Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ
 
ਅੰਤਰਰਾਸ਼ਟਰੀ

ਰੂਸ ਨੇ ਕਿਹਾ: ਯੂਕਰੇਨ ਉਤੇ ਹਮਲਾ ਕਰਨ ਦਾ ਕੋਈ ਇਰਾਦਾ ਨਹੀਂ

January 12, 2022 10:01 PM

ਮਾਸਕੋ, 12 ਜਨਵਰੀ (ਪੋਸਟ ਬਿਊਰੋ)- ਰੂਸ ਅਤੇ ਯੂਕਰੇਨ ਵਿਚਾਲੇ ਦੂਰੀਆਂ ਕਿਸੇ ਤੋਂ ਲੁਕੀਆਂ ਨਹੀਂ। ਇਨ੍ਹਾਂ ਦੂਰੀਆਂ ਦੀ ਵੱਡੀ ਵਜ੍ਹਾ ਯੂਕਰੇਨ ਨੂੰ ਮਿਲਿਆ ਅਮਰੀਕਾ ਦਾ ਸਾਥ ਹੈ।
ਪਿਛਲੇ ਸਾਲ ਕਈ ਵਾਰ ਅਜਿਹਾ ਮੌਕਾ ਆਇਆ ਸੀ, ਜਦੋਂ ਯੂਕਰੇਨ ਬਾਰੇ ਦੋਵੇਂ ਦੇਸ਼ ਤਿੱਖੀ ਬਿਆਨਬਾਜ਼ੀ ਉੱਤੇ ਉਤਰ ਆਏ ਸਨ। ਕਦੇ-ਕਦੇ ਅਜਿਹਾ ਲੱਗਣ ਲੱਗਾ ਸੀ ਕਿ ਰੂਸ ਯੂਕਰੇਨ ਨੂੰ ਲੈ ਕੇ ਕਾਫ਼ੀ ਹਮਲਾਵਰ ਹੋ ਰਿਹਾ ਹੈ, ਪਰ ਫਿਰ ਰੂਸ ਨੇ ਇਸ ਸਬੰਧ ਵਿੱਚ ਆਪਣਾ ਸਪੱਸ਼ਟੀਕਰਨ ਤੇ ਆਪਣੀ ਨੀਤ ਦਾ ਖੁਲਾਸਾ ਕਰ ਦਿੱਤਾ ਹੈ। ਜੇਨੇਵਾ ਵਿੱਚ ਰੂਸ ਅਤੇ ਅਮਰੀਕਾ ਵਿਚਾਲੇ ਹੋਈ ਇੱਕ ਬੈਠਕ ਵਿੱਚ ਰੂਸ ਨੇ ਯੂਕਰੇਨ ਨਾਲ ਸਬੰਧਾਂ ਵਿੱਚ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਰੂਸ ਦੇ ਉਪ ਵਿਦੇਸ਼ ਮੰਤਰੀ ਸਰਗੀ ਰੇਬਕੋਵ ਨੇ ਸਾਫ਼ ਕਿਹਾ ਕਿ ਉਨ੍ਹਾਂ ਦਾ ਕੋਈ ਇਰਾਦਾ ਯੂਕਰੇਨ ਉੱਤੇ ਹਮਲੇ ਦਾ ਨਹੀਂ। ਸਰਗੀ ਨੇ ਦੱਸਿਆ ਕਿ ਰੂਸੀ ਫ਼ੌਜ ਦੀ ਜੋ ਵੀ ਕੰਬੇਟ ਟ੍ਰੇਨਿੰਗ ਹੋਵੇਗੀ, ਉਹ ਉਨ੍ਹਾਂ ਦੇ ਆਪਣੇ ਖੇਤਰ ਵਿੱਚ ਹੋਵੇਗੀ। ਇਸ ਨਾਲ ਯੂਕਰੇਨ ਉੱਤੇ ਕੋਈ ਅਸਰ ਨਹੀਂ ਪਵੇਗਾ ਅਤੇ ਨਾ ਇਹ ਯੂਕਰੇਨ ਦੇ ਕਾਰਨ ਕੀਤੀ ਜਾਵੇਗੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ