Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਘਰੇਲੂ ਝਗੜੇ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, ਮਹਿਲਾ ਗ੍ਰਿਫਤਾਰ

January 26, 2022 08:17 AM

ਮਾਰਖਮ, 25 ਜਨਵਰੀ (ਪੋਸਟ ਬਿਊਰੋ) : ਮਾਰਖਮ ਦੇ ਇੱਕ ਘਰ ਵਿੱਚ ਘਰੇਲੂ ਝਗੜੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਸੋਮਵਾਰ ਨੂੰ ਸ਼ਾਮੀਂ 6:30 ਵਜੇ ਇੱਕ ਵਿਅਕਤੀ ਉੱਤੇ ਚਾਕੂ ਨਾਲ ਹਮਲਾ ਕੀਤੇ ਜਾਣ ਦੀ ਰਿਪੋਰਟ ਦੇ ਕੇ ਯੌਰਕ ਰੀਜਨਲ ਪੁਲਿਸ ਨੂੰ ਯੰਗ ਸਟਰੀਟ ਤੇ ਸਿਬੇਰਾਸ ਰੋਡ ਏਰੀਆ ਵਿੱਚ ਫਰੈਂਡ ਵਾਰਲੇ ਡਰਾਈਵ ਸਥਿਤ ਘਰ ਵਿੱਚ ਸੱਦਿਆ ਗਿਆ।ਇਸ ਘਰ ਤੋਂ 31 ਸਾਲਾ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਇਸ ਦੌਰਾਨ ਇਸੇ ਘਰ ਤੋਂ 33 ਸਾਲਾ ਮਹਿਲਾ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਸ ਉੱਤੇ ਸੈਕਿੰਡ ਡਿਗਰੀ ਮਰਡਰ ਦੇ ਚਾਰਜਿਜ਼ ਲਾਏ ਗਏ।
ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਪਰਿਵਾਰ ਦੇ ਨਿੱਕੇ ਮੈਂਬਰ ਦੇ ਘਰ ਵਿੱਚ ਹੋਣ ਕਾਰਨ ਮਰਨ ਵਾਲੇ ਤੇ ਗ੍ਰਿਫਤਾਰ ਕੀਤੀ ਗਈ ਮਹਿਲਾ ਦੇ ਨਾਂ ਜਾਰੀ ਨਹੀਂ ਕੀਤੇ ਗਏ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ