Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਕੈਨੇਡਾ ਪੋਸਟ ਵੱਲੋਂ ਦੱਖਣੀ ਤੇ ਪੂਰਬੀ ਓਨਟਾਰੀਓ ਵਿੱਚ ਡਲਿਵਰੀ ਸਰਵਿਸ ਮੁਲਤਵੀ

January 18, 2022 09:12 AM

ਓਨਟਾਰੀਓ, 17 ਜਨਵਰੀ (ਪੋਸਟ ਬਿਊਰੋ) : ਸੋਮਵਾਰ ਨੂੰ ਬਰਫੀਲੇ ਤੂਫਾਨ ਕਾਰਨ ਕੈਨੇਡਾ ਪੋਸਟ ਵੱਲੋਂ ਦੱਖਣੀ ਤੇ ਪੂਰਬੀ ਓਨਟਾਰੀਓ ਵਿੱਚ ਡਲਿਵਰੀ ਸਰਵਿਸ ਮੁਲਤਵੀ ਕਰ ਦਿੱਤੀ ਗਈ।
ਇਸ ਕ੍ਰਾਊਨ ਕਾਰਪੋਰੇਸ਼ਨ ਨੇ ਇੱਕ ਬਿਆਨ ਜਾਰੀ ਕਰਦਿਆਂ ਆਖਿਆ ਕਿ ਬਰਫੀਲੇ ਤੂਫਾਨ ਕਾਰਨ ਰੈੱਡ ਡਲਿਵਰੀ ਸਰਵਿਸ ਐਲਰਟ ਜਾਰੀ ਕੀਤਾ ਗਿਆ ਹੈ। ਕੈਨੇਡਾ ਪੋਸਟ ਨੇ ਦੱਸਿਆ ਕਿ ਇਸ ਤਰ੍ਹਾਂ ਦਾ ਐਲਰਟ ਖਰਾਬ ਮੌਸਮ ਕਾਰਨ ਕਿਸੇ ਖਾਸ ਕਮਿਊਨਿਟੀ ਜਾਂ ਸਮੁੱਚੀ ਪ੍ਰੋਵਿੰਸ ਲਈ ਜਾਰੀ ਕੀਤਾ ਜਾ ਸਕਦਾ ਹੈ।
ਹਾਲਾਤ ਸੁਧਰਨ ਤੋਂ ਬਾਅਦ ਡਲਿਵਰੀ ਸੁ਼ਰੂ ਕਰ ਦਿੱਤੀ ਜਾਵੇਗੀ। ਕੈਨੇਡਾ ਪੋਸਟ ਨੇ ਆਖਿਆ ਕਿ ਸਾਡੇ ਮੁਲਾਜ਼ਮਾਂ ਦੀ ਸੇਫਟੀ ਸਾਡੇ ਲਈ ਮੁੱਖ ਤਰਜੀਹ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ