Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਵਾਅਨ ਵਿੱਚ ਹੋਏ ਹਾਦਸੇ ਵਿੱਚ ਤਿੰਨ ਜ਼ਖ਼ਮੀ

January 20, 2022 09:06 AM

ਵਾਅਨ, 19 ਜਨਵਰੀ (ਪੋਸਟ ਬਿਊਰੋ) : ਬੁੱਧਵਾਰ ਦੁਪਹਿਰ ਨੂੰ ਵਾਅਨ ਵਿੱਚ ਦੋ ਗੱਡੀਆਂ ਆਪਸ ਵਿੱਚ ਟਕਰਾ ਗਈਆਂ, ਜਿਸ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਯੌਰਕ ਰੀਜਨਲ ਪੁਲਿਸ ਨੇ ਦਿੱਤੀ।
ਹਾਦਸਾ ਸ਼ਾਮੀਂ 5:30 ਵਜੇ ਦੇ ਨੇੜੇ ਤੇੜੇ ਹਾਈਵੇਅ 7 ਦੇ ਦੱਖਣ ਵੱਲ ਹਾਈਵੇਅ 27 ਤੇ ਵੈਸਟ ਰੌਇਲ ਗੇਟ ਬੋਲੀਵੀਆਰਡ ਦੇ ਲਾਂਘੇ ਉੱਤੇ ਹੋਇਆ। ਪੁਲਿਸ ਨੇ ਦੱਸਿਆ ਕਿ ਤਿੰਨ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਸੀ।
ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਦੱਸਿਆ ਕਿ ਜਾਂਚ ਲਈ ਲਾਂਘੇ ਨੂੰ ਲੰਮੇਂ ਸਮੇਂ ਵਾਸਤੇ ਬੰਦ ਰੱਖਿਆ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ