Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਬਠਿੰਡਾ ਦੇ ਹੋਟਲ ਵਿੱਚ ਲੁੱਟ: ਨਕਲੀ ਨਹੀਂ, ਅਸਲੀ ਪੁਲਸ ਨੇ ਲੁੱਟੇ ਸਨ 42 ਲੱਖ ਰੁਪਏ

April 18, 2022 09:30 PM

ਬਠਿੰਡਾ, 18 ਅਪ੍ਰੈਲ (ਪੋਸਟ ਬਿਊਰੋ)- ਪਰਸੋਂ ਸਵੇਰੇ ਕਰੀਬ ਪੰਜ ਵਜੇ ਹਨੂਮਾਨ ਚੌਕ ਵਿਚਲੇ ਹੋਟਲ ਵਿੱਚ 42 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਬਠਿੰਡਾ ਪੁਲਸ ਨੇ ਕੁਝ ਘੰਟਿਆਂ ਵਿੱਚ ਟ੍ਰੇਸ ਕਰ ਲਿਆ ਹੈ। ਲੁੱਟ ਦਾ ਮੁੱਖ ਦੋਸ਼ੀ ਹੋਰ ਨਹੀਂ, ਜੈਪੁਰ ਤੋਂ ਦੋ ਵਿਅਕਤੀਆਂ ਨੂੰ ਕੈਨੇਡਾ ਭੇਜਣ ਵਾਲੇ ਏਜੰਟ ਜਗਦੀਸ਼ ਲੱਕੀ ਤੇ ਨਿਸ਼ਾਨ ਸਿੰਘ ਨਿਕਲੇ। ਫਿਲਮੀ ਸਟਾਈਲ ਵਿੱਚ ਹੋਈ ਇਸ ਲੁੱਟ ਵਿੱਚ ਪੁਲਸ ਨਕਲੀ ਨਹੀਂ, ਅਸਲੀ ਸੀ। ਅੰਮ੍ਰਿਤਸਰ ਵਿੱਚ ਤੈਨਾਤ ਏ ਐਸ ਆਈ ਨੇ ਆਪਣੇ ਬੇਟੇ ਨੂੰ ਪੁਲਸ ਦੀ ਵਰਦੀ ਪਾ ਕੇ ਗੈਂਗ ਦੇ ਬਾਕੀ ਮੈਂਬਰਾਂ ਨਾਲ ਮਿਲ ਕੇ ਲੁੱਟ ਕੀਤੀ ਸੀ। ਬਠਿੰਡਾ ਪੁਲਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਤਾਂਇਸ ਦੇ ਅੱਧੇ ਦੋਸ਼ੀਆਂ ਦੀ ਪਛਾਣ ਹੋ ਗਈ ਹੈ।
ਵਰਨਣ ਯੋਗ ਹੈ ਕਿ ਏਜੰਟ ਨਿਸ਼ਾਨ ਸਿੰਘ ਹੋਟਲ ਵਿੱਚ ਠਹਿਰੇ ਦੋ ਦੋਸਤਾਂ ਗੁਰਪ੍ਰੀਤ ਸਿੰਘ ਤੇ ਵਰਿੰਦਰ ਸਿੰਘ ਦੇ ਨਾਲ ਵਾਲੇ ਕਮਰੇ ਵਿੱਚ ਠਹਿਰਿਆ ਸੀ। ਏਜੰਟੀ ਲੱਕੀ ਨੇ ਗੁਰਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਦੇ ਦੋਸਤ ਸ਼ਵਿੰਦਰਪ੍ਰੀਤ ਤੇ ਦੀਪਕ ਸ਼ਰਮਾ ਨੂੰ ਜੈਪੁਰ ਤੋਂ ਕੈਨੇਡਾ ਭੇਜਣ ਲਈ 42 ਲੱਖ ਰੁਪਏ ਲੈਣੇ ਸਨ। ਤੈਅ ਸੀ ਕਿ ਸ਼ਵਿੰਦਰਪ੍ਰੀਤ ਤੇ ਦੀਪਕ ਸ਼ਰਮਾ ਦੇ ਕੈਨੇਡਾ ਪਹੁੰਚਣ ਦੇ ਬਾਅਦ ਹੋਟਲ ਵਿੱਚ ਠਹਿਰੇ ਗੁਰਪ੍ਰੀਤ ਤੇ ਵਰਿੰਦਰ 42 ਲੱਖ ਰੁਪਏ ਨਿਸ਼ਾਨ ਸਿੰਘ ਨੂੰ ਦੇ ਦੇਣਗੇ, ਪਰ ਇਸ ਤੋਂ ਪਹਿਲਾਂ ਏਜੰਟ ਲੱਕੀ ਤੇ ਏਜੰਟ ਨਿਸ਼ਾਨ ਸਿੰਘ ਨੇ ਇਹ ਲੁੱਟ ਦੀ ਵਾਰਦਾਤ ਕਰ ਦਿੱਤੀ। ਲੱਕੀ ਦੇ ਪ੍ਰੋਗਰਾਮ ਅਨੁਸਾਰ ਦੋਵੇਂ ਦੋਸਤ ਬਠਿੰਡਾ ਦੇ ਹੋਟਲ ਪਹੁੰਚੇ ਤੇ ਲੱਕੀ ਉਨ੍ਹਾਂ ਦੇ ਦੋਸਤਾਂ ਸ਼ਵਿੰਦਰਪ੍ਰੀਤ ਤੇ ਦੀਪਕ ਨੂੰ ਲੈ ਕੇ ਜੈਪੁਰ ਚਲਾ ਗਿਆ, ਕਿਉਂਕਿ ਉਥੋਂ ਕੈਨੇਡਾ ਦੀ ਫਲਾਈਟ ਸੀ। ਲੱਕੀ ਦਾ ਭੇਜਿਆ ਏਜੰਟ ਨਿਸ਼ਾਨ ਉਨ੍ਹਾਂ ਨੂੰ ਬਠਿੰਡਾ ਵਿੱਚ ਮਿਲ ਗਿਆ, ਜੋ ਉਨ੍ਹਾਂ ਦੇ ਕਮਰੇ ਦੇ ਨਾਲ ਵਾਲੇ ਕਮਰੇ ਵਿੱਚ ਠਹਿਰਿਆ। 15 ਅਪ੍ਰੈਲ ਦੀ ਰਾਤ ਨਿਸ਼ਾਨ ਉਨ੍ਹਾਂ ਦੇ ਕਮਰੇ ਵਿੱਚ ਆਇਆ ਤੇ ਰੁਪਏ ਚੈਕ ਕਰਨ ਪਿੱਛੋਂ ਆਪਣੇ ਕਮਰੇ ਵਿੱਚ ਚਲਾ ਗਿਆ। ਸਵੇਰੇ ਪੰਜ ਵਜੇ ਦਰਵਾਜ਼ਾ ਖੜਕਾਉਣ ਉੱਤੇ ਨਿਸ਼ਾਨ ਦੀ ਆਵਾਜ਼ ਸੁਣ ਕੇ ਦਰਵਾਜ਼ਾ ਖੋਲ੍ਹਿਆ ਤਾਂ ਸਾਹਮਣੇ ਦੋ ਜਣੇ ਪੁਲਸ ਵਰਦੀ ਵਿੱਚ ਖੜੇ ਸਨ। ਇੱਕ ਪੁਲਸ ਮੁਲਾਜ਼ਮ ਨੇ ਕਿਹਾ ਕਿ ਤੁਸੀਂ ਲੋਕ ਚਿੱਟਾ ਵੇਚਦੇ ਹੋ ਅਤੇ ਤੁਹਾਡੇ ਕੋਲ ਡਰੱਗ ਮਨੀ ਹੈ। ਉਕਤ ਲੋਕਾਂ

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ