Welcome to Canadian Punjabi Post
Follow us on

24

May 2022
ਬ੍ਰੈਕਿੰਗ ਖ਼ਬਰਾਂ :
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲਬਾਇਡਨ ਦੀ ਹਾਜ਼ਰੀ ਵਿੱਚ ਮੋਦੀ ਨੇ ਕਿਹਾ: ਇੰਡੋ-ਪੈਸਿਫਿਕ ਖੇਤਰ ਨੂੰ ਮੁਕਤ ਅਤੇ ਖੁੱਲ੍ਹਾ ਰੱਖਣ ਦੇ ਲਈ ਭਾਰਤ ਵਚਨਬੱਧਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗਉਂਟੇਰੀਓ ਚੋਣਾਂ - ਨੀਲੇ ਰੰਗ ਦੀ ਚੜ੍ਹਤ ਬਰਕਰਾਰਭਾਰਤ ਦੀ ਨਿਕਹਤ ਜ਼ਰੀਨ ਨੇ ਵਰਲਡ ਬਾਕਸਿੰਗ ਦਾ ਗੋਲਡ ਜਿੱਤ ਕੇ ਇਤਿਹਾਸ ਰਚਿਆ
 
ਪੰਜਾਬ

ਕਾਰ ਤੇ ਆਟੋ ਰਿਕਸ਼ਾ ਦੀ ਟੱਕਰ ਵਿੱਚ ਆਟੋ ਚਾਲਕ ਦੀ ਮੌਤ

January 16, 2022 08:45 PM

ਲੁਧਿਆਣਾ, 16 ਜਨਵਰੀ (ਪੋਸਟ ਬਿਊਰੋ)- ਆਟੋ ਰਿਕਸ਼ਾ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਵਿੱਚ ਆਟੋ ਚਾਲਕ ਤੇ ਉਸ ਦੇ ਪਰਵਾਰਕ ਮੈਂਬਰ ਫੱਟੜ ਹੋ ਗਏ। ਗੰਭੀਰ ਜ਼ਖਮੀ ਆਟੋ ਚਾਲਕ ਨੇ ਇਲਾਜ ਦੌਰਾਨ ਪੀ ਜੀ ਆਈ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਬਾਰੇ ਥਾਣਾ ਸ਼ਿਮਲਾਪੁਰੀ ਪੁਲਸ ਨੇ ਚੇਤ ਸਿੰਘ ਨਗਰ ਦੇ ਰਹਿਣ ਵਾਲੇ ਆਟੋ ਚਾਲਕ ਮਨੋਜ (32) ਦੇ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਮਨੋਜ ਆਪਣੇ ਪਰਵਾਰ ਸਮੇਤ ਆਟੋ ਵਿੱਚ ਮੁਹੱਲਾ ਨਾਨਕਸਰ ਵੱਲ ਆ ਰਿਹਾ ਸੀ। ਜਦੋਂ ਉਹ ਸੀਰਤ ਹਸਪਤਾਲ ਨੇੜੇ ਪੁੱਜੇ ਤਾਂ ਤੇਜ਼ ਰਫਤਾਰ ਕਾਰ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮਨੋਜ ਗੰਭੀਰ ਫੱਟੜ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਤਾਂ ਉਨ੍ਹਾਂ ਨੇ ਪੀ ਜੀ ਆਈ ਰੈਫਰ ਕਰ ਦਿੱਤਾ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਅਸ਼ੋਕ ਕੁਮਾਰ ਦੇ ਬਿਆਨਾਂ ਉੱਤੇ ਕੁਆਲਿਟੀ ਰੋਡ ਨਿਊ ਸ਼ਿਮਲਾਪੁਰੀ ਦੇ ਵਸਨੀਕ ਕਾਰ ਚਾਲਕ ਸਤਵੰਤ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਜੌਹਲ ਦਾ ਰਾਜਾ ਵੜਿੰਗ ਉੱਤੇ ਫਿਰ ਵੱਡਾ ਸਿਆਸੀ ਹਮਲਾ ਸਾਬਕਾ ਅਕਾਲੀ ਵਿਧਾਇਕ ਬੋਨੀ ਨੂੰ ਵਿਦੇਸ਼ ਤੋਂ ਨਤੀਜੇ ਭੁਗਤਣ ਦੀ ਧਮਕੀ ਬਲਾਤਕਾਰ ਕੇਸ ਵਿੱਚ ਫਸੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧੀਆਂ ਫਲਾਈਓਵਰ ਤੋਂ ਕਾਰ ਦੇ ਹੇਠਾਂ ਡਿੱਗਣ ਨਾਲ ਇੱਕ ਦੀ ਮੌਤ ਸਾਬਕਾ ਫ਼ੌਜੀ ਦਾ ਕਤਲ ਕਰ ਕੇ ਲਾਸ਼ ਸੜਕ ਕਿਨਾਰੇ ਸੁੱਟੀ ਸ਼੍ਰੋਮਣੀ ਕਮੇਟੀ ਦੀ ਮੁਲਾਜ਼ਮ ਔਰਤ ਦਾ ਕਤਲ, ਪੁੱਤਰ ਗੰਭੀਰ ਜ਼ਖ਼ਮੀ ਟਰੱਸਟ ਦੇ ਰਿਕਾਰਡ ਕੀਪਰ ਦਾ ਬਿਆਨ: ਗੁੰਮ ਹੋਈਆਂ 120 ਫਾਈਲਾਂ ਦਫਤਰ ਤੋਂ ਹੀ ਮਿਲ ਗਈਆਂ ਵਿਦੇਸ਼ ਭੇਜਣ ਦੇ ਨਾਂਅ `ਤੇ 60 ਲੋਕਾਂ ਨੂੰ ਠੱਗਣ ਵਾਲੇ ਕਾਬੂ ਮਾੜੇ ਬੀਜ ਕਾਰਨ ਗੋਭੀ ਨੂੰ ਫੁੱਲ ਨਾ ਪੈਣ ਕਰ ਕੇ ਕਿਸਾਨ ਗੋਭੀ ਵਾਲੀ ਫਸਲ ਵਾਹੁਣ ਲੱਗ ਪਏ