Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਅੱਜ ਅਦਾਲਤ ਵਿੱਚ ਪੇਸ਼ ਹੋਣਗੇ ਫੋਰਟਿਨ

January 24, 2022 06:41 PM

ਮਾਂਟਰੀਅਲ, 24 ਜਨਵਰੀ (ਪੋਸਟ ਬਿਊਰੋ) : ਕਦੇ ਕੈਨੇਡਾ ਦੀ ਕੋਵਿਡ-19 ਵੈਕਸੀਨੇਸ਼ਨ ਸਬੰਧੀ ਸਾਰੇ ਕੰਮਕਾਜ ਦੀ ਜਿੰ਼ਮੇਵਾਰੀ ਨਿਭਾਉਣ ਵਾਲੇ ਮਿਲਟਰੀ ਅਧਿਕਾਰੀ ਡੈਨੀ ਫੋਰਟਿਨ ਅੱਜ ਕਿਊਬਿਕ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਉੱਤੇ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਤੋਂ ਬਾਅਦ ਇਸ ਜਿ਼ੰਮੇਵਾਰੀ ਤੋਂ ਉਨ੍ਹਾਂ ਨੂੰ ਮੁਕਤ ਕਰ ਦਿੱਤਾ ਗਿਆ ਸੀ।
ਮੇਜਰ ਜਨਰਲ ਫੋਰਟਿਨ ਉੱਤੇ 1988 ਦੇ ਇੱਕ ਮਾਮਲੇ ਵਿੱਚ ਜਿਨਸੀ ਹਮਲੇ ਦਾ ਦੋਸ਼ ਲੱਗਿਆ ਸੀ। ਅਗਸਤ 2020 ਵਿੱਚ ਫੋਰਟਿਨ ਨੂੰ ਇਸ ਸਬੰਧ ਵਿੱਚ ਚਾਰਜ ਕੀਤਾ ਗਿਆ ਸੀ। ਪਰ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਨਾਲ ਨਿਭਾਈ ਗਈ ਇਸ ਭੂਮਿਕਾ ਨੂੰ ਮੁੜ ਹਾਸਲ ਕਰਨ ਜਾਂ ਉਸ ਦੇ ਬਰਾਬਰ ਦੇ ਕਿਸੇ ਅਹੁਦੇ ਉੱਤੇ ਕਾਬਜ ਹੋਣ ਲਈ ਫੋਰਟਿਨ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।ਇੱਥੇ ਦੱਸਣਾ ਬਣਦਾ ਹੈ ਕਿ ਫੋਰਟਿਨ ਨੂੰ ਮਈ 2021 ਵਿੱਚ ਇਸ ਅਹੁਦੇ ਤੋਂ ਅਚਾਨਕ ਹਟਾ ਦਿੱਤਾ ਗਿਆ ਸੀ।
ਮਿਲਟਰੀ ਪੁਲਿਸ ਵੱਲੋਂ ਫੋਰਟਿਨ ਖਿਲਾਫ ਜਾਂਚ ਕਰਨ ਦੇ ਕੀਤੇ ਗਏ ਐਲਾਨ ਤੋਂ ਪੰਜ ਦਿਨ ਪਹਿਲਾਂ ਉਸ ਨੂੰ ਇਸ ਕੰਮ ਤੋਂ ਹਟਾਇਆ ਗਿਆ। ਇਹ ਦੋਸ਼ ਲੱਗਣ ਤੋਂ ਬਾਅਦ ਹੁਣ ਤੱਕ ਵੀ ਫੋਰਟਿਨ ਵੱਲੋਂ ਖੁਦ ਨੂੰ ਬੇਕਸੂਰ ਹੀ ਦੱਸਿਆ ਜਾ ਰਿਹਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ