Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਤਖ਼ਤ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ ਦੀ ਸ਼ੱਕੀ ਹਾਲਤਾਂ ਵਿੱਚ ਮੌਤ

January 19, 2022 01:49 AM

ਪਟਨਾ, 18 ਜਨਵਰੀ (ਪੋਸਟ ਬਿਊਰੋ)- ਦੁਨੀਆ ਵਿੱਚ ਸਿੱਖਾਂ ਦੇ ਦੂਜੇ ਸਭ ਤੋਂ ਵੱਡੇ ਤਖ਼ਤ ਸ੍ਰੀ ਪਟਨਾ ਸਾਹਿਬ ਵਾਲੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ (70) ਭਾਈ ਰਾਜਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਗਰਦਨ ਕ੍ਰਿਪਾਨ ਨਾਲ ਕੱਟੀ ਗਈ ਸੀ। ਇਹ ਅਜੇ ਤੈਅ ਨਹੀਂ ਹੋ ਸਕਿਆ ਕਿ ਕਿਸੇ ਨੇ ਹੱਤਿਆ ਕਰਨ ਲਈ ਉਨ੍ਹਾਂ ਦੀ ਗਰਦਨ ਕੱਟੀ ਸੀ ਜਾਂ ਉਨ੍ਹਾਂ ਖੁਦ ਦੀ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦਾ ਦਿਹਾਂਤ ਪਟਨਾ ਦੇ ਵੱਡੇ ਹਸਪਤਾਲ ਪੀ ਐਮ ਸੀ ਐਚ ਵਿੱਚ ਕੱਲ੍ਹ ਰਾਤ 2.45 ਵਜੇ ਇਲਾਜ ਦੌਰਾਨ ਹੋਇਆ। ਉਹ ਇੱਥੇ 13 ਜਨਵਰੀ ਤੋਂ ਦਾਖ਼ਲ ਸਨ।
ਹਸਪਤਾਲ ਵਿੱਚ ਉਨ੍ਹਾਨਾਲਰਹੇ ਉਨ੍ਹਾਂ ਦੇ ਪੁੁੱਤਰ ਦਯਾ ਸਿੰਘ ਨੇ ਦੱਸਿਆ ਕਿ ਪਿਤਾ ਜੀ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਸੀ। ਰਾਤ ਉਨ੍ਹਾਂ ਨੂੰ ਦਾਲ ਦੀਤਰੀ ਵੀ ਦਿੱਤੀ ਤੇ ਉਹ ਇਸ਼ਾਰੇ ਸਮਝਣ ਵਿੱਚ ਲੱਗੇ ਸਨ। ਅਚਾਨਕ ਦੇਰ ਰਾਤ ਸਾਹ ਲੈਣ ਵਿੱਚ ਤਕਲੀਫ ਹੋਣ ਉੱਤੇ ਡਾਕਟਰ ਨੂੰ ਬੁਲਾਇਆ ਗਿਆ। ਡਾਕਟਰਾਂ ਦੇ ਯਤਨਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਪੁੱਤਰ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਹੀ ਸੱਚ ਪਤਾ ਲੱਗ ਸਕੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ