ ਵਾਲੇ ਹਨ। ਕੋਰੋਨਾ ਕਾਰਨ ਇਹ ਫਿਲਮ ਕਾਫੀ ਪ੍ਰਭਾਵਤ ਹੋਈ ਹੈ।
ਆਮਿਰ ਖਾਨ ਇਸ ਵਕਤ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਨੂੰ ਲੈ ਕੇ ਵੀ ਕੰਮ ਵਿੱਚ ਰੁੱਝ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਦੋ ਫਿਲਮਾਂ ਪ੍ਰੋਡਿਊਸ ਕਰਨ ਵਾਲੇ ਹਨ। ਇਨ੍ਹਾਂ ਫਿਲਮਾਂ ਵਿੱਚੋਂ ਇੱਕ ਫਿਲਮ ਨੂੰ ਆਮਿਰ ਖਾਨ ਦੀ ਸਾਬਕਾ ਪਤਨੀ ਕਿਰਨ ਰਾਓ ਨਿਰਦੇਸ਼ਿਤ ਕਰਨ ਵਾਲੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ