Welcome to Canadian Punjabi Post
Follow us on

26

May 2022
ਬ੍ਰੈਕਿੰਗ ਖ਼ਬਰਾਂ :
ਸੰਗਰੂਰ ਸਮੇਤ ਤਿੰਨ ਲੋਕ ਸਭਾ ਅਤੇ ਸੱਤ ਅਸੈਂਬਲੀ ਸੀਟਾਂ ਲਈ ਉੱਪ ਚੋਣਾਂ ਦਾ ਐਲਾਨਕੈਪਟਨ ਅਮਰਿੰਦਰ ਨੇ ਕਿਹਾ: ਮੈਂ ਭ੍ਰਿਸ਼ਟ ਨੇਤਾਵਾਂ ਦੇ ਨਾਂਅ ਭਗਵੰਤ ਮਾਨ ਨੂੰ ਦੱਸਣ ਨੂੰ ਤਿਆਰ ਹਾਂਅੱਤਵਾਦੀ ਫੰਡਿੰਗ ਦੇ ਦੋਸ਼ ਵਿੱਚ ਯਾਸੀਨ ਮਲਿਕ ਨੂੰ ਉਮਰ ਕੈਦ, ਦਸ ਲੱਖ ਰੁਪਏ ਜੁਰਮਾਨਾ20 ਲੱਖ ਰੁਪਏ ਦੇ ਘਪਲੇ ਦੇ ਦੋਸ਼ ਵਿੱਚ ਪੰਚਾਇਤ ਵਿਭਾਗ ਦੀ ਵੱਡੀ ਕਾਰਵਾਈਟੈਕਸਸ ਦੇ ਐਲੀਮੈਂਟਰੀ ਸਕੂਲ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਗੰਨਮੈਨ ਨੇ 18 ਬੱਚਿਆਂ ਦੀ ਲਈ ਜਾਨਭਗਵੰਤ ਮਾਨ ਦਾ ਵੱਡਾ ਕਦਮ: ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਕੱਢਿਆ ਅਤੇ ਗ੍ਰਿਫਤਾਰ ਕਰਵਾਇਆਬਿਨਾਂ ਇਜਾਜ਼ਤ ਯੂਜ਼ਰਜ਼ ਦਾ ਡਾਟਾ ਵਰਤਣ ਬਾਰੇ ਮਾਰਕ ਜ਼ੁਕਰਬੁਰਗ ਦੇ ਖਿਲਾਫ ਕੇਸ ਦਰਜਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ
 
ਕੈਨੇਡਾ

ਧਮਾਕੇ ਵਾਲੀ ਥਾਂ ਤੋਂ ਮਿਲੇ ਚਾਰ ਵਿਅਕਤੀਆਂ ਦੇ ਪਿੰਜਰ

January 17, 2022 06:30 PM

ਓਟਵਾ, 17 ਜਨਵਰੀ (ਪੋਸਟ ਬਿਊਰੋ) : ਵੱਡੀ ਧਮਾਕੇ ਵਾਲੀ ਥਾਂ ਤੋਂ ਚਾਰ ਲੋਕਾਂ ਦੇ ਪਿੰਜਰ ਮਿਲੇ ਹਨ। ਜਿ਼ਕਰਯੋਗ ਹੈ ਕਿ ਓਟਵਾ ਵਿੱਚ ਟੈਂਕਰ ਟਰੱਕ ਦਾ ਨਿਰਮਾਣ ਕਰਨ ਵਾਲੀ ਫੈਸਿਲਿਟੀ ਵਿੱਚ ਹੋਏ ਧਮਾਕੇ ਤੋਂ ਬਾਅਦ ਅੱਗ ਲੱਗ ਗਈ ਸੀ। ਅਧਿਕਾਰੀਆਂ ਨੇ ਆਖਿਆ ਕਿ ਉਹ ਇਸ ਥਾਂ ਤੋਂ ਪਿੰਜਰ ਹਾਸਲ ਨਹੀਂ ਕਰ ਸਕਦੇ ਕਿਉਂਕਿ ਇਹ ਥਾਂ ਕਾਫੀ ਖਤਰਨਾਕ ਹੈ।
ਜਾਂਚਕਾਰਾਂ ਨੇ ਦੱਸਿਆ ਕਿ ਮੈਰੀਵੇਲ ਰੋਡ ਉੱਤੇ ਸਥਿਤ ਈਸਟਵੇਅ ਟੈਂਕ ਉੱਤੇ ਬੀਤੇ ਦਿਨੀਂ ਇਹ ਧਮਾਕਾ ਹੋਇਆ ਸੀ। ਜਾਂਚਕਾਰਾਂ ਦਾ ਅਜੇ ਵੀ ਇਹ ਆਖਣਾ ਹੈ ਕਿ ਇਸ ਧਮਾਕੇ ਦੇ ਕਾਰਨਾਂ ਬਾਰੇ ਹੁਣੇ ਜਾਣਕਾਰੀ ਦੇਣਾ ਜਲਦਬਾਜ਼ੀ ਹੋਵੇਗੀ। ਇਸ ਸਾਈਟ ਉੱਤੇ ਮਲਬਾ, ਕੈਮੀਕਲ ਤੇ ਨਾਜ਼ੁਕ ਢਾਂਚਾ ਆਦਿ ਮੌਜੂਦ ਹਨ। ਇਸ ਦੇ ਨਾਲ ਹੀ ਖਰਾਬ ਮੌਸਮ ਵੀ ਜਾਂਚ ਵਿੱਚ ਅੜਿੱਕਾ ਪਾ ਰਿਹਾ ਹੈ।
ਓਟਵਾ ਪੁਲਿਸ ਇੰਸਪੈਕਟਰ ਫਰੈਂਕ ਦਾਓਸਟ ਨੇ ਆਖਿਆ ਕਿ ਜਾਂਚ ਦੇ ਤੀਜੇ ਦਿਨ ਮਲਬੇ ਨੂੰ ਬੜੀ ਹੀ ਸਾਵਧਾਨੀ ਨਾਲ ਹਟਾਏ ਜਾਣ, ਛਤ ਤੇ ਕੰਧਾਂ ਦੇ ਟੁਕੜਿਆਂ ਨੂੰ ਸਾਫ ਕਰਨ ਤੇ ਇਮਾਰਤ ਅੰਦਰ ਮੌਜੂਦ ਸਾਜੋ਼ ਸਮਾਨ ਦੇ ਟੁਕੜਿਆਂ ਨੂੰ ਹੌਲੀ ਹੌਲੀ ਹਟਾਇਆ ਜਾ ਰਿਹਾ ਹੈ।ਇੱਥੇ ਮੌਜੂਦ ਚੀਜ਼ਾਂ ਜਾਂਚਕਾਰਾਂ ਲਈ ਵੀ ਖਤਰਨਾਕ ਹਨ। ਰੀਜਨਲ ਸੁਪਰਵਾਈਜਿ਼ੰਗ ਕੌਰੋਨਰ ਨੇ ਆਖਿਆ ਕਿ ਜਿੰਨੀ ਦੇਰ ਤੱਕ ਸਾਰੇ ਮ੍ਰਿਤਕਾਂ ਦੀ ਸ਼ਨਾਖਤ ਨਹੀਂ ਹੋ ਜਾਂਦੀ ਓਨੀ ਦੇਰ ਇਸ ਸਬੰਧੀ ਐਲਾਨ ਨਹੀਂ ਕੀਤਾ ਜਾ ਸਕਦਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਫਰੈਂਚ ਭਾਸ਼ਾ ਵਿੱਚ ਹੋਈ ਬਹਿਸ ਵਿੱਚ ਚਾਰੈਸਟ ਤੇ ਬ੍ਰਾਊਨ ਨੇ ਪੌਲੀਏਵਰ ਨੂੰ ਘੇਰਿਆ ਟੈਕਸਸ ਦੇ ਸਕੂਲ ਵਿੱਚ ਹੋਏ ਕਤਲੇਆਮ ਨੂੰ ਟਰੂਡੋ ਨੇ ਦੱਸਿਆ ਦਿਲ ਦਹਿਲਾ ਦੇਣ ਵਾਲੀ ਘਟਨਾ ਬੀਸੀ ਦੇ ਇੱਕ ਈਵੈਂਟ ਵਿੱਚ ਜਾਣ ਦੀ ਯੋਜਨਾ ਟਰੂਡੋ ਨੇ ਕੀਤੀ ਰੱਦ ਪਾਬੰਦੀਆਂ ਹਟਾਏ ਜਾਣ ਤੋਂ ਬਾਅਦ ਕੈਨੇਡਾ ਆਉਣ ਵਾਲੇ ਕੌਮਾਂਤਰੀ ਟਰੈਵਲਰਜ਼ ਦੀ ਗਿਣਤੀ ਵਧੀ ਟੈਕਸਸ ਦੇ ਐਲੀਮੈਂਟਰੀ ਸਕੂਲ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਗੰਨਮੈਨ ਨੇ 18 ਬੱਚਿਆਂ ਦੀ ਲਈ ਜਾਨ ਯੂਕਰੇਨੀਅਨ ਮਿਲਟਰੀ ਦੀ ਮਦਦ ਲਈ ਕੈਨੇਡਾ ਭੇਜੇਗਾ ਹੋਰ ਅਸਲਾ ਤੇ ਗੋਲੀ ਸਿੱਕਾ : ਆਨੰਦ ਸਕਿੱਲਡ ਟਰੇਡਜ਼ ਵਿੱਚ ਵਧੇਰੇ ਵਰਕਰਾਂ ਨੂੰ ਕੰਮ ਦਿਵਾਏਗੀ ਮੁੜ ਚੁਣੀ ਗਈ ਫੋਰਡ ਸਰਕਾਰ ਫੋਰਡ ਦੀ ਅਗਵਾਈ ਵਿੱਚ 1·5 ਮਿਲੀਅਨ ਘਰਾਂ ਦਾ ਸੁਪਨਾ ਸਾਕਾਰ ਕਰੇਗੀ ਓਨਟਾਰੀਓ ਦੀ ਪੀਸੀ ਪਾਰਟੀ ਪਾਸਪੋਰਟ ਕਾਊਂਟਰਜ਼ ਉੱਤੇ ਸਰਵਿਸ ਕੈਨੇਡਾ ਨੇ ਵਧਾਇਆ ਸਟਾਫ ਕਿਊਬਿਕ ਵਿੱਚ ਮੌਂਕੀਪੌਕਸ ਦੇ ਦੋ ਮਾਮਲਿਆਂ ਦੀ ਹੋਈ ਪੁਸ਼ਟੀ