Welcome to Canadian Punjabi Post
Follow us on

24

May 2022
ਬ੍ਰੈਕਿੰਗ ਖ਼ਬਰਾਂ :
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲਬਾਇਡਨ ਦੀ ਹਾਜ਼ਰੀ ਵਿੱਚ ਮੋਦੀ ਨੇ ਕਿਹਾ: ਇੰਡੋ-ਪੈਸਿਫਿਕ ਖੇਤਰ ਨੂੰ ਮੁਕਤ ਅਤੇ ਖੁੱਲ੍ਹਾ ਰੱਖਣ ਦੇ ਲਈ ਭਾਰਤ ਵਚਨਬੱਧਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗਉਂਟੇਰੀਓ ਚੋਣਾਂ - ਨੀਲੇ ਰੰਗ ਦੀ ਚੜ੍ਹਤ ਬਰਕਰਾਰਭਾਰਤ ਦੀ ਨਿਕਹਤ ਜ਼ਰੀਨ ਨੇ ਵਰਲਡ ਬਾਕਸਿੰਗ ਦਾ ਗੋਲਡ ਜਿੱਤ ਕੇ ਇਤਿਹਾਸ ਰਚਿਆ
 
ਅੰਤਰਰਾਸ਼ਟਰੀ

ਵੀਰ ਬਾਲ ਦਿਵਸ ਦੇ ਐਲਾਨ ਉੱਤੇ ਖਾਲਿਸਤਾਨ ਦਾ ‘ਰਾਸ਼ਟਰਪਤੀ’ ਵੀ ਖੁਸ਼

January 21, 2022 12:41 AM

ਲੰਡਨ, 20 ਜਨਵਰੀ (ਪੋਸਟ ਬਿਊਰੋ)- ਖਾਲਿਸਤਾਨ ਦੇ ਆਪੇ ਬਣੇ ਰਾਸ਼ਟਰਪਤੀ ਸੇਵਾ ਸਿੰਘ ਲੱਲੀ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨ ਕਰਨ ਤੋਂ ਖ਼ੁਸ਼ ਹਨ ਤੇ ਉਨ੍ਹਾਂ ਨੇ ਨਰਿੰਦਰ ਮੋਦੀ ਦੀ ਤਾਰੀਫ ਦੇ ਪੁਲ ਬੰਨ੍ਹੇ ਹਨ।
ਸੋਸ਼ਲ ਮੀਡੀਆ ਉੱਤੇ ਪਾਈ ਆਪਣੀ ਪੋਸਟ ਵਿੱਚ ਸੇਵਾ ਸਿੰਘ ਲੱਲੀ ਨੇ ਕਿਹਾ ਕਿ ਇਸ ਸਰਕਾਰ ਨੇ ਸਿੱਖ ਧਰਮ ਲਈ ਕੁਝ ਕਾਰਜ ਸ਼ੁਰੂ ਕੀਤੇ ਹਨ।, ਇਸ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਮਝਦਾਰਾਂ ਨੂੰ ਇਸ਼ਾਰਾ ਬਹੁਤ ਹੈ। ਸੇਵਾ ਸਿੰਘ ਲੱਲੀ ਨੇ ਅੱਗੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਭਾਰਤ ਵਿੱਚ ਵੀਰ ਬਾਲ ਦਿਵਸ ਦੇ ਰੂਪ ਵਿੱਚ ਸਾਹਿਬਜਾਦਾ ਜੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੀ ਹੈ। ਉਨ੍ਹਾਂ ਨੇ ਲਿਖਿਆ ਕਿ ਸਾਹਿਬਜਾਦਿਆਂ ਦੇ ਬਲੀਦਾਨ ਦੇ ਇਤਿਹਾਸ ਨੂੰ ਦੇਸ਼ ਦੇ ਲੋਕ ਸਭ ਸਰਕਾਰੀ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਸਕਣਗੇ। ਇਹ ਜ਼ਿੰਮੇਵਾਰੀ ਸਿੱਖ ਨੇਤਾਵਾਂ ਦੀ ਹੈ ਕਿ ਉਹ ਇਸ ਫੈਸਲੇ ਦਾ ਸਵਾਗਤ ਕਰਨ। ਓਧਰ ਕੈਨੇਡੀਅਨ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ, ਜਿਸਦਾ ਨਾਂ 1985 ਵਿੱਚ ਹੋਏ ਕਨਿਸ਼ਕਾ ਬੰਬ ਧਮਾਕੇ ਵਿੱਚ ਆ ਚੁੱਕਾ ਹੈ, ਨੇ ਵੀ ਪ੍ਰਧਾਨ ਮੰਤਰੀ ਮੋਦੀ ਦੇ ਉਕਤ ਐਲਾਨ ਲਈ ਧੰਨਵਾਦ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਇਡਨ ਦੀ ਹਾਜ਼ਰੀ ਵਿੱਚ ਮੋਦੀ ਨੇ ਕਿਹਾ: ਇੰਡੋ-ਪੈਸਿਫਿਕ ਖੇਤਰ ਨੂੰ ਮੁਕਤ ਅਤੇ ਖੁੱਲ੍ਹਾ ਰੱਖਣ ਦੇ ਲਈ ਭਾਰਤ ਵਚਨਬੱਧ ਭਾਰਤੀ ਮੂਲ ਦਾ ਕਾਰੋਬਾਰੀ ਦੂਜੀ ਵਾਰ ਲੰਡਨ ਵਿੱਚ ਮੇਅਰ ਬਣਿਆ ਇਮਰਾਨ ਨੇ ਰੂਸ ਤੋਂ ਛੋਟ ਉੱਤੇ ਤੇਲ ਖ਼ਰੀਦਣ ਲਈ ਭਾਰਤ ਦੀ ਫਿਰ ਤਾਰੀਫ਼ ਕੀਤੀ ਤਾਲਿਬਾਨ ਵੱਲੋਂ ਮਹਿਲਾ ਐਂਕਰਾਂ ਨੂੰ ਮੂੰਹ ਢੱਕ ਕੇ ਖਬਰਾਂ ਪੜ੍ਹਨ ਲਈ ਹੁਕਮ ਜਾਰੀ ਪਿਸ਼ਾਵਰ ਵਿੱਚ 9 ਸਾਲਾਂ ਅੰਦਰ 12 ਸਿੱਖਾਂ ਦੀ ਹੱਤਿਆ ਕਿਓਟੋ ਦਾ ਚੈਰੀ ਬਲਾਸਮ ਵਕਤ ਤੋਂ ਪਹਿਲਾਂ ਖਿੜਨ ਲੱਗਾ ਕੌਮਾਂਤਰੀ ਫਿਲਮ ਸਮਾਰੋਹ ਵਿੱਚ ਯੂਕਰੇਨ ਉੱਤੇ ਰੂਸੀ ਹਮਲੇ ਵਿਰੁੱਧ ਆਵਾਜ਼ ਉੱਠੀ ਸੱਤ ਮਹੀਨੇ ਦੀ ਗਰਭਵਤੀ ਦੇ ਢਿੱਡ ਵਿੱਚ ਗੋਲੀ ਲੱਗੀ, ਬੱਚੇ ਨੂੰ ਜਨਮ ਪਿੱਛੋਂ ਪ੍ਰਾਣ ਤਿਆਗੇ ਮਾਰਚ ਵਿੱਚ ਕੈ੍ਰਸ਼ ਹੋਏ ਜਹਾਜ਼ ਬਾਰੇ ਅਮਰੀਕਾ ਨੇ ਕੋਈ ਸੂਚਨਾ ਨਹੀਂ ਦਿੱਤੀ: ਚੀਨ ਤਾਲਿਬਾਨ ਵੱਲੋਂ ਯੂ ਐਨ ਦੀਆਂ ਮਹਿਲਾ ਮੁਲਾਜ਼ਮਾਂ ਨੂੰ ਹਿਜਾਬ ਪਾਉਣ ਦਾ ਆਦੇਸ਼