Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਅਨਾਜ ਮੰਡੀ ਵਿੱਚ ਮਜ਼ਦੂਰਾਂ ਦੀ ਲੜਾਈ ਵਿੱਚ ਇੱਕ ਦੀ ਮੌਤ

April 18, 2022 12:25 AM

ਸੰਗਤ ਮੰਡੀ, 17 ਅਪ੍ਰੈਲ (ਪੋਸਟ ਬਿਊਰੋ)- ਸੰਗਤ ਮੰਡੀ ਦੀ ਅਨਾਜ ਮੰਡੀ ਵਿੱਚ ਮਜ਼ਦੂਰਾਂ ਦੇ ਦੋ ਗੁੱਟਾਂ ਵਿੱਚ ਹੋਈ ਲੜਾਈ ਦੌਰਾਨ ਇੱਕ ਮਜ਼ਦੂਰ ਦੀ ਮੌਤ ਹੋ ਗਈ ਹੈ, ਜਦ ਕਿ ਕਈ ਹੋਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਸਥਾਨਕ ਮੰਡੀ ਦੀ ਮਸ਼ਹੂਰ ਆੜ੍ਹਤੀਆ ਫਰਮ ਜੋਤੀ ਰਾਮ-ਮਦਨ ਲਾਲ ਦੇ ਨਿੱਜੀ ਫੜ੍ਹ ਉੱਤੇ ਕਣਕ ਦੀ ਲੁਹਾਈ, ਝਰਾਈ ਆਦਿ ਦਾ ਕੰਮ ਕਰਦੇ ਮਜ਼ਦੂਰਾਂ ਦੇ ਦੋ ਗੁੱਟ ਕਿਸੇ ਗੱਲ ਲਈ ਆਪਸ ਵਿੱਚ ਲੜ ਪਏ ਤਾਂ ਡਾਂਗਾਂ ਤੇ ਇੱਟਾਂ ਰੋੜੇ ਚੱਲ ਗਏ। ਉਕਤ ਆੜ੍ਹਤੀਆਂ ਦੀ ਦੀਵਾਨ ਸੰਨਜ਼ ਕਾਟਨ ਫੈਕਟਰੀ ਦੇ ਸਾਹਮਣੇ ਦੁਪਹਿਰ ਸਮੇਂ ਉਨ੍ਹਾਂ ਦੇ ਨਿੱਜੀ ਫੜ੍ਹ ਉੱਤੇ ਵਾਪਰੀ ਲੜਾਈ ਦੀ ਇਹ ਘਟਨਾ ਕਣਕ ਦੀ ਟਰਾਲੀ ਉਤਾਰਨ ਦੇ ਮਾਮੂਲੀ ਝਗੜੇ ਤੋਂ ਸ਼ੁਰੂ ਹੋਈ ਦੱਸੀ ਜਾਂਦੀ ਹੈ, ਜੋ ਬਾਅਦ ਵਿੱਚ ਗਾਲੀ ਗਲੋਚ ਅਤੇ ਡਾਂਗਾਂ ਸੋਟਿਆਂ ਸਮੇਤ ਇੱਟਾਂ ਰੋੜੇ ਚੱਲਣ ਕਾਰਨ ਖੂਨੀ ਲੜਾਈ ਤੱਕ ਚਲੀ ਗਈ, ਜਿਸ ਵਿੱਚ ਪਿੰਡ ਸੰਗਤ ਕਲਾਂ ਦੇ ਸਾਬਕਾ ਪੰਚਾਇਤ ਮੈਂਬਰ ਗੁਰਚਰਨ ਸਿੰਘ ਦੇ ਨੌਜਵਾਨ ਪੁੱਤਰ ਗੁਰਦੀਪ ਸਿੰਘ ਉਰਫ ਦੀਪਾ (32) ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲੜਾਈ ਦੌਰਾਨ ਕੁਝ ਹੋਰ ਵਿਅਕਤੀ ਵੀ ਜ਼ਖਮੀ ਹੋਏ ਦੱਸੇ ਗਏ ਹਨ, ਜੋ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਦਾਖਲ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ