Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੁਰਾਣੀ ਰੰਜਿਸ਼ ਕਾਰਨ ‘ਆਪ' ਵਰਕਰ ਦਾ ਗੋਲੀਆਂ ਮਾਰ ਕੇ ਕਤਲ

April 14, 2022 12:58 AM

ਜ਼ੀਰਾ, 13 ਅਪ੍ਰੈਲ (ਪੋਸਟ ਬਿਊਰੋ)- ਨੇੜਲੇ ਪਿੰਡ ਮਸਤੇਵਾਲਾ ਵਿਖੇ ਪੁਰਾਣੀ ਰੰਜਿਸ਼ ਕਾਰਨ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮ੍ਰਿਤਕ ਦਲਜੀਤ ਸਿੰਘ (34) ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਣਕ ਦੀ ਕਟਾਈ ਕਰਨ ਬਾਰੇ ਮੋਟਰਸਾਈਕਲ ਉੱਤੇ ਆਪਣੇ ਖੇਤ ਗੇੜਾ ਮਾਰਨ ਜਾ ਰਹੇ ਸਨ ਕਿ ਰਸਤੇ ਵਿੱਚ ਪਹਿਲਾਂ ਤੋਂ ਹੀ ਬੈਠੇ ਨਿਰਵੈਰ ਸਿੰਘ, ਬਖਸ਼ੀਸ਼ ਸਿੰਘ, ਲੱਖਾ ਸਿੰਘ, ਰਣਜੀਤ ਸਿੰਘ, ਗੁਰਦਿਆਲ ਸਿੰਘ ਅਤੇ ਸੋਨੂੰ ਸਮੇਤ ਕੁਝ ਅਣਪਛਾਤੇ ਬੰਦਿਆਂ ਨੂੰ ਸਾਨੂੰ ਘੇਰ ਲਿਆ ਅਤੇ ਨਿਰਵੈਰ ਸਿੰਘ ਨੇ ਦਲਜੀਤ ਸਿੰਘ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੋ ਗੋਲੀਆਂ ਭਰਾ ਦੇ ਸਿਰ ਵਿੱਚ ਲੱਗੀਆਂ। ਗੁਰਪ੍ਰੀਤ ਸਿੰਘ ਨੇ ਆਪਣੀ ਜਾਨ ਬਚਾਉਂਦਿਆਂ ਪਿੰਡ ਵਿੱਚ ਰੌਲਾ ਪਾ ਕੇ ਲੋਕ ਇਕੱਠੇ ਕੀਤੇ ਤੇ ਵਾਪਸ ਆ ਕੇ ਵੇਖਿਆ ਤਾਂ ਉਸ ਦੇ ਭਰਾ ਦਲਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ।ਪਿੰਡ ਮਸਤੇਵਾਲਾ ਵਿਖੇ ਚੱਲੀ ਇਸ ਗੋਲੀ ਦੌਰਾਨ ਦੋਸ਼ੀ ਧਿਰ ਦੇ ਵੀ ਇੱਕ ਵਿਅਕਤੀ ਨਿਸ਼ਾਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਮਸਤੇਵਾਲਾ ਦੀ ਲੱਤ ਵਿੱਚ ਗੋਲੀ ਦੇ ਛਰੇ ਲੱਗੇ ਹਨ, ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਦੇ ਡਾਕਟਰਾਂ ਨੇ ਲੁਧਿਆਣਾ ਭੇਜ ਦਿੱਤਾ ਹੈ।ਵਰਨਣ ਯੋਗ ਹੈ ਕਿ ਪਿੱਛਲੇ ਲੰਬੇ ਸਮੇਂ ਤੋਂ ਦੋਹਾਂ ਧਿਰਾਂ ਦੀ ਆਪਸੀ ਰੰਜਿਸ਼ ਚੱਲਦੀ ਆ ਰਹੀ ਹੈ, ਜਿਸ ਬਾਰੇ ਦੋਵਾਂ ਧਿਰਾਂ ਵੱਲੋਂ ਇੱਕ-ਦੂਸਰੇ ਦੇ ਖ਼ਿਲਾਫ਼ ਕਰਾਸ ਪਰਚੇ ਵੀ ਦਰਜ ਕਰਵਾਏ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ