Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਅੰਗੀਠੀ ਦੇ ਜ਼ਹਿਰੀਲੇ ਧੂੰਏਂ ਕਾਰਨ ਮਾਂ ਤੇ ਚਾਰ ਬੱਚਿਆਂ ਦੀ ਮੌਤ

January 21, 2022 10:21 PM

ਨਵੀਂ ਦਿੱਲੀ, 21 ਜਨਵਰੀ (ਪੋਸਟ ਬਿਊਰੋ)- ਭਾਰਤ ਦੀ ਕੌਮੀ ਰਾਜਧਾਨੀ ਦਿੱਲੀ ਦੇ ਸ਼ਾਹਦਰਾ ਖੇਤਰ ਵਿੱਚ ਅੰਗੀਠੀ ਤੋਂ ਨਿਕਲੇ ਜ਼ਹਿਰੀਲੇ ਧੂੰਏਂ ਕਾਰਨ ਇੱਕ ਔਰਤ ਤੇ ਉਸ ਦੇ ਚਾਰ ਬੱਚਿਆਂ ਦੀ ਮੌਤ ਹੋ ਗਈ ਹੈ।
ਪੁਲਸ ਕਮਿਸ਼ਨਰ (ਸ਼ਾਹਦਰਾ) ਨੇ ਦੱਸਿਆ ਕਿ ਬਾਅਦ ਦੁਪਹਿਰ ਡੇਢ ਵਜੇ ਇੱਕ ਪੀ ਸੀ ਆਰ ਕਾਲ ਆਈ ਜਿਸ ਵਿੱਚ ਕਿਹਾ ਗਿਆ ਕਿ ਪੁਰਾਣੇ ਸੀਮਾਪੁਰੀ ਇਲਾਕੇ ਦੀ ਇੱਕ ਇਮਾਰਤ ਦੀ ਪੰਜਵੀਂ ਮੰਜ਼ਿਲ ਉੱਤੇ 4-5 ਲੋਕ ਬੇਹੋਸ਼ ਪਏ ਹਨ। ਮੌਕੇ ਉੱਤੇ ਪੁਲਸ ਨੂੰ ਇੱਕ ਔਰਤ ਤੇ ਉਸ ਦੇ ਚਾਰ ਬੱਚਿਆਂ ਨੂੰ ਮ੍ਰਿਤਕ ਸਰੀਰ ਮਿਲੇ। ਅਧਿਕਾਰੀਆਂ ਨੇ ਦੱਸਿਆ ਕਿ ਲੱਗਦਾ ਹੈ ਕਿ ਮੌਤਾਂ ਸਾਹ ਘੁਟਣ ਨਾਲ ਹੋਈਆਂ ਹਨ, ਕਿਉਂਕਿ ਲਾਸ਼ਾਂ ਦੇ ਕੋਲ ਅੱਗ ਬਲ ਰਹੀ ਸੀ ਅਤੇ ਕਮਰੇ ਵਿੱਚ ਹਵਾ ਆਉਣ-ਜਾਣ ਦਾ ਕੋਈ ਰਸਤਾ ਨਹੀਂ ਸੀ। ਮੋਹਿਤ ਕਾਲੀਆ (35) ਆਪਣੀ ਪਤਨੀ ਰਾਧਾ ਅਤੇ ਦੋ ਬੇਟਿਆਂ ਅਤੇ ਦੋ ਧੀਆਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਮ੍ਰਿਤਕ ਬੱਚਿਆਂ ਦੀ ਪਛਾਣ ਕੋਮਲ (11), ਜਿਤਿਨ (8), ਰਸ਼ਮੀ (4) ਅਤੇ ਆਰਵ (3) ਦੇ ਰੂਪ ਵਿੱਚ ਹੋਈ ਹੈ।।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ