Welcome to Canadian Punjabi Post
Follow us on

29

March 2024
 
ਕੈਨੇਡਾ

ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲਿਸਟ ਜ਼ਖ਼ਮੀ

January 12, 2022 06:29 PM

ਬਰੈਂਪਟਨ, 12 ਜਨਵਰੀ (ਪੋਸਟ ਬਿਊਰੋ) : ਬਰੈਂਪਟਨ ਵਿੱਚ ਹਿੱਟ ਐਂਡ ਰੰਨ ਤੋਂ ਬਾਅਦ ਇੱਕ ਮੋਟਰਸਾਈਕਲਿਸਟ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਸ਼ਾਮੀਂ 6:10 ਦੇ ਨੇੜੇ ਤੇੜੇ ਰੁਦਰਫੋਰਡ ਰੋਡ ਅਤੇ ਮੈਡੌਕ ਡਰਾਈਵ ਦੇ ਲਾਂਘੇ ਉੱਤੇ ਇਹ ਹਾਦਸਾ ਵਾਪਰਿਆ। ਪੀਲ ਰੀਜਨਲ ਪੁਲਿਸ ਨੇ ਆਖਿਆ ਕਿ ਹਾਦਸਾ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਇਆ ਤੇ ਕਾਰ ਦੇ ਡਰਾਈਵਰ ਨੇ ਗੱਡੀ ਨਹੀਂ ਰੋਕੀ।ਪੁਲਿਸ ਨੇ ਦੱਸਿਆ ਕਿ ਪੈਰਾਮੈਡਿਕਸ ਵੱਲੋਂ ਮੋਟਰਸਾਈਕਲ ਦੇ ਡਰਾਈਵਰ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ, ਪਰ ਉਸ ਦੀ ਜਾਨ ਨੂੰ ਕੋਈ ਖਤਰਾ ਨਹੀਂ ਦੱਸਿਆ ਗਿਆ।
ਹਾਦਸੇ ਤੋਂ ਬਾਅਦ ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਚਸ਼ਮਦੀਦਾਂ ਨੂੰ ਪੁਲਿਸ ਤੇ ਜਾਂਚਕਾਰਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼