Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਨਕਲੀ ਸੂਰਜ ਤੋਂ ਬਾਅਦ ਚੀਨ ਨੇ ਨਕਲੀ ਚੰਨ ਵੀ ਬਣਾਇਆ

January 19, 2022 01:34 AM

ਬੀਜਿੰਗ, 18 ਜਨਵਰੀ (ਪੋਸਟ ਬਿਊਰੋ)- ਨਕਲੀ ਸੂਰਜ ਬਣਾਉਣ ਤੋਂ ਬਾਅਦ ਚੀਨ ਨੇ ਨਕਲੀ ਚੰਨ ਵੀ ਬਣਾ ਲਿਆ ਹੈ। ਨਕਲੀ ਚੰਨ ਬਣਾਉਣ ਦੇ ਪਿੱਛੇ ਗਰੈਵਿਟੀ ਫੋਰਸ ਨਾਲ ਸਬੰਧਤ ਪ੍ਰਯੋਗ ਕਰਨਾ ਸੀ, ਜਿਸ ਵਿੱਚ ਨਕਲੀ ਚੰਨ ਤੋਂ ਗ੍ਰੈਵਿਟੀ ਪੂਰੀ ਤਰ੍ਹਾਂ ਖ਼ਤਮ ਹੋ ਜਾਂਦੀ ਹੈ। ਇਸ ਵਿੱਚ ਚੁੰਬਕੀ ਸ਼ਕਤੀ ਦਾ ਟੈਸਟ ਕੀਤਾ ਗਿਆ ਤਾਂ ਜੋ ਭਵਿੱਖ ਵਿੱਚ ਚੁੰਬਕੀ ਸ਼ਕਤੀ ਨਾਲ ਚੱਲਦੇ ਯਾਨ ਅਤੇ ਆਵਾਜਾਈ ਦੇ ਨਵੇਂ ਢੰਗ ਲੱਭੇ ਜਾਣ ਅਤੇ ਚੰਨ ਉੱਤੇ ਇਨਸਾਨੀ ਬਸਤੀ ਬਣ ਸਕੇ।
ਪਤਾ ਲੱਗਾ ਹੈ ਕਿ ਚੀਨ ਦੇ ਵਿਗਿਆਨੀਆਂ ਨੇ ਇਹ ਹਾਲੇ ਛੋਟਾ ਜਿਹਾ ਪ੍ਰਯੋਗ ਕੀਤਾ ਹੈ। ਇਸ ਮਗਰੋਂ ਇਸ ਸਾਲ ਦੇ ਅਖ਼ੀਰ ਤਕ ਇੱਕ ਤਾਕਤਵਰ ਚੰੁਬਕੀ ਸ਼ਕਤੀ ਵਾਲਾ ਵੈਕਊਮ ਚੈਂਬਰ ਬਣਾਏਗਾ, ਜਿਸ ਦਾ ਡਾਇਆਮੀਟਰ ਦੋ ਫ਼ੁਟ ਦਾ ਹੋਵੇਗਾ ਤਾਂ ਜੋ ਇਸ ਵਿੱਚੋਂਗਰੈਵਿਟੀ ਫੋਰਸ ਪੂਰੀ ਤਰ੍ਹਾਂ ਖ਼ਤਮ ਕਰ ਕੇ ਡੱਡੂ ਨੂੰ ਹਵਾ ਵਿੱਚ ਉਡਾਇਆ ਜਾ ਸਕੇ। ਹਾਲਾਂਕਿ ਡੱਡੂ ਨੂੰ ਅਜਿਹੇ ਵੈਕਊਮ ਚੈਂਬਰ ਵਿੱਚ ਪਹਿਲਾਂ ਵੀ ਲੈਵਿਟੇਟ ਕਰਾਇਆ ਜਾ ਚੁੱਕਾ ਹੈ।ਚਾਈਨਾ ਯੂਨੀਵਰਸਿਟੀ ਆਫ਼ ਮਾਈਨਿੰਗ ਐਂਡ ਤਕਨਾਲੋਜੀ ਦੇ ਜਿਉਟੈਕਨੀਕਲ ਇੰਜੀਨੀਅਰ ਲਈ ਰੂਈਲਿਨ ਨੇ ਕਿਹਾ ਕਿ ਚੰਨ ਦੇ ਧਰਾਤਲਵਾਂਗ ਹੀ ਇਸ ਵੈਕਊਮ ਚੈਂਬਰ ਨੂੰ ਪੱਥਰਾਂ ਅਤੇ ਧੂੜ ਨਾਲ ਭਰ ਦਿੱਤਾ ਜਾਵੇਗਾ। ਚੰਨ ਦਾ ਅਜਿਹਾ ਧਰਾਤਲ ਪਹਿਲੀ ਵਾਰ ਧਰਤੀ ਉੱਤੇ ਬਣਾਇਆ ਜਾਵੇਗਾ। ਇਸ ਦਾ ਛੋਟਾ ਪ੍ਰਯੋਗ ਅਸੀਂ ਕਰ ਚੁੱਕੇ ਹਾਂ ਜੋ ਸਫ਼ਲ ਰਿਹਾ, ਪਰ ਅਗਲੇ ਪ੍ਰਯੋਗ ਵਿੱਚ ਘੱਟ ਗੁਰਤਾ ਸ਼ਕਤੀ ਲੰਮੇ ਸਮੇਂ ਤਕ ਬਣਾਈ ਰੱਖਣ ਲਈ ਇਸ ਪ੍ਰਯੋਗ ਨੂੰ ਜ਼ਿਆਦਾ ਦਿਨ ਚਲਾਉਣ ਦੀ ਯੋਜਨਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ