Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਡੇਰਾ ਸਿਰਸਾ ਵਿੱਚ ਫਿਰ ਰੌਣਕਾਂ: ਸਿਆਸੀ ਆਗੂਆਂ ਵੀ ਹਾਜ਼ਰੀ ਭਰੀ

January 26, 2022 08:10 AM

* ਜੇਲ੍ਹ ਵਿੱਚ ਬੰਦ ਰਾਮ ਰਹੀਮ ਦੀ ਚਿੱਠੀ ਪੜ੍ਹੀ ਗਈ


ਸਲਾਬਤਪੁਰਾ, 25 ਜਨਵਰੀ, (ਪੋਸਟ ਬਿਊਰੋ)-ਡੇਰਾ ਸੱਚਾ ਸੌਦਾ ਵੱਲੋਂ ਅੱਜ ਫਿਰ ਧਾਰਮਿਕ ਪ੍ਰੋਗਰਾਮ ਕਰਾਇਆ ਜਾਣ ਨਾਲ ਇਸ ਡੇਰੇ ਦੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ। ਇਸ ਨਾਲ ਡੇਰੇ ਵਿੱਚਇੱਕ ਵਾਰ ਫਿਰ ਪੁਰਾਣੀ ਰੌਣਕ ਦੇਖਣ ਨੂੰ ਮਿਲੀ, ਜਿਸ ਵਿੱਚ ਕੁਝ ਸਿਆਸੀ ਆਗੂ ਵੀ ਸਨ।
ਅੱਜ ਮੰਗਲਵਾਰ ਨੂੰ ਇਸ ਡੇਰੇ ਵਿੱਚਹੋਏ ਪ੍ਰੋਗਰਾਮ ਦੌਰਾਨ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਰੋਹਤਕ ਦੀ ਜੇਲ੍ਹ ਤੋਂ ਆਈ ਹੋਈ ਚਿੱਠੀ ਵੀ ਸਾਰਿਆਂ ਨੂੰ ਪੜ੍ਹ ਕੇ ਸੁਣਾਈ ਗਈ।ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਤੋਂ ਰਾਮ ਰਹੀਮ ਸਿੰਘ ਦੀ ਇਹ 8ਵੀਂ ਚਿੱਠੀ ਹੈ, ਜਿਸ ਨੂੰਪ੍ਰੋਗਰਾਮ ਵਿੱਚਸਭ ਦੇ ਸਾਹਮਣੇ ਪੜ੍ਹਿਆ ਗਿਆਤੇ ਇਸ ਚਿੱਠੀ ਵਿੱਚ ਰਾਮ ਰਹੀਮ ਨੇ ਜਲਦੀ ਜੇਲ੍ਹ ਤੋਂ ਨਿਕਲ ਦੀ ਗੱਲ ਕਹੀ ਹੈ। ਇਸ ਪ੍ਰੋਗਰਾਮ ਵਿਚ ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪਹੁੰਚੇ ਅਤੇ ਪੰਜਾਬ ਦੀਆਂ ਕਈ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੀ ਡੇਰਾ ਸੱਚਾ ਸੌਦਾ ਪੁੱਜੇ, ਜਿਨ੍ਹਾਂ ਵਿੱਚ ਪੰਜਾਬ ਚੋਣਾਂ ਲਈ ਸਰਦੂਲਗੜ੍ਹ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤੇ ਪਟਿਆਲਾ ਦਿਹਾਤੀ ਦੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਵੀ ਸਨ ਅਤੇ ਉਨ੍ਹਾਂ ਨੇ ਏਥੇ ਆਏ ਲੋਕਾਂ ਨਾਲ ਮੁਲਾਕਾਤ ਕੀਤੀ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਿਆਸੀ ਆਗੂ ਲਗਾਤਾਰ ਡੇਰਾ ਸੱਚਾ ਸੌਦਾ ਜਾ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ