Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਵੀਕੈਂਡ ਉੱਤੇ ਤਾਪਮਾਨ ਵਿੱਚ ਹੋ ਸਕਦੀ ਹੈ ਭਾਰੀ ਗਿਰਾਵਟ

January 14, 2022 05:14 PM

ਟੋਰਾਂਟੋ, 14 ਜਨਵਰੀ (ਪੋਸਟ ਬਿਊਰੋ) : ਇਸ ਵੀਕੈਂਡ ਰੀਜਨ ਵੱਲੋਂ ਸਨੋਅਫਾਲ ਦੇ ਨਾਲ ਨਾਲ ਤਾਪਮਾਨ ਵਿੱਚ ਭਾਰੀ ਗਿਰਾਵਟ ਦੀ ਪੇਸ਼ੀਨਿਗੋਈ ਕੀਤੀ ਗਈ ਹੈ।
ਸ਼ੁੱਕਰਵਾਰ ਨੂੰ ਸਵੇਰੇ ਤੜ੍ਹਕੇ ਤਾਪਮਾਨ ਮਨਫੀ 2 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ ਤੇ ਦੁਪਹਿਰ ਤੱਕ ਤਾਪਮਾਨ ਮਨਫੀ 13 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਸ਼ਨਿੱਚਰਵਾਰ ਨੂੰ ਠੰਢ ਹੋਰ ਵੱਧਣ ਦੀ ਉਮੀਦ ਹੈ। ਠੰਢੀਆਂ ਹਵਾਵਾਂ ਕਾਰਨ ਤਾਪਮਾਨ ਮਨਫੀ 33 ਡਿਗਰੀ ਮਹਿਸੂਸ ਹੋ ਸਕਦਾ ਹੈ। ਐਤਵਾਰ ਰਾਤ ਨੂੰ ਬਰਫਬਾਰੀ ਹੋਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਗਿਆਨੀ ਜਿੱਲ ਟੇਲਰ ਨੇ ਆਖਿਆ ਕਿ ਸੋਮਵਾਰ ਨੂੰ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਮੌਸਮ ਕਾਫੀ ਖਰਾਬ ਰਹਿਣ ਦੀ ਸੰਭਾਵਨਾ ਹੈ। ਐਤਵਾਰ ਰਾਤ ਨੂੰ ਤਿੰਨ ਤੋਂ ਪੰਜ ਸੈਂਟੀਮੀਟਰ ਤੱਕ ਬਰਫਬਾਰੀ ਹੋ ਸਕਦੀ ਹੈ।ਮੰਗਲਵਾਰ ਰਾਤ ਨੂੰ ਸ਼ੁਰੂ ਹੋ ਕੇ ਇੱਕ ਵਾਰੀ ਫਿਰ ਬੁੱਧਵਾਰ ਸਵੇਰ ਤੱਕ ਬਰਫਬਾਰੀ ਹੋ ਸਕਦੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ