Welcome to Canadian Punjabi Post
Follow us on

01

October 2023
ਬ੍ਰੈਕਿੰਗ ਖ਼ਬਰਾਂ :
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ: ਕੈਨੇਡਾ ਦੇ ਦੋਸ਼ ਬੇਬੁਨਿਆਦ, ਨਿੱਝਰ ਦੇ ਕਤਲ ਸਬੰਧੀ ਜਸਟਿਨ ਟਰੂਡੋ ਤੋਂ ਮੰਗੇ ਸਬੂਤਨਾਗੋਰਨੋ-ਕਾਰਾਬਾਖ ਦੇ 84,770 ਲੋਕਾਂ ਨੇ ਇਲਾਕਾ ਖਾਲ੍ਹੀ ਕਰਕੇ ਆਰਮੀਨੀਆ ਵੱਲ ਕੀਤਾ ਪਰਵਾਸ ਲੰਡਨ ਦਾ ਟਾਵਰ ਬ੍ਰਿਜ ਖੁੱਲ੍ਹਾ ਰਹਿਣ ਨਾਲ ਅੱਧੇ ਘੰਟੇ ਤੱਕ ਆਵਾਜਾਈ ਪ੍ਰਭਾਵਿਤਆਈ.ਐੱਨ.ਡੀ.ਆਈ.ਏ. ਗਠਜੋੜ 'ਤੇ ਪੰਜਾਬ ਵਿਵਾਦ ਦਾ ਕੋਈ ਅਸਰ ਨਹੀਂ : ਕੇਜਰੀਵਾਲਰੇਲ ਸਫਾਈਕਰਮੀ ਨੇ ਚਲਦੀ ਟਰੇਨ ਵਿਚ ਨਰਸਿੰਗ ਕਰ ਰਹੀ ਵਿਦਿਆਰਥਣ ਨਾਲ ਕੀਤੀ ਛੇੜਛਾੜਝੋਲਾਛਾਪ ਡਾਕਟਰ ਦਾ ਕਾਰਨਾਮਾ: ਨੌਜਵਾਨ ਦਾ ਕਰ ਰਿਹਾ ਸੀ ਇਲਾਜ, ਜ਼ੁਬਾਨ ਆਈ ਬਾਹਰ ਬੋਲਣਾ ਬੰਦ ਹੋ ਗਿਆਪਾਕਿਸਤਾਨ ਵਿਚ ਈਦ-ਏ-ਮਿਲਾਦ ਮੌਕੇ ਮਸਜਿਦ ਨੇੜੇ ਆਤਮਘਾਤੀ ਧਮਾਕਾ, 52 ਮੌਤਾਂ, 50 ਜ਼ਖਮੀਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ
 
ਅੰਤਰਰਾਸ਼ਟਰੀ

ਨਿਊਜਰਸੀ ਸੂਬੇ ਦੀ ਸੈਨੇਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ‘ਸਿੱਖ ਨਸਲਕੁਸ਼ੀ’ ਐਲਾਨਿਆ

January 12, 2022 10:00 PM

ਸਿਆਟਲ, 12 ਜਨਵਰੀ (ਪੋਸਟ ਬਿਊਰੋ)- ਅਮਰੀਕੀ ਦੇ ਨਿਊਜਰਸੀ ਸੂਬੇ ਦੀ ਸੈਨੇਟ ਵਿੱਚ ਮਤਾ ਪਾਸ ਕਰਕੇ 1984 ਵਿੱਚ ਓਦੋਂ ਦੀ ਕਾਂਗਰਸ ਦੇ ਰਾਜ ਸਮੇਂ ਹੋਏ ਸਿੱਖ ਵਿਰੋਧੀ ਕਤਲੇਆਮ ਨੂੰ ‘ਸਿੱਖ ਨਸਲਕੁਸ਼ੀ’ ਐਲਾਨ ਦਿੱਤਾ ਅਤੇ ਉਸ ਦੀ ਸਖ਼ਤ ਨਿਖੇਧੀ ਵੀ ਸਦਨ ਵਿੱਚ ਕੀਤੀ ਗਈ ਸੀ।
ਇਸ ਬਾਰੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਕੱਲ੍ਹ ਸਦਨ ਵਿੱਚ ਇਹ ਬਿੱਲ ਸਟੇਟ ਸੈਨੇਟ ਦੇ ਪ੍ਰਧਾਨ ਸਟੀਫਨ ਸਵੀਨੀ ਨੇ ਪੇਸ਼ ਕਰਦਿਆਂ ਕਿਹਾ ਕਿ 1984 ਨਸਲਕੁਸ਼ੀ ਦੇ ਸ਼ਹੀਦਾਂ ਨੂੰ ਅਸੀਂ ਸ਼ਰਧਾਂਜਲੀ ਭੇਟ ਕਰਦੇ ਹਾਂ ਅਤੇ ਅੱਗੋਂ ਇਸ ਤਰ੍ਹਾਂ ਦੀਆਂ ਸ਼ਰਮਨਾਕ ਘਟਨਾਵਾਂ ਦੁਬਾਰਾ ਨਾ ਹੋਣ, ਇਸ ਲਈ ਅਸੀਂ ਹਰ ਸੰਭਵ ਕੋਸ਼ਿਸ਼ ਕਰਦੇ ਰਹਾਂਗੇ। ਇਸ ਬਿੱਲ ਨੂੰ ਸਦਨ ਦੇ ਕੁੱਲ 40 ਵਿੱਚੋਂ 39 ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇੱਕ ਮੈਂਬਰ ਕਿਸੇ ਕਾਰਨ ਕਰਕੇ ਸਦਨ ਵਿੱਚ ਹਾਜ਼ਰ ਨਹੀ ਸੀ।
ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਅਮੈਰਕਿਨ ਸਿੱਖ ਕਾਕਸ ਦੇ ਸਹਿਯੋਗ ਨਾਲ ਨਿਊਜਰਸੀ ਸਟੇਟ ਸੈਨੇਟ ਵਿੱਚ ਮਤਾ ਲਿਆਂਦਾ ਸੀ। ਇਸ ਮੌਕੇ ਸਦਨ ਵਿੱਚ ਨਿਊਜਰਸੀ ਦੀਆਂ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ, ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ, ਸਿੱਖ ਕਾਕਸ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਹਿੰਮਤ ਸਿੰਘ ਉਚੇਚੇ ਹਾਜ਼ਰ ਸਨ। ਉਨ੍ਹਾਂ ਨੇ ਸਮੁੱਚੀ ਸਿੱਖ ਕੌਮ ਵੱਲੋਂ ਨਿਊਜਰਸੀ ਸਟੇਟ ਦੇ ਸਾਰੇ ਸੈਨੇਟਰਾਂ ਅਤੇ ਸੈਨੇਟ ਪ੍ਰਧਾਨ ਸਟੀਫਨ ਸਵੀਨੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਸਾਰੇ ਸੈਨੇਟਰਾਂ ਦੇ ਸਦਕਾ ਇਹ ਏਨਾ ਵੱਡਾ ਬਿੱਲ ਪਾਸ ਹੋ ਸਕਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ: ਕੈਨੇਡਾ ਦੇ ਦੋਸ਼ ਬੇਬੁਨਿਆਦ, ਨਿੱਝਰ ਦੇ ਕਤਲ ਸਬੰਧੀ ਜਸਟਿਨ ਟਰੂਡੋ ਤੋਂ ਮੰਗੇ ਸਬੂਤ ਨਾਗੋਰਨੋ-ਕਾਰਾਬਾਖ ਦੇ 84,770 ਲੋਕਾਂ ਨੇ ਇਲਾਕਾ ਖਾਲ੍ਹੀ ਕਰਕੇ ਆਰਮੀਨੀਆ ਵੱਲ ਕੀਤਾ ਪਰਵਾਸ ਲੰਡਨ ਦਾ ਟਾਵਰ ਬ੍ਰਿਜ ਖੁੱਲ੍ਹਾ ਰਹਿਣ ਨਾਲ ਅੱਧੇ ਘੰਟੇ ਤੱਕ ਆਵਾਜਾਈ ਪ੍ਰਭਾਵਿਤ ਪਾਕਿਸਤਾਨ ਵਿਚ ਈਦ-ਏ-ਮਿਲਾਦ ਮੌਕੇ ਮਸਜਿਦ ਨੇੜੇ ਆਤਮਘਾਤੀ ਧਮਾਕਾ, 52 ਮੌਤਾਂ, 50 ਜ਼ਖਮੀ ਯੂਰਪ ਬੰਗਲਾਦੇਸ਼ ਦੇ ਸਮੁੰਦਰੀ ਤੱਟਾਂ 'ਤੇ ਛੱਡ ਰਿਹਾ ਹੈ ਜ਼ਹਿਰੀਲੇ ਜਹਾਜ਼, 3 ਸਾਲਾਂ ਵਿੱਚ ਡੰਪ ਕੀਤੇ 520 ਜਹਾਜ਼ ਨੀਦਰਲੈਂਡ ਦੇ ਰੋਟਰਡੈਮ ਸ਼ਹਿਰ ਵਿਚ 2 ਥਾਵਾਂ 'ਤੇ ਚੱਲੀ ਗੋਲੀ, 2 ਦੀ ਮੌਤ, ਮੌਤਾਂ ਦੀ ਗਿਣਤੀ ਵਧਣ ਦਾ ਸ਼ੱਕ ਅਮਰੀਕੀ ਐਸਟਰੋਨਾਟ 371 ਦਿਨ ਮਗਰੋਂ ਪੁਲਾੜ ਤੋਂ ਆਏ ਵਾਪਿਸ, ਤੋੜਿਆ ਪਿਛਲਾ ਰਿਕਾਰਡ ਆਪਣਾ ਰੀਅਲ ਅਸਟੇਟ ਐਂਪਾਇਰ ਖੜ੍ਹਾ ਕਰਨ ਸਮੇਂ ਟਰੰਪ ਨੇ ਬੈਂਕਾਂ ਤੇ ਇੰਸ਼ੋਰਰਜ਼ ਨੂੰ ਦਿੱਤਾ ਧੋਖਾ ਮਸਕ ਨੇ ਆਪਣੇ ਬੇਟੇ ਨੂੰ ਮੋਢੇ 'ਤੇ ਬਿਠਾ ਕੇ ਹੰਗਰੀ ਦੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਆਬਾਦੀ ਸੰਕਟ ਬਾਰੇ ਕੀਤੀ ਮੀਟਿੰਗ ਅਜ਼ਰਬੈਜਾਨ ਵਿਚ ਗੈਸ ਪਲਾਂਟ ਵਿਚ ਹੋਇਆ ਧਮਾਕੇ, 20 ਲੋਕਾਂ ਦੀ ਮੌਤ