Welcome to Canadian Punjabi Post
Follow us on

24

May 2022
ਬ੍ਰੈਕਿੰਗ ਖ਼ਬਰਾਂ :
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲਬਾਇਡਨ ਦੀ ਹਾਜ਼ਰੀ ਵਿੱਚ ਮੋਦੀ ਨੇ ਕਿਹਾ: ਇੰਡੋ-ਪੈਸਿਫਿਕ ਖੇਤਰ ਨੂੰ ਮੁਕਤ ਅਤੇ ਖੁੱਲ੍ਹਾ ਰੱਖਣ ਦੇ ਲਈ ਭਾਰਤ ਵਚਨਬੱਧਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗਉਂਟੇਰੀਓ ਚੋਣਾਂ - ਨੀਲੇ ਰੰਗ ਦੀ ਚੜ੍ਹਤ ਬਰਕਰਾਰਭਾਰਤ ਦੀ ਨਿਕਹਤ ਜ਼ਰੀਨ ਨੇ ਵਰਲਡ ਬਾਕਸਿੰਗ ਦਾ ਗੋਲਡ ਜਿੱਤ ਕੇ ਇਤਿਹਾਸ ਰਚਿਆ
 
ਭਾਰਤ

ਭਾਰਤ ਦੀ ਸਮੁੰਦਰੀ ਫੌਜ ਦੀ ਬੰਦਰਗਾਹ ਆਈ ਐੱਸ ਰਣਵੀਰ ਵਿੱਚ ਧਮਾਕਾ, ਤਿੰਨ ਮੌਤਾਂ, ਕਈ ਜ਼ਖਮੀ

January 19, 2022 11:12 AM

ਮੁੰਬਈ, 18 ਜਨਵਰੀ, (ਪੋਸਟ ਬਿਊਰੋ)- ਮੁੰਬਈ ਦੇ ਨੇਵਲ ਡਾਕਯਾਰਡ ਵਿੱਚਅੱਜ ਮੰਗਲਵਾਰ ਭਾਰਤ ਦੀ ਸਮੁੰਦਰੀ ਫੌਜ ਦੀ ਬੰਦਰਗਾਹ ਆਈ ਐੱਨ ਐੱਸ ਰਣਵੀਰ ਦੇ ਅੰਦਰੂਨੀ ਡੱਬੇ ਵਿੱਚ ਧਮਾਕਾ ਹੋਣ ਨਾਲ ਤਿੰਨ ਜਣਿਆਂ ਦੀ ਮੌਤ ਹੋ ਗਈਤੇ 10 ਜਵਾਨ ਜ਼ਖਮੀ ਦੱਸੇ ਗਏ ਹਨ। ਜਹਾਜ਼ ਦੇ ਅਮਲੇ ਨੇ ਸਥਿਤੀ ਉੱਤੇ ਕਾਬੂ ਪਾ ਲਿਆ ਹੈ।
ਇਸ ਬਾਰੇ ਭਾਰਤੀ ਸਮੁੰਦਰੀ ਫੌਜ(ਨੇਵੀ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿਏਥੇ ਨੇਵੀ ਦੇ ਹਸਪਤਾਲ ਵਿੱਚਜ਼ਖਮੀ ਜਵਾਨਾਂ ਦਾ ਇਲਾਜ ਹੋ ਰਿਹਾ ਹੈ।ਆਈ ਐੱਨ ਐੱਸ ਰਣਵੀਰ ਭਾਰਤੀ ਨੇਵੀਦੀ ਬੰਦਰਗਾਹ ਹੈ ਤੇਇਹ ਨਵੰਬਰ 2021 ਤੋਂ ਈਸਟਰਨ ਨੇਵਲ ਕਮਾਂਡ ਤੋਂ ਕਰਾਸ ਕੋਸਟ ਆਪ੍ਰੇਸ਼ਨਲ ਤੈਨਾਤੀ ਉੱਤੇ ਸੀ ਅਤੇ ਜਲਦੀ ਹੀ ਬੇਸ ਪੋਰਟ ਉੱਤੇ ਵਾਪਸ ਆਉਣਾ ਸੀ।ਇਸ ਘਟਨਾ ਬਾਰੇ ਬੋਰਡ ਆਫ ਇਨਕੁਆਇਰੀ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਦੱਸਿਆਗਿਆ ਹੈ ਕਿ ਧਮਾਕੇਦੇ ਕਾਰਨ ਜ਼ਖਮੀ ਹੋਏ ਤਿੰਨ ਜਵਾਨਾਂ ਨੂੰ ਹਸਪਤਾਲ ਵਿੱਚ ਮ੍ਰਿਤਕ ਐਲਾਨ ਕੀਤਾ ਗਿਆ ਹੈ।ਆਈ ਐੱਨ ਐੱਸ ਰਣਵੀਰ ਵਿੱਚ ਇਹ ਵੱਡੀ ਘਟਨਾ ਹੈ, ਪਰ ਇਸ ਨਾਲਵੱਡੇ ਮਾਲੀ ਨੁਕਸਾਨ ਦੀ ਸੂਚਨਾ ਨਹੀਂ। ਪਹਿਲੀ ਨਜ਼ਰੇ ਇਹ ਧਮਾਕਾ ਕਿਸੇ ਵੀ ਹਥਿਆਰ ਜਾਂ ਗੋਲਾ ਬਾਰੂਦ ਦੇ ਕਿਸੇ ਤੋੜ-ਭੰਨ ਜਾਂ ਖਰਾਬੀ ਨਾਲ ਸਬੰਧਤ ਨਹੀਂ ਅਤੇ ਧਮਾਕੇ ਦਾ ਕਾਰਨ ਮਸ਼ੀਨਰੀ ਦੀ ਖਰਾਬੀ ਹੋ ਸਕਦੀ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਆਟੋ ਰਿਕਸ਼ਾ ਚਾਲਕ ਨੇ ਸੋਨੇ ਦਾ ਹਾਰ ਮਹਿਲਾ ਨੂੰ ਵਾਪਸ ਕੀਤਾ ਭਾਜਪਾ ਪਾਰਲੀਮੈਂਟ ਮੈਂਬਰ ਮੁੜ ਕੇ ਤਿ੍ਰਣਮੂਲ ਕਾਂਗਰਸ ਵਿੱਚ ਸ਼ਾਮਲ ਐਪਲ ਕੰਪਨੀ ਚੀਨ ਛੱਡ ਕੇ ਭਾਰਤ ਆਉਣ ਦੀ ਤਿਆਰੀ ਵਿੱਚ ਸਿੱਖ ਕਤਲੇਆਮ ਪੀੜਤਾਂ ਸਬੰਧੀ ਭਰਤੀ `ਚ ਪਹਿਲ ਦਾ ਅਰਥ ਲਾਜ਼ਮੀ ਰੁਜ਼ਗਾਰ ਨਹੀਂ: ਅਦਾਲਤ ਕਮਰੇ ਨੂੰ ਗੈਸ ਚੈਂਬਰ ਵਿੱਚ ਬਦਲ ਕੇ ਮਾਂ ਤੇ ਦੋ ਧੀਆਂ ਵੱਲੋਂ ਖੁਦਕੁਸ਼ੀ ਡੋਮੀਨਿਕਾ ਵੱਲੋਂ ਮੇਹੁਲ ਚੋਕਸੀ ਖਿਲਾਫ ਉਸ ਦੇਸ਼ ਵਿੱਚ ਗੈਰ ਕਾਨੂੰਨੀ ਦਾਖਲੇ ਦੇ ਦੋਸ਼ ਰੱਦ ਕੁਤਬ ਮੀਨਾਰ ਕੰਪਲੈਕਸ ਵਿੱਚ ਨਮਾਜ਼ ਪੜ੍ਹਨ ਦੀ ਪਾਬੰਦੀ ਲਾਈ ਗਈ ਵਾਹਨ ਚੋਰ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ, ਇੱਕ ਜਣਾ ਅੰਮ੍ਰਿਤਸਰ ਦਾ ਬਾੜਮੇਰ ਦੇ ਸਿਹਤ ਕੇਂਦਰ ਵਿੱਚ ਨਰਸ ਦੀ ਸੂਝ ਨਾਲ ਬੱਚੇ ਦੀ ਜਾਨ ਬਚੀ ਸੁਪਰੀੰਮ ਕੋਰਟ ਨੇ ਕਿਹਾ: ਘੋਟਾਲਿਆਂ ਦੇ ਮਾਮਲਿਆਂ ਵਿੱਚ ਵੱਖ-ਵੱਖ ਕੇਸ ਲੋਕ ਹਿੱਤ `ਚ ਨਹੀਂ